ਪੰਜਾਬ ‘ਚ ਸੰਤ ਜਰਨੈਲ ਸਿੰਘ ਭਿੰਡਰਾਂਵਾਲੇ ਦੀ ਫ਼ੋਟੋ ਹਟਾਉਣ ‘ਤੇ ਹੰਗਾਮਾ, ਭੀੜ ਨੇ ਕਾਰ ਭੰਨੀ, SHO ਜ਼ਖ਼ਮੀ
ਭੀੜ ਨੇ ਗੁਰਦੁਆਰਾ ਪ੍ਰਬੰਧਕ ਕਮੇਟੀ ਨਾਲ ਸਬੰਧਿਤ ਕਰਨਲ ਹਰਸਿਮਰਨ ਸਿੰਘ ਦੀ ਕਾਰ ’ਤੇ ਹਮਲਾ ਕਰ ਦਿੱਤਾ। ਕਾਰ ਦੀ ਭੰਨਤੋੜ ਕੀਤੀ। ਇੰਨਾ ਹੀ ਨਹੀਂ ਗ਼ੁੱਸੇ 'ਚ ਆਈ ਭੀੜ ਨੇ ਐੱਸਐੱਚਓ ਪਰਵਿੰਦਰ ਸਿੰਘ 'ਤੇ ਵੀ ਹਮਲਾ ਕਰ ਦਿੱਤਾ