Big News of Punjab : ਪੰਜਾਬ ਦੀਆਂ ਵੱਡੀਆਂ ਖ਼ਬਰਾਂ
ਵੱਡੀਆਂ ਖ਼ਬਰਾਂ ਸੁਣੋ
Punjab news
ਵੱਡੀਆਂ ਖ਼ਬਰਾਂ ਸੁਣੋ
ਦੇਖੋ 15 ਜਨਵਰੀ ਦੀਆਂ ਵੱਡੀਆਂ ਖ਼ਬਰਾਂ
ਰਾਹੁਲ ਗਾਂਧੀ ਦੀ ਯਾਤਰਾ ਸ਼ੁਰੂ ਨਵਜੋਤ ਸਿੱਧੂ ਫ਼ੇਰ ਗਾਇਬ
ਕਪੂਰਥਲਾ ਦੇ ਸੁਲਤਾਨਪੁਰ ਲੋਧੀ ਵਿੱਚ ਸਥਿਤ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਦੇ ਇੱਕ ਮੁਲਾਜ਼ਮ ਦੀ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ।
ਤਰਨਤਾਰਨ ‘ਚ ਐਤਵਾਰ ਨੂੰ ਸੈਲੂਨ ‘ਚ ਕਟਿੰਗ ਕਰਵਾ ਰਹੇ ਕਸਬਾ ਅੱਡਾ ਝਬਾਲ ਦੇ ਮੌਜੂਦਾ ਸਰਪੰਚ ਅਵਨ ਕੁਮਾਰ ਸੋਨੂੰ ਚੀਮਾ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ।
ਪੰਜਾਬ ਦੇ ਅੰਮ੍ਰਿਤਸਰ ਵਿੱਚ ਲੋਹੜੀ ਮਨਾ ਰਹੇ ਇੱਕ ਪਰਿਵਾਰ ਵੱਲੋਂ ਸਾੜੇ ਗਏ ਭੁੱਗੇ ਵਿੱਚ ਅਚਾਨਕ ਧਮਾਕਾ ਹੋ ਗਿਆ। ਅੱਗ ਦੀਆਂ ਚੰਗਿਆੜੀਆਂ ਕਾਰਨ ਸਾਰਿਆਂ ਦੇ ਕੱਪੜੇ ਸੜ ਗਏ।
ਐਸਜੀਪੀਸੀ ਨੇ ਸਹਾਇਕ ਹੈੱਡ ਗ੍ਰੰਥੀ ਸਮੇਤ 8 ਮੁਲਾਜ਼ਮਾਂ ਨੂੰ ਜੁਰਮਾਨਾ ਕੀਤਾ ਹੈ। ਇਨ੍ਹਾਂ ਸਾਰੇ ਮੁਲਾਜ਼ਮਾਂ ’ਤੇ ਡਿਊਟੀ ਦੌਰਾਨ ਲਾਪਰਵਾਹੀ ਵਰਤਣ ਦੇ ਦੋਸ਼ ਲਾਏ ਗਏ ਹਨ।
ਛੁੱਟੀਆਂ 20 ਜਨਵਰੀ ਤੱਕ ਵਧਾਈਆਂ | ਮੌਸਮ ਦਾ ਤਾਜ਼ਾ ਹਾਲ
540 ਮੈਗਾਵਾਟ ਦਾ ਥਰਮਲ ਪਲਾਂਟ ਪਹਿਲਾਂ ਅੱਧੀ ਸਮਰੱਥਾ 'ਤੇ ਚੱਲ ਰਿਹਾ ਸੀ। ਹੁਣ ਇਸ ਨੂੰ ਵੱਧ ਸਮਰੱਥਾ ਨਾਲ ਚਲਾਉਣ ਲਈ ਯੋਜਨਾ ਤਿਆਰ ਕੀਤੀ ਜਾ ਰਹੀ ਹੈ।
Punjab weather forecast : ਪੰਜਾਬ ‘ਚ ਕਦੋਂ ਤੱਕ ਪਊਗੀ ਕੜਾਕੇ ਦੀ ਠੰਢ