Punjab news
Punjab news
ਕੇਂਦਰ ਤੇ ਕਿਸਾਨਾਂ ਵਿਚਾਲੇ ਮੀਟਿੰਗ ਰਹੀ ਬੇਸਿੱਟਾ, ਕਿਸਾਨ ਅੱਜ ਕਰਨਗੇ ਦਿੱਲੀ ਕੂਚ…
- by Gurpreet Singh
- February 13, 2024
- 0 Comments
ਕਿਸਾਨ ਆਗੂ ਸਰਵਣ ਸਿੰਘ ਪੰਧੇਰ ਦਾ ਕਹਿਣਾ ਹੈ ਕਿ ਮੀਟਿੰਗ ਵਿਚ ਕੋਈ ਸਿੱਟਾ ਨਹੀਂ ਨਿਕਲਿਆ ਹੈ। ਸਾਡੇ ਅੰਦੋਲਨ ਨੂੰ ਘੁਮਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਤੇ ਸਾਡੀਆਂ ਮੰਗਾਂ ਨੂੰ ਲੈ ਕੇ ਸਰਕਾਰ ਗੰਭੀਰ ਨਹੀਂ ਹੈ।
ਢਾਈ ਲੱਖ ਦੇ ਕਰਜ਼ੇ ਤੋਂ ਦੁਖੀ ਪਿਓ-ਪੁੱਤ ਨੇ ਨਿਗਲਿਆ ਜ਼ਹਿਰ, ਮੌਤ, ਦੋ ਖ਼ਿਲਾਫ਼ ਮਾਮਲਾ ਦਰਜ
- by Gurpreet Singh
- February 12, 2024
- 0 Comments
ਪੰਜਾਬ ਦੇ ਸੀ ਡਿਵੀਜ਼ਨ ਥਾਣੇ ਅਧੀਨ ਤਰਨਤਾਰਨ ਰੋਡ 'ਤੇ ਸਥਿਤ ਸੈਲੀਬ੍ਰੇਸ਼ਨ ਐਨਕਲੇਵ ਦੇ ਵਸਨੀਕ ਮਨਿੰਦਰ ਸਿੰਘ ਅਤੇ ਹਸ਼ਵੀਨ ਸਿੰਘ ਨੇ ਜ਼ਹਿਰੀਲੀ ਚੀਜ਼ ਨਿਗਲ ਕੇ ਖੁਦਕੁਸ਼ੀ ਕਰ ਲਈ। ਸ਼ੁੱ
CM ਮਾਨ ਨੇ ਸ਼੍ਰੋਮਣੀ ਅਕਾਲੀ ਦਲ ‘ਤੇ ਸਾਧਿਆ ਨਿਸ਼ਾਨਾ, ਕਿਹਾ ” ਅਕਾਲੀ ਦਲ ਦੀ ਪਰਿਵਾਰ ਬਚਾਓ ਯਾਤਰਾ ਚੱਲ ਰਹੀ ਹੈ”
- by Gurpreet Singh
- February 11, 2024
- 0 Comments
ਮਾਨ ਨੇ ਕਿਹਾ ਕਿ ਹੁਣ ਪੰਜਾਬ ‘ਚ 3 ਸਰਕਾਰੀ ਅਤੇ 2 ਪ੍ਰਾਈਵੇਟ ਥਰਮਲ ਪਲਾਂਟ ਹੋ ਗਏ ਹਨ। ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ 2015 ਤੋਂ ਬੰਦ ਕੋਲੇ ਦੀ ਖਾਣ ਚਾਲੂ ਕਰਵਾਈ ਹੈ। ਕੇਜਰੀਵਾਲ ਦੀਆਂ ਸਿਫਤਾਂ ਦੇ ਪੁੱਲ ਬੰਨ੍ਹਦਿਆਂ ਮਾਨ ਨੇ ਕਿਹਾ ਕਿ ਕੇਜਰੀਵਾਲ ਨੇ ਵੱਡੇ-ਵੱਡੇ ਸਿਆਸੀ ਦਲਾਂ ਨੂੰ ਧਰਤੀ ਵਿਖਾਈ ਹੈ।
ਦਿੱਲੀ ਕੂਚ ਤੋਂ ਪਹਿਲਾਂ ਕੇਂਦਰ ਨੇ ਕਿਸਾਨਾਂ ਨਾਲ ਸੱਦੀ ਮੀਟਿੰਗ
- by Gurpreet Singh
- February 11, 2024
- 0 Comments
ਕੇਂਦਰੀ ਤਾਲਮੇਲ ਨੇ 12 ਫਰਵਰੀ ਨੂੰ ਗੱਲਬਾਤ ਲਈ ਸੱਦਾ ਭੇਜਿਆ ਹੈ। ਇਹ ਸੱਦਾ ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਅਤੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੂੰ ਦਿੱਤਾ ਗਿਆ ਹੈ।
ਤਖ਼ਤ ਸ੍ਰੀ ਹਜ਼ੂਰ ਸਾਹਿਬ ਬੋਰਡ ਸਬੰਧੀ ਮਹਾਰਾਸ਼ਟਰ ਸਰਕਾਰ ਦਾ ਸਪੱਸ਼ਟੀਕਰਨ ਗੁੰਮਰਾਹਕੁੰਨ : SGPC ਪ੍ਰਧਾਨ ਧਾਮੀ
- by Gurpreet Singh
- February 10, 2024
- 0 Comments
ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਤਖ਼ਤ ਸ੍ਰੀ ਹਜ਼ੂਰ ਸਾਹਿਬ ਪ੍ਰਬੰਧਕੀ ਬੋਰਡ ਵਿਚ ਸਰਕਾਰ ਵੱਲੋਂ ਨਾਮਜ਼ਦ ਮੈਂਬਰਾਂ ਦੀ ਗਿਣਤੀ ਵਧਾਉਣ ਦੇ ਮਾਮਲੇ ਵਿਚ ਮਹਾਰਾਸ਼ਟਰ ਸਰਕਾਰ ਦੀ ਅੜੀ ਨੂੰ ਸਿੱਖ ਭਾਵਨਾਵਾਂ ਦੀ ਅਣਦੇਖੀ ਕਰਾਰ ਦਿੱਤਾ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਸਰਕਾਰ ਵੱਲੋਂ ਹੁਣ ਇਹ ਕਹਿਣਾ ਕਿ ਬੋਰਡ ਵਿਚ
