ਨਸ਼ੇ ਦੀ ਓਵਰਡੋਜ਼ ਕਾਰਨ ਮਾਪਿਆਂ ਦਾ ਇਕਲੌਤੇ ਪੁੱਤਰ ਨਾਲ ਹੋਇਆ ਇਹ ਕੁਝ…!
ਇਕ ਮਾਮਲਾ ਪਿੰਡ ਸ਼ਾਹਪੁਰ ਤੋਂ ਸਾਹਮਣੇ ਆਇਆ ਹੈ ਜਿੱਥੇ ਇਕ ਨੌਜਵਾਨ ਦੀ ਚਿੱਟੇ ਦਾ ਟੀਕਾ ਲਾਉਣ ਨਾਲ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਹਰਕਮਲ ਸਿੰਘ ਵਜੋਂ ਹੋਈ ਹੈ।
Punjab news
ਇਕ ਮਾਮਲਾ ਪਿੰਡ ਸ਼ਾਹਪੁਰ ਤੋਂ ਸਾਹਮਣੇ ਆਇਆ ਹੈ ਜਿੱਥੇ ਇਕ ਨੌਜਵਾਨ ਦੀ ਚਿੱਟੇ ਦਾ ਟੀਕਾ ਲਾਉਣ ਨਾਲ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਹਰਕਮਲ ਸਿੰਘ ਵਜੋਂ ਹੋਈ ਹੈ।
ਫ਼ਰੀਦਕੋਟ ਵਿੱਚ ਐਤਵਾਰ (18 ਫਰਵਰੀ) ਦੇਰ ਰਾਤ ਇੱਕ ਨੌਜਵਾਨ ਨੇ ਆਪਣੀ ਵਿਆਹੁਤਾ ਪ੍ਰੇਮਿਕਾ ਦੇ ਪਤੀ ਦਾ ਕਤਲ ਕਰ ਦਿੱਤਾ।
ਨਾਕੇ ’ਤੇ ਡਿਊਟੀ ਕਰ ਰਹੇ ਪੁਲਿਸ ਮੁਲਾਜ਼ਮ ਨੂੰ ਇਕ ਬੇਕਾਬੂ ਕਾਰ ਨੇ ਕੁਚਲ ਦਿੱਤਾ। ਹਾਦਸੇ 'ਚ ਹੋਮਗਾਰਡ ਜਵਾਨ ਦੀ ਮੌਕੇ 'ਤੇ ਹੀ ਦਰਦਨਾਕ ਮੌਤ ਹੋ ਗਈ।