ਸਾਬਕਾ CM ਹੋਣਗੇ ਇਸ ਲੋਕ ਸਭਾ ਸੀਟ ਤੋਂ ਉਮੀਦਵਾਰ : ਕਾਂਗਰਸ ਹਾਈਕਮਾਂਡ ਨੇ ਚਰਨਜੀਤ ਚੰਨੀ ਦੇ ਨਾਂ ਨੂੰ ਦਿੱਤੀ ਮਨਜ਼ੂਰੀ…
ਪੰਜਾਬ ਦੀ ਜਲੰਧਰ ਸੀਟ ਤੋਂ ਕਾਂਗਰਸ ਵੱਲੋਂ ਲੋਕ ਸਭਾ ਚੋਣਾਂ ਲੜਨ ਲਈ ਸਾਬਕਾ ਮੁੱਖ ਮੰਤਰੀ ਸਰਦਾਰ ਚਰਨਜੀਤ ਸਿੰਘ ਚੰਨੀ ਦੇ ਨਾਂ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ। ਦੈਨਿਕ ਭਾਸਕਰ ਦੀ ਖ਼ਬਰ ਦੇ ਮੁਤਾਬਕ ਕਾਂਗਰਸ ਹਾਈਕਮਾਂਡ ਜਲਦ ਹੀ ਇਸ ਦਾ ਐਲਾਨ ਕਰ ਸਕਦੀ ਹੈ। ਭਾਸਕਰ ਦੇ ਸੂਤਰਾਂ ਮੁਤਾਬਕ ਹਾਈਕਮਾਂਡ ਨੇ ਇਹ ਫ਼ੈਸਲਾ ਐੱਸ ਸੀ ਵੋਟ ਬੈਂਕ
