7 ਫਰਵਰੀ ਦੀਆਂ 8 ਵੱਡੀਆਂ ਖ਼ਬਰਾਂ
ਦੇਖੋ 7 ਫਰਵਰੀ ਦੀਆਂ 8 ਵੱਡੀਆਂ ਖ਼ਬਰਾਂ…
Punjab news
ਦੇਖੋ 7 ਫਰਵਰੀ ਦੀਆਂ 8 ਵੱਡੀਆਂ ਖ਼ਬਰਾਂ…
ਪੰਜਾਬ ਸਰਕਾਰ ਵੱਲੋਂ ਅੱਜ ਤੋਂ ਪੰਜਾਬ ਦੇ ਸਾਰੇ 23 ਜ਼ਿਲ੍ਹਿਆਂ ਵਿੱਚ ‘ਆਪ ਦੇ ਦੁਆਰ’ ਸਕੀਮ ਸ਼ੁਰੂ ਹੋ ਗਈ ਹੈ। ਮੰਗਲਵਾਰ ਨੂੰ ਪੰਜਾਬ ਦੇ ਸੀਐਮ ਭਗਵੰਤ ਮਾਨ ਨੇ ਇੱਕ ਨਵੀਂ ਸਕੀਮ ਲਾਂਚ ਕੀਤੀ ਹੈ।
ਦੋ ਦਿਨ ਪਹਿਲਾਂ ਪੰਜਾਬ ਵਿੱਚ ਡੀਐਸਪੀ ਬਣੇ ਭਾਰਤੀ ਹਾਕੀ ਟੀਮ ਦੇ ਖਿਡਾਰੀ ਵਰੁਣ ਕੁਮਾਰ ਉੱਤੇ ਇੱਕ ਨਾਬਾਲਗ ਲੜਕੀ ਨਾਲ ਬਲਾਤਕਾਰ ਕਰਨ ਦਾ ਇਲਜ਼ਾਮ ਲੱਗਿਆ ਹੈ।
ਪੁਲਿਸ ਨੇ ਰਾਜਜੀਤ ਸਿੰਘ ਦਾ ਲੁੱਕਆਊਟ ਨੋਟਿਸ ਜਾਰੀ ਕਰਕੇ ਸਾਰੀਆਂ ਬੰਦਰਗਾਹਾਂ, ਹਵਾਈ ਅੱਡਿਆਂ ਅਤੇ ਰਾਸ਼ਟਰੀ ਮਾਰਗਾਂ 'ਤੇ ਉਸਦੀ ਜਾਣਕਾਰੀ ਸਾਂਝੀ ਕੀਤੀ ਹੈ, ਤਾਂ ਜੋ ਜੇਕਰ ਦੋਸ਼ੀ ਅਜੇ ਤੱਕ ਦੇਸ਼ ਛੱਡ ਕੇ ਨਹੀਂ ਗਿਆ ਤਾਂ ਉਸ ਨੂੰ ਕਾਬੂ ਕੀਤਾ ਜਾ ਸਕੇ।
ਪੰਜਾਬ ‘ਚ ਜ਼ਮੀਨਾਂ ਦੀ ਰਜਿਸਟਰੀ ਦਾ ਬਦਲਿਆ ਨਿਯਮ |
ਭਾਸਕਰ ਦੀ ਰਿਪੋਰਟ ਮੁਤਾਬਕ ਪੰਜ ਸੀਟਾਂ ਅਜਿਹੀਆਂ ਹਨ, ਜਿਨ੍ਹਾਂ 'ਤੇ ਆਮ ਆਦਮੀ ਪਾਰਟੀ ਮੰਤਰੀ ਉਤਾਰਨ ਦੀ ਤਿਆਰੀ ਕਰ ਰਹੀ ਹੈ। ਇਨ੍ਹਾਂ ਵਿੱਚ ਬਠਿੰਡਾ, ਫ਼ਰੀਦਕੋਟ, ਸੰਗਰੂਰ, ਪਟਿਆਲਾ ਅਤੇ ਅੰਮ੍ਰਿਤਸਰ ਸ਼ਾਮਲ ਹਨ।
ਬਨਵਾਰੀ ਲਾਲ ਪੁਰੋਹਿਤ ਨੇ ਅਸਤੀਫੇ ਦੇ ਕਾਰਨਾਂ ਨੂੰ ਨਿੱਜੀ ਦੱਸਿਆ ਸੀ | ਪਰ ਹੁਣ ਦੇਖਣਾ ਹੈ ਕਿ ਕਿਸਨੂੰ ਪੱਕੇ ਤੌਰ ਤੇ ਪੰਜਾਬ ਦਾ ਰਾਜਪਾਲ ਲਾਇਆ ਜਾ ਸਕਦਾ ਹੈ |