‘ਲੋਕ ਸਭਾ ਸੀਟਾਂ ਲਈ ਇਸ ਮਹੀਨੇ ਪੰਜਾਬ ਦੇ 13 ਉਮੀਦਵਾਰਾਂ ਦਾ ਹੋਵੇਗਾ ਐਲਾਨ’ : CM ਮਾਨ
ਖੰਨਾ : ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੋ ਦਿਨਾਂ ਲਈ ਪੰਜਾਬ ਦੌਰੇ ‘ਤੇ ਹਨ। ਅਰਵਿੰਦ ਕੇਜਰੀਵਾਲ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਮਿਲ ਕੇ ਅਮਲੋਹ ਵਿੱਚ ਘਰ-ਘਰ ਰਾਸ਼ਨ ਸਕੀਮ ਦੀ ਸ਼ੁਰੂਆਤ ਕੀਤੀ ਹੈ। ਸੁਪਰੀਮੋ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਖੁਦ ਲੋਕਾਂ ਦੇ ਘਰ ਰਾਸ਼ਨ ਲੈ ਕੇ ਗਏ। ਜਿੱਥੇ ਉਨ੍ਹਾਂ ਨੇ ਲੋਕਾਂ
