ਲੁਧਿਆਣਾ ‘ਚ ਦਮ ਘੁੱਟਣ ਨਾਲ ਪਤੀ-ਪਤਨੀ ਦੀ ਮੌਤ, ਕਮਰੇ ਚੋਂ ਮਿਲਿਆ ਬਲਦਾ ਹੋਇਆ ਕੋਇਲਾ
ਲੁਧਿਆਣਾ ਦੇ ਫੋਕਲ ਪੁਆਇੰਟ ਫ਼ੇਜ਼-5 ਵਿੱਚ ਦੇਰ ਰਾਤ ਇੱਕ ਜੋੜੇ ਦੀ ਸ਼ੱਕੀ ਹਾਲਾਤਾਂ ਵਿੱਚ ਮੌਤ ਹੋ ਗਈ ਹੈ। ਉਸ ਦੇ ਕਮਰੇ ਵਿੱਚ ਇੱਕ ਕੜਾਹੀਏ ਵਿੱਚ ਸੜਿਆ ਕੋਲਾ ਮਿਲਿਆ ਸੀ।
Punjab news
ਲੁਧਿਆਣਾ ਦੇ ਫੋਕਲ ਪੁਆਇੰਟ ਫ਼ੇਜ਼-5 ਵਿੱਚ ਦੇਰ ਰਾਤ ਇੱਕ ਜੋੜੇ ਦੀ ਸ਼ੱਕੀ ਹਾਲਾਤਾਂ ਵਿੱਚ ਮੌਤ ਹੋ ਗਈ ਹੈ। ਉਸ ਦੇ ਕਮਰੇ ਵਿੱਚ ਇੱਕ ਕੜਾਹੀਏ ਵਿੱਚ ਸੜਿਆ ਕੋਲਾ ਮਿਲਿਆ ਸੀ।
Weather Forecast : ਚੰਡੀਗੜ੍ਹ ਮੌਸਮ ਵਿਭਾਗ ਨੇ ਅਗਲੇ 4-5 ਦਿਨਾਂ ਲਈ ਮੌਸਮ ਦੀ ਭਵਿੱਖਬਾਣੀ ਜਾਰੀ ਕੀਤੀ ਹੈ।
ਪੰਜਾਬ ਪੁਲਿਸ ਨੇ ਫਰਾਂਸ ਤੋਂ ਵਾਪਸ ਆਈ ਡੌਂਕੀ ਫਲਾਈਟ ਵਿੱਚ ਸਵਾਰ ਅੰਮ੍ਰਿਤਸਰ ਦੇ 12 ਨੌਜਵਾਨਾਂ ਨੂੰ ਬੁਲਾ ਕੇ ਪੁੱਛਗਿੱਛ ਕੀਤੀ ਹੈ। ਇਨ੍ਹਾਂ ਨੌਜਵਾਨਾਂ ਵਿੱਚੋਂ ਸਿਰਫ਼ 2 ਨੇ ਹੀ ਆਪਣੇ ਬਿਆਨ ਦਰਜ ਕਰਵਾਏ ਹਨ
ਤੁਸੀਂ ਸਾਰਿਆਂ ਨੇ ਮੈਡਲ ਜਿੱਤਣ ਲਈ ਸਖ਼ਤ ਮਿਹਨਤਾਂ ਕੀਤੀਆਂ। ਠੰਡ, ਧੁੰਦ ਤੇ ਗਰਮੀ ਨਹੀਂ ਦੇਖੀ। ਅਰਜਨ ਵਾਂਗ ਸਿਰਫ਼ ਆਪਣੇ ਨਿਸ਼ਾਨੇ ‘ਤੇ ਅੱਖ ਰੱਖੀ। ਆਜ਼ਾਦੀ ਤੋਂ ਬਾਅਦ ਪਹਿਲੀ ਵਾਰ ਹੋਇਆ ਹੈ ਕਿ ਪੰਜਾਬ ਦੇ ਹਿੱਸੇ 20 ਮੈਡਲ ਆਏ ਨੇ।
2 ਵਜੇ ਤੱਕ ਦੀਆਂ 10 ਖਾਸ ਖ਼ਬਰਾਂ
ਪੰਜਾਬ ਦੇ ਮੌਸਮ ਬਾਰੇ ਜਾਣਕਾਰੀ।
ਦੇਖੋ 16 ਜਨਵਰੀ ਦੀਆਂ ਪੰਜਾਬ ਦੀਆਂ ਵੱਡੀਆਂ ਖਬਰਾਂ…
ਲੁਧਿਆਣਾ ਵਿੱਚ ਦੇਰ ਰਾਤ ਦਰਦਨਾਕ ਘਟਨਾ ਸਾਹਮਣੇ ਆਈ ਹੈ ਜਿੱਥੇ ਇੱਕ ਵਿਅਕਤੀ ਦਾ ਗਲਾ ਵੱਢ ਕੇ ਕਤਲ ਕਰ ਦਿੱਤਾ ਗਿਆ। ਹਮਲਾਵਰਾਂ ਨੇ ਪਹਿਲਾਂ ਵੀ ਉਸ ਦੀ ਕੁੱਟਮਾਰ ਕੀਤੀ ਸੀ।