ਕਿਸਾਨ ਅੰਦੋਲਨ ਦਾ ਅੱਜ ਪੰਜਵਾਂ ਦਿਨ, ਹਰਿਆਣਾ ‘ਚ ਅੱਜ ਟਰੈਕਟਰ ਮਾਰਚ, ਕੈਪਟਨ-ਜਾਖੜ ਦੇ ਘਰ ਦਾ ਘਿਰਾਓ ਕਰਨਗੇ ਕਿਸਾਨ…
ਕਿਸਾਨ ਅੱਜ ਪੰਜਾਬ ਭਾਜਪਾ ਆਗੂ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਸੂਬਾ ਪ੍ਰਧਾਨ ਸੁਨੀਲ ਜਾਖੜ ਅਤੇ ਕੇਵਲ ਢਿੱਲੋਂ ਦੇ ਘਰ ਦਾ ਘਿਰਾਓ ਕਰਨਗੇ।
Punjab news
ਕਿਸਾਨ ਅੱਜ ਪੰਜਾਬ ਭਾਜਪਾ ਆਗੂ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਸੂਬਾ ਪ੍ਰਧਾਨ ਸੁਨੀਲ ਜਾਖੜ ਅਤੇ ਕੇਵਲ ਢਿੱਲੋਂ ਦੇ ਘਰ ਦਾ ਘਿਰਾਓ ਕਰਨਗੇ।
ਅੱਜ ਕਿਸਾਨਾਂ ਉਪਰ ਪੰਜਾਬ-ਹਰਿਆਣਾ ਸ਼ੰਭੂ ਬਾਰਡਰ ਤੇ ਸੁਰੱਖਿਆ ਬਲਾਂ ਦੇ ਵਲੋਂ ਅੱਥਰੂ ਗੈਸ ਦੇ ਗੋਲੇ ਛੱਡੇ ਗਏ। ਜਾਣਕਾਰੀ ਮੁਤਾਬਿਕ, ਪਹਿਲਾਂ ਕਿਸਾਨਾਂ ਤੇ ਪੁਲਿਸ ਵਿਚਾਲੇ ਬਹਿਸਬਾਜ਼ੀ ਹੋਈ,
Punjab kinnow farmers-ਹੁਣ ਸਕੂਲਾਂ ਵਿੱਚ ਮਿੱਡ ਡੇ ਮੀਲ ਵਿੱਚ ਬੱਚਿਆਂ ਨੂੰ ਖਾਣ ਨੂੰ ਕਿੰਨੂ ਦਾ ਫਲ ਦਿੱਤਾ ਜਾਵੇਗਾ।
ਖੰਨਾ : ਅਮਰੀਕਾ ਲਿਜਾਣ ਦੇ ਬਹਾਨੇ ਨਾਬਾਲਗ ਨਾਲ 14 ਮਹੀਨੇ ਤੱਕ ਬਲਾਤਕਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜਦੋਂ ਪੀੜਤਾ ਗਰਭਵਤੀ ਹੋ ਗਈ ਤਾਂ ਪਰਿਵਾਰਕ ਮੈਂਬਰਾਂ ਨੂੰ ਪਤਾ ਲੱਗਾ। ਜਿਸ ਤੋਂ ਬਾਅਦ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਗਈ। ਮੁਲਜ਼ਮ ਅਜਨਦੀਪ ਸਿੰਘ ਉਰਫ ਧੰਨਾ ਵਾਸੀ ਵਾਰਡ ਨੰਬਰ 11 ਪਾਇਲ ਆਪਣੇ ਪਰਿਵਾਰ ਤੋਂ ਵੱਖ ਰਹਿੰਦਾ ਹੈ। ਉਸ
ਪਠਾਨਕੋਟ : ਲੁਧਿਆਣਾ ਦੀ ਰਹਿਣ ਵਾਲੀ ਇੱਕ ਔਰਤ ਨਾਲ ਪਠਾਨਕੋਟ ਵਿੱਚ ਸਮੂਹਿਕ ਬਲਾਤਕਾਰ ਕੀਤਾ ਗਿਆ। ਬਦਮਾਸ਼ ਔਰਤ ਨੂੰ ਉਸ ਦੇ ਘਰੋਂ ਅਗਵਾ ਕਰਕੇ ਹੋਟਲ ਦੇ ਕਮਰੇ ਵਿੱਚ ਲੈ ਗਏ। ਉੱਥੇ ਉਸ ਨਾਲ ਜ਼ਬਰਦਸਤੀ ਸਰੀਰਕ ਸਬੰਧ ਬਣਾਏ ਗਏ। ਥਾਣਾ ਜਮਾਲਪੁਰ ਦੀ ਪੁਲਿਸ ਨੇ ਮੁਲਜ਼ਮ ਖ਼ਿਲਾਫ਼ ਆਈਪੀਸੀ ਦੀ ਧਾਰਾ 376-ਡੀ ਤਹਿਤ ਕੇਸ ਦਰਜ ਕਰ ਲਿਆ ਹੈ। ਪੀੜਤ
ਕਪੂਰਥਲਾ ਸਬ-ਡਵੀਜ਼ਨ ਦੇ ਸੁਲਤਾਨਪੁਰ ਲੋਧੀ ਇਲਾਕੇ ‘ਚ ਸੜਕ ਕਿਨਾਰੇ ਖੜ੍ਹੀ ਇਕ ਸਵਿਫਟ ਡਿਜ਼ਾਇਰ ਕਾਰ ‘ਚ ਸ਼ੱਕੀ ਹਾਲਾਤਾਂ ‘ਚ ਅੱਗ ਲੱਗਣ ਦੀ ਘਟਨਾ ਵਾਪਰੀ ਹੈ। ਇਸ ਘਟਨਾ ਦੀ ਵੀਡੀਓ ਵੀ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਹੈ। ਰਾਹਗੀਰਾਂ ਵੱਲੋਂ ਅੱਗ ਲੱਗਣ ਦੀ ਸੂਚਨਾ ਬ੍ਰਿਗੇਡ ਅਤੇ ਪੁਲੀਸ ਨੂੰ ਦਿੱਤੀ ਗਈ। ਜਿਸ ਤੋਂ ਬਾਅਦ ਫਾਇਰ ਬ੍ਰਿਗੇਡ ਦੀ ਟੀਮ
ਕਿਸਾਨ ਆਗੂਆਂ ਨੇ ਸਪਸ਼ਟ ਕੀਤਾ ਕਿ ਇਹ ਬੰਦ ਦਾ ਸੱਦਾ ਸਵੇਰੇ 6 ਵਜੇ ਤੋਂ ਸ਼ਾਮ 4 ਵਜੇ ਤੱਕ ਹੈ। ਇਸ ਦੇ ਬਾਵਜੂਦ ਕਿਸਾਨ ਦੁਪਹਿਰ 12 ਵਜੇ ਤੋਂ ਸ਼ਾਮ 4 ਵਜੇ ਤੱਕ ਹਰ ਮੁੱਖ ਮਾਰਗ ਨੂੰ ਜਾਮ ਵੀ ਕਰਨਗੇ