Weather Forecast : ਸੰਘਣੀ ਧੁੰਦ-ਸ਼ੀਤ ਲਹਿਰ ਦਾ ਅਲਰਟ, ਐਡਵਾਈਜ਼ਰੀ ਜਾਰੀ
ਚੰਡੀਗੜ੍ਹ ਮੌਸਮ ਵਿਭਾਗ ਨੇ ਪੰਜਾਬ ਵਿੱਚ ਧੁੰਦ ਅਤੇ ਸੀਤ ਲਹਿਰ ਨੂੰ ਲੈ ਕੇ ਅਲਰਟ ਜਾਰੀ ਕੀਤਾ ਹੈ।
Punjab news
ਚੰਡੀਗੜ੍ਹ ਮੌਸਮ ਵਿਭਾਗ ਨੇ ਪੰਜਾਬ ਵਿੱਚ ਧੁੰਦ ਅਤੇ ਸੀਤ ਲਹਿਰ ਨੂੰ ਲੈ ਕੇ ਅਲਰਟ ਜਾਰੀ ਕੀਤਾ ਹੈ।
ਜਥੇਦਾਰ ਮਰਹੂਮ ਗੁਰਦੇਵ ਸਿੰਘ ਕਾਉਂਕੇ ਦੇ ਮਾਮਲੇ ਵਿੱਚ ਜਨਤਕ ਹੋਈ ਪੜਤਾਲੀਆ ਰਿਪੋਰਟ ਬਾਰੇ ਸ਼੍ਰੋਮਣੀ ਅਕਾਲੀ ਦਲ ਨੇ ਸਫਾਈ ਦਿੱਤੀ ਹੈ।
ਵਿਧਾਇਕ ਖਹਿਰਾ ਖ਼ਿਲਾਫ਼ ਮੁਕੱਦਮਾ ਨੰਬਰ 3/24 ਦਰਜ ਹੈ। ਅਜਿਹੇ 'ਚ ਵਿਧਾਇਕ ਖਹਿਰਾ ਨੂੰ ਜੇਲ੍ਹ 'ਚ ਹੀ ਰਹਿਣਾ ਪਵੇਗਾ।
05 ਜਨਵਰੀ 2024 ਦੀਆਂ 22 ਵੱਡੀਆਂ ਖ਼ਬਰਾਂ
ਚੰਡੀਗੜ੍ਹ ਮੌਸਮ ਵਿਭਾਗ ਨੇ ਪੰਜਾਬ ਦੇ 15 ਜ਼ਿਲ੍ਹਿਆਂ ਵਿੱਚ ਧੂੰਏਂ ਨੂੰ ਲੈ ਕੇ ਆਰੇਜ ਅਲਰਟ ਜਾਰੀ ਕੀਤਾ ਹੈ। ਜਦੋਂ ਕਿ ਪੂਰਬੀ ਅਤੇ ਪੱਛਮੀ ਮਾਲਵੇ ਦੇ ਹੋਰ ਖੇਤਰਾਂ ਵਿੱਚ ਯੈਲੋ ਅਲਰਟ ਜਾਰੀ ਹੈ।
ਪ੍ਰਾਪਰਟੀ ਇੰਤਕਾਲ ਲਈ ਪੰਜਾਬ ਸਰਕਾਰ ਨਵੀਂ ਸਹੂਲਤ ਲੈ ਕੇ ਆ ਰਹੀ ਹੈ। ਜਿੰਪਾ ਨੇ ਲੋਕਾਂ ਨੂੰ ਇਸ ਵਿਸ਼ੇਸ਼ ਕੈਂਪ ਦਾ ਵੱਧ ਤੋਂ ਵੱਧ ਲਾਭ ਲੈਣ ਦੀ ਅਪੀਲ ਕੀਤੀ ਹੈ।
9 ਨਵੰਬਰ ਨੂੰ ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੰਘ 108 ਐਂਬੂਲੈਂਸ ਯੂਨੀਅਨ ਨਾਲ ਦੁਪਹਿਰ 2 ਵਜੇ ਪੰਜਾਬ ਭਵਨ 'ਚ ਮੀਟਿੰਗ ਕਰਨਗੇ।
ਬੀਕੇਯੂ ਪ੍ਰਧਾਨ ਰਾਜੇਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਮਿੱਡ-ਡੇਅ ਮੀਲ ਵਿੱਚ ਵਿਦਿਆਰਥੀਆਂ ਨੂੰ ਫਲ਼ ਦੇਣ ਦਾ ਸ਼ਲਾਘਾਯੋਗ ਕਦਮ ਹੈ, ਪਰ ਜੇਕਰ ਸਰਕਾਰ ਵਿਦਿਆਰਥੀਆਂ ਨੂੰ ਕੇਲੇ ਦੀ ਥਾਂ ਕਿੰਨੂ ਦੇਵੇ ਤਾਂ ਜ਼ਿਆਦਾ ਚੰਗਾ ਹੋਵੇਗਾ।
ਸਭ ਪਾਸੇ ਹੜਤਾਲ ਖਤਮ ਹੈ , ਖਾਸ ਰਿਪੋਰਟ