ਬਲਵੰਤ ਸਿੰਘ ਰਾਜੋਆਣਾ ਨੂੰ ਜੇਲ੍ਹ ਵਿਚ 27 ਸਾਲ ਹੋਏ ਪੂਰੇ, ਭੈਣ ਕਮਲਦੀਪ ਕੌਰ ਨੇ ਕਹੀ ਇਹ ਗੱਲ..
ਬਲਵੰਤ ਸਿੰਘ ਰਾਜੋਆਣਾ(Balwant Singh Rajoana) ਨੂੰ ਜੇਲ੍ਹ ਵਿਚ ਬੰਦ ਹੋਏ ਨੂੰ 27 ਸਾਲ ਪੂਰੇ ਹੋ ਗਏ ਹਨ ਤੇ 28ਵਾਂ ਸਾਲ ਸ਼ੁਰੂ ਹੋ ਗਿਆ ਹੈ। ਇਹ ਪ੍ਰਗਟਾਵਾ ਉਨ੍ਹਾਂ ਦੀ ਭੈਣ ਕਮਲਦੀਪ ਕੌਰ ਨੇ ਕੀਤਾ ਹੈ।
Punjab news
ਬਲਵੰਤ ਸਿੰਘ ਰਾਜੋਆਣਾ(Balwant Singh Rajoana) ਨੂੰ ਜੇਲ੍ਹ ਵਿਚ ਬੰਦ ਹੋਏ ਨੂੰ 27 ਸਾਲ ਪੂਰੇ ਹੋ ਗਏ ਹਨ ਤੇ 28ਵਾਂ ਸਾਲ ਸ਼ੁਰੂ ਹੋ ਗਿਆ ਹੈ। ਇਹ ਪ੍ਰਗਟਾਵਾ ਉਨ੍ਹਾਂ ਦੀ ਭੈਣ ਕਮਲਦੀਪ ਕੌਰ ਨੇ ਕੀਤਾ ਹੈ।
ਲੰਮੇ ਸਮੇਂ ਤੋਂ ਜੇਲ੍ਹਾਂ ਵਿੱਚ ਬੰਦ ਪੰਜਾਬ ਦੇ ਸਿੱਖ ਬੰਦੀਆਂ ਦੀ ਰਿਹਾਈ ਲਈ ਦਸਤਖ਼ਤੀ ਮੁਹਿੰਮ ਹੁਣ ਤਾਮਿਲਨਾਡੂ ਵਿੱਚ ਵੀ ਚੱਲੇਗੀ।
ਜ਼ੀਰਕਪੁਰ ਦੀ ਭਬਾਤ ਰੋਡ ’ਤੇ ਸਥਿਤ ਜਰਨੈਲ ਐਨਕਲੇਵ-2 ਵਿਚਲੇ ਇਕ ਘਰ ਵਿੱਚ ਚੋਰ ਲੱਖਾਂ ਰੁਪਏ ਦੇ ਗਹਿਣੇ ਅਤੇ ਹਜ਼ਾਰਾਂ ਰੁਪਏ ਦੀ ਨਕਦੀ ਚੋਰੀ ਕਰ ਕੇ ਲੈ ਗਏ।
ਪੰਜਾਬ ਵਿੱਚ ਵਿਦਿਆਕ ਅਦਾਰਿਆਂ ਦਾ ਸਮਾਂ ਬਦਲ ਗਿਆ ਹੈ। ਹੁਣ ਇਹ ਅਦਾਰੇ ਸਵੇਰੇ ਦਸ ਵਜੇ ਖੁਲ੍ਹਣਗੇ ਜਦਕਿ ਪਹਿਲਾਂ ਤੋਂ ਨਿਰਧਾਰਤ ਸਮੇਂ ਮੁਤਾਬਿਕ ਹੀ ਬੰਦ ਹੋਣਗੇ। ਇਸ ਸਬੰਧੀ ਮੁਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਜਾਣਕਾਰੀ ਸਾਂਝੀ ਕੀਤੀ ਹੈ।
ਚੰਡੀਗੜ੍ਹ : ਪੰਜਾਬ ਦੇ ਵੱਖ-ਵੱਖ ਵਿਭਾਗਾਂ ਵਿੱਚ ਆਏ ਦਿਨ ਆਧਿਕਾਰੀਆਂ ਵੱਲੋਂ ਰਿਸ਼ਵਤ ਲੈਣ ਦੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ। ਨਵੇਂ-ਨਵੇਂ ਤਰੀਕਿਆਂ ਨਾਲ ਰਿਸ਼ਵਤ ਲਈ ਜਾਂਦੀ ਹੈ ਪਰ ਇਸ ਵਾਰ ਰਿਸ਼ਵਤ ਲੈਣ ਦਾ ਜੋ ਕੇਸ ਸਾਹਮਣੇ ਆਇਆ ਹੈ, ਉਹ ਸਭ ਨੂੰ ਹੈਰਾਨ ਕਰ ਦੇਣ ਵਾਲਾ ਹੈ। ਪਲੇਟਫਾਰਮ ‘ਗੂਗਲ ਪੇ’ ਰਾਹੀਂ ਭ੍ਰਿਸ਼ਟਾਚਾਰ ਦੀ ਖੇਡ ਦਰਅਸਲ ਪੰਜਾਬ ਦੇ
ਡਾਇਰੈਕਟਰ ਜਨਰਲ ਆਫ਼ ਪੁਲਿਸ,ਪੰਜਾਬ ਗੌਰਵ ਯਾਦਵ ਨੇ “ਸੜਕ ਹਾਦਸਿਆਂ ਅਤੇ ਟ੍ਰੈਫਿਕ-2021” ‘ਤੇ ਸਾਲਾਨਾ ਰਿਪੋਰਟ ਨੂੰ ਇੱਕ ਕਿਤਾਬ ਦੇ ਰੂਪ ਵਿੱਚ ਜਾਰੀ ਕੀਤਾ ਹੈ।
ਮੁਕਤਸਰ ਦੇ ਸ਼ਹਿਰ ਦੋਦਾ ਦੇ ਨੇੜਲੇ ਪਿੰਡ ਗੂੜੀਸੰਘਰ ਤੋਂ ਇੱਕ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ ਜਿੱਥੇ ਨੌਂ ਮਹੀਨੇ ਪਹਿਲਾਂ ਅਗਵਾ ਕੀਤੇ ਗਏ ਨੌਜਵਾਨ ਨਿਰਮਲ ਸਿੰਘ ਪੁੱਤਰ ਮਨਜੀਤ ਸਿੰਘ ਦਾ ਪਿੰਜਰ ਦੋਦਾ ਕੋਲੋਂ ਲੰਘਦੇ ਚੰਦਭਾਨ ਸੇਮ ਨਾਲੇ ’ਚੋਂ ਮਿਲਿਆ ਹੈ। ਬੀਤੇ ਦਿਨੀਂ ਕੋਟਭਾਈ ਦੇ ਹਰਮਨਜੀਤ ਸਿੰਘ ਦਾ ਕਤਲ ਕਰਨ ਵਾਲਿਆਂ ਨੇ ਹੀ ਨਿਰਮਲ
‘ਦ ਖ਼ਾਲਸ ਬਿਊਰੋ : ਪੰਜਾਬ ਵਿੱਚ ਵੱਧ ਰਹੀ ਰੇਤੇ ਦੀ ਨਾਜ਼ਾਇਜ਼ ਮਾਈਨਿੰਗ ਨੂੰ ਨੱਥ ਪਾਉਣ ਲਈ ਇੱਕ ਨਵੀਂ ਪਹਿਲ ਕੀਤੀ ਗਈ ਹੈ। ਪੰਜਾਬ ਸਰਕਾਰ ਵੱਲੋਂ ਅੱਜ ਪਹਿਲਾ ਸਰਕਾਰੀ ਰੇਤਾ ਤੇ ਬਜਰੀ ਵਿਕਰੀ ਕੇਂਦਰ ਖੋਲਿਆ ਗਿਆ ਹੈ। ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ( Mining Minister Harjot Bains ) ਦੇ ਵਲੋਂ ਅੱਜ ਸੂਬੇ ਭਰ ਵਿੱਚ ਰੇਤ ਬਜਰੀ
ਮੁਹਾਲੀ : ਇਸ ਸਮੇਂ ਪੰਜਾਬੀ ਇੰਡਸਟਰੀ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ, ਜਿੱਥੇ ਪੰਜਾਬੀ ਗਾਇਕ ਪੰਜਾਬੀ ਗਾਇਕ ਕੰਵਰ ਗਰੇਵਾਲ ( Kanwar Gerwal ) ਦੇ ਘਰ ਇਨਕਮ ਟੈਕਸ ਵਿਭਾਗ ਦੀ ਟੀਮ ਪਹੁੰਚੀ ਹੈ। ਇਨਕਮ ਟੈਕਸ ਵਿਭਾਗ ਦੀ ਟੀਮ ਮੋਹਾਲੀ ਸਥਿਤ ਕੰਵਰ ਗਰੇਵਾਲ ਦੇ ਘਰ ਪਹੁੰਚੀ ਹੈ। ਸੂਤਰਾਂ ਮੁਤਾਬਿਕ ਐਨਆਈਏ ਵੱਲੋਂ ਅੱਜ ਸਵੇਰੇ ਹੀ ਸੂਫੀ
ਪੰਜਾਬ ਵਿੱਚ ਪਾਸਪੋਰਟ ਬਣਵਾਉਣ ਵਾਲਿਆਂ ਦੀ ਗਿਣਤੀ ਇੰਨੀ ਵਧ ਗਈ ਹੈ ਤੇ ਇਸ ਕੰਮ ਵਿੱਚ ਪੰਜਾਬ ਨੇ ਵੱਡੇ ਵੱਡੇ ਸੂਬਿਆਂ ਨੂੰ ਵੀ ਪਛਾੜ ਦਿੱਤਾ ਹੈ।