Punjab news

Punjab news

Punjab

ਇੱਕ ਸਾਲ ਤੋਂ ਜੇਲ੍ਹ ਵਿੱਚ ਬੰਦ IAS ਅਧਿਕਾਰੀ ਸੰਜੇ ਪੋਪਲੀ ਨੂੰ ਮਿਲੀ ਜ਼ਮਾਨਤ

ਚੰਡੀਗੜ੍ਹ : ਭ੍ਰਿਸ਼ਟਾਚਾਰ ਅਤੇ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਇੱਕ ਸਾਲ ਤੋਂ ਜੇਲ੍ਹ ਵਿੱਚ ਬੰਦ IAS ਅਧਿਕਾਰੀ ਸੰਜੇ ਪੋਪਲੀ ਨੂੰ ਪੰਜਾਬ-ਹਰਿਆਣਾ ਹਾਈ ਕੋਰਟ ਤੋਂ ਜ਼ਮਾਨਤ ਮਿਲ ਗਈ ਹੈ। ਉਨ੍ਹਾਂ ਨੂੰ ਪੁੱਤਰ ਦੀ ਪਹਿਲੀ ਬਰਸੀ ਤੇ ਬੀਮਾਰ ਪਤਨੀ ਦੀ ਦੇਖਭਾਲ ਲਈ ਸ਼ਰਤਾਂ ਦੇ ਨਾਲ ਹਾਈਕੋਰਟ ਨੇ ਛੇ ਦਿਨਾਂ ਲਈ ਜ਼ਮਾਨਤ ਦਿੱਤੀ ਹੈ। ਉਹ 23

Read More
Punjab

ਬਠਿੰਡਾ ‘ਚ 2 ਵਿਅਕਤੀਆਂ ਨੇ ਕੀਤਾ ਅਜਿਹਾ ਕੰਮ , ਪਰਿਵਾਰਾਂ ਦਾ ਰੋ ਰੋ ਕੇ ਹੋਇਆ ਬੁਰਾ ਹਾਲ

ਬਠਿੰਡਾ ਦੇ ਤਲਵੰਡੀ ਸਾਬੋ ਵਿੱਚ ਮੰਗਲਵਾਰ ਸਵੇਰੇ ਇੱਕ ਵਿਅਕਤੀ ਨੇ ਜ਼ਹਿਰੀਲੀ ਚੀਜ਼ ਨਿਗਲ ਕੇ ਖੁਦਕੁਸ਼ੀ ਕਰ ਲਈ। ਖੁਦਕੁਸ਼ੀ ਦੇ ਸਹੀ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ ਪਰ ਦੱਸਿਆ ਜਾ ਰਿਹਾ ਹੈ ਕਿ 48 ਸਾਲਾ ਪਰਮਜੀਤ ਸਿੰਘ ਪਿਛਲੇ ਕੁਝ ਸਮੇਂ ਤੋਂ ਮਾਨਸਿਕ ਰੋਗ ਤੋਂ ਪੀੜਤ ਸੀ। ਪੁਲੀਸ ਨੇ ਮ੍ਰਿਤਕ ਦੇ ਵਾਰਸਾਂ ਦੇ ਬਿਆਨਾਂ ’ਤੇ

Read More
Punjab

CM ਮਾਨ ਦਾ ਕੇਂਦਰ ਸਰਕਾਰ ‘ਤੇ ਤੰਜ , ਕਿਹਾ ਸਰਕਾਰ ਨੂੰ ਤੰਗ-ਪ੍ਰੇਸ਼ਾਨ ਕਰਨ ਲਈ ਬਿਠਾਇਆ ਗਿਆ ਰਾਜਪਾਲ…

ਚੰਡੀਗੜ੍ਹ : 16ਵੀਂ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦਾ ਅੱਜ ਦੂਜਾ ਦਿਨ ਸੀ। ਹੁਣ ਅਸੀਂ ਤੁਹਾਨੂੰ ਅੱਜ ਪੰਜਾਬ ਵਿਧਾਨ ਸਭਾ ਵਿੱਚ ਜੋ ਵੀ ਪ੍ਰਸਤਾਵ ਪੇਸ਼ ਕੀਤੇ ਗਏ ਹਨ, ਉਸ ਬਾਰੇ ਜਾਣਕਾਰੀ ਦੇਵਾਂਗੇ।  ਵਿਸ਼ੇਸ਼ ਸੈਸ਼ਨ ਦੇ ਦੂਜੇ ਦਿਨ ਦੀ ਕਾਰਵਾਈ ਅਣਮਿੱਥੇ ਸਮੇਂ ਲਈ ਮੁਲਤਵੀ ਕਰ ਦਿੱਤੀ ਗਈ ਹੈ। ਸਿੱਖ ਗੁਰਦੁਆਰਾ (ਸੋਧ) ਬਿੱਲ 2023 ਸ੍ਰੀ ਦਰਬਾਰ

Read More
Punjab

ਹਰਿਮੰਦਰ ਸਾਹਿਬ ਦੇ ਵਿਰਾਸਤੀ ਮਾਰਗ ‘ਤੇ ਫੋਟੋਗ੍ਰਾਫਰਾਂ ਨੇ ਸਿੱਖ ਨੌਜਵਾਨ ਦਾ ਕਰ ਦਿੱਤਾ ਬੁਰਾ ਹਾਲ

ਅੰਮ੍ਰਿਤਸਰ : ਪੰਜਾਬ ਦੇ ਅੰਮ੍ਰਿਤਸਰ ‘ਚ ਹਰਿਮੰਦਰ ਸਾਹਿਬ ਨੇੜੇ ਫੋਟੋਗ੍ਰਾਫਰਾਂ ਨੇ ਇਕ ਵਾਰ ਫਿਰ ਗੁੰਡਾਗਰਦੀ ਕੀਤੀ। ਪਿਛਲੇ ਮਹੀਨੇ ਨਾਬਾਲਗ ਬੱਚਿਆਂ ‘ਤੇ ਹਮਲਾ ਕਰਕੇ ਉਨ੍ਹਾਂ ਦਾ ਖੂਨ ਵਹਿਣ ਵਾਲੇ ਦੋਸ਼ੀਆਂ ਨੇ ਪਰਚਾ ਦਰਜ ਕਰਵਾਉਣ ਦੇ ਸ਼ੱਕ ‘ਚ ਇਕ ਸਿੱਖ ਨੌਜਵਾਨ ‘ਤੇ ਹਥਿਆਰਾਂ ਨਾਲ ਹਮਲਾ ਕਰ ਦਿੱਤਾ ਸੀ। ਹਮਲਾਵਰਾਂ ਨੇ ਪੀੜਤ ਦੀ ਬਾਂਹ ‘ਤੇ ਤਲਵਾਰਾਂ ਨਾਲ ਹਮਲਾ

Read More
India International Punjab

ਅਮਰੀਕਾ ਦੀ ਧਰਤੀ ‘ਤੇ ਹੋਈ ਇੱਕ ਹੋਰ ਅਣਹੋਣੀ ,ਪੰਜਾਬੀ ਨੌਜਵਾਨ ਨੂੰ ਲੈ ਕੇ ਆਈ ਮਾੜੀ ਖ਼ਬਰ…

ਅਮਰੀਕਾ : ਚੰਗੇ ਭਵਿੱਖ ਦੀ ਤਲਾਸ਼ ਵਿੱਚ ਸੱਤ ਸਮੁੰਦਰੋਂ ਪਾਰ ਗਏ ਨੌਜਵਾਨਾਂ ਨਾਲ ਵਾਪਰ ਰਹੀਆਂ ਘਟਨਾਵਾਂ ਨੇ ਸਾਰਿਆਂ ਨੂੰ ਚਿੰਤਾ ਵਿੱਚ ਪਾਇਆ ਹੋਇਆ ਹੈ। ਵਿਦੇਸ਼ਾਂ ‘ਚ ਵਸਦੇ ਨੌਜਵਾਨਾਂ ਦੇ ਆਏ ਦਿਨ ਮੌ ਤਾਂ ਦੇ ਸਿਲਸਿਲੇ ਲਗਾਤਾਰ ਵੱਧਦੇ ਹੀ ਜਾ ਰਹੇ ਹਨ। ਭਾਰਤ  ਤੋਂ ਹਰ ਸਾਲ ਹਜਾਰਾਂ ਨੌਜਵਾਨ ਵਿਦੇਸੀ ਧਰਤੀ ਉੱਤੇ ਸੁਨਿਹਰੇ ਭਵਿਖ ਲਈ ਰੋਜ਼ਗਾਰ ਖਾਤਰ

Read More
Punjab

ਭੈਣ ‘ਤੇ ਰੱਖਦੇ ਸੀ ਮਾੜੀ ਨਜ਼ਰ ਜਦੋਂ ਨਿਹੰਗ ਸਿੰਘ ਨੇ ਕੀਤਾ ਵਿਰੋਧ ਤਾਂ ਮੁਲਜ਼ਮਾਂ ਨੇ ਕਰ ਦਿੱਤਾ ਇਹ ਕਾਰਾ, ਹੁਣ ਕੀਤੇ ਕਾਬੂ

ਲੁਧਿਆਣਾ : ਲੁਧਿਆਣਾ ਵੀਰਵਾਰ ਰਾਤ ਨੂੰ ਨਿਹੰਗ ਸਿੰਘ ਬਲਦੇਵ ਸਿੰਘ ਦਾ ਬੇਰਹਿਮੀ ਨਾਲ ਕਤਲ ਕਰਨ ਦੇ ਮਾਮਲੇ ਵਿੱਚ ਪੁਲਿਸ ਨੇ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਪੁਲਿਸ ਦਾ ਕਹਿਣਾ ਹੈ ਕਿ ਮੁਲਜ਼ਮਾਂ ‘ਚੋਂ ਇੱਕ ਨਿਹੰਗ ਸਿੰਘ ਬਲਦੇਵ ਸਿੰਘ ਉਰਫ ਜੱਸਾ ਦੀ ਭੈਣ ‘ਤੇ ਮਾੜੀ ਨਜ਼ਰ ਰੱਖਦਾ ਸੀ। ਇਸ ਗੱਲ ਨੂੰ ਲੈ ਕੇ ਦੋਵਾਂ ਧਿਰਾਂ ਵਿਚਕਾਰ

Read More
Punjab

ਫ਼ਿਰੋਜ਼ਪੁਰ ਤੇ ਨਾਭਾ ‘ਚ ਸ਼ੱਕ ਕਾਰਨ ਦੋ ਨੌਜਵਾਨਾਂ ਨੇ ਆਪਣੀਆਂ ਘਰਵਾਲੀਆਂ ਦਾ ਕੀਤਾ ਇਹ ਹਾਲ , ਜਾਣ ਕੇ ਉੱਡ ਜਾਣਗੇ ਹੋਸ਼..

ਚਰਿੱਤਰ ‘ਤੇ ਸ਼ੱਕ ਕਰਕੇ ਇਕ ਨੌਜਵਾਨ ਨੇ ਆਪਣੀ ਪਤਨੀ ਦਾ ਕਥਿਤ ਰੂਪ ਵਿੱਚ ਕਤਲ ਕਰ ਦਿੱਤਾ। ਮਾਮਲਾ ਫ਼ਿਰੋਜ਼ਪੁਰ ਦੇ ਮੱਖੂ ਦੇ ਕਾਸੂਵਾਲਾ ਮੋੜ ਦਾ ਹੈ। ਦੂਜੇ ਪਾਸੇ ਪਟਿਆਲਾ ਦੇ ਨਾਭਾ ਵਿੱਚ ਇੱਕ ਨਵ-ਵਿਆਹੀ ਔਰਤ ਦਾ ਵਿਆਹ ਦੇ ਤਿੰਨ ਮਹੀਨੇ ਬਾਅਦ ਹੀ ਕਤਲ ਕਰ ਦਿੱਤਾ ਗਿਆ। ਮੱਖੂ ਵਿਖੇ ਕਤਲ ਹੋਈ ਔਰਤ ਊਸ਼ਾ ਰਾਣੀ ਦੀ ਮਾਤਾ ਪਰਮਜੀਤ

Read More
Punjab

ਕਟਾਰੂਚੱਕ ਮਾਮਲੇ ‘ਚ ਪੀੜਤ ਨੇ ਲਿਆ ਯੂ-ਟਰਨ , ਮੰਤਰੀ ਖ਼ਿਲਾਫ਼ ਕਾਰਵਾਈ ਕਰਵਾਉਣ ਤੋਂ ਕੀਤੀ ਨਾਂਹ

ਚੰਡੀਗੜ੍ਹ : ਪੰਜਾਬ ਦੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਇਕ ਨੌਜਵਾਨ ਦਾ ਜਿਨਸੀ ਸ਼ੋਸ਼ਣ ਕਰਨ ਦੇ ਮਾਮਲੇ ਵਿਚ ਕ ਨਵਾਂ ਮੋੜ ਆਇਆ ਹੈ। ਜਾਣਕਾਰੀ ਅਨੁਸਾਰ ਇਸ ਮਾਮਲੇ ਵਿੱਚ ਪੀੜਤ ਕੇਸ਼ਵ ਕੁਮਾਰ ਨੇ ਇਸ ਮਾਮਲੇ ਵਿਚ ਬਣਾਈ ਵਿਸ਼ੇਸ਼ ਜਾਂਚ ਟੀਮ (ਐੱਸ ਆਈ ਟੀ) ਅੱਗੇ ਪੇਸ਼ ਹੋ ਕੇ ਬਿਆਨ ਦਿੱਤਾ ਹੈ ਕਿ ਉਹ ਮੰਤਰੀ ਕਟਾਰੂਚੱਕ ਖ਼ਿਲਾਫ਼

Read More
India Punjab

ਕੈਨੇਡਾ ਜਾ ਰਹੇ ਗੁਰਪ੍ਰੀਤ ਸਿੰਘ ਕਾਂਗੜ ਨੂੰ ਦਿੱਲੀ ਏਅਰਪੋਰਟ ’ਤੇ ਵਿਜੀਲੈਂਸ ਨੇ ਰੋਕਿਆ, ਭੇਜਿਆ ਵਾਪਸ

ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿਚ ਵਿਜੀਲੈਂਸ ਬਿਊਰੋ ਦੀ ਜਾਂਚ ਦਾ ਸਾਹਮਣਾ ਕਰ ਰਹੇ ਸਾਬਕਾ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਨੂੰ ਵਿਜੀਲੈਂਸ ਟੀਮ ਨੇ ਦਿੱਲੀ ਏਅਰਪੋਰਟ ਤੋਂ ਵਾਪਸ ਭੇਜ ਦਿੱਤਾ ਹੈ। ਗੁਰਪ੍ਰੀਤ ਸਿੰਘ ਕਾਂਗੜ ਕੁਝ ਮਹੀਨੇ ਪਹਿਲਾਂ ਹੀ ਭਾਜਪਾ ਵਿਚ ਸ਼ਾਮਲ ਹੋਏ ਸਨ। ਉਹ ਕੈਨੇਡਾ ਰਵਾਨਾ ਹੋਣ ਲਈ ਦਿੱਲੀ ਹਵਾਈ ਅੱਡੇ ‘ਤੇ ਪਹੁੰਚੇ ਸਨ। ਵਿਜੀਲੈਂਸ

Read More
Punjab

ਪੰਜਾਬ ਪੁਲਿਸ ਨੇ 2132 ਵੱਡੀਆਂ ਮੱਛੀਆਂ ਸਣੇ 14952 ਨਸ਼ਾ ਤਸਕਰਾਂ ਨੂੰ ਕੀਤਾ ਗ੍ਰਿਫ਼ਤਾਰ

ਚੰਡੀਗੜ੍ਹ : ਨਸ਼ਿਆਂ ਦੀ ਅਲਾਮਤ ਨੂੰ ਜੜ੍ਹੋਂ ਪੁੱਟਣ ਲਈ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਨਸ਼ਿਆਂ ਵਿਰੁੱਧ ਵਿੱਢੀ ਗਈ ਫੈਸਲਾਕੁੰਨ ਜੰਗ ਨੂੰ ਲਗਭਗ ਇੱਕ ਸਾਲ ਪੂਰਾ ਹੋਣ ਵਾਲਾ ਹੈ। ਇਸ ਮੁਹਿੰਮ ਤਹਿਤ ਪੰਜਾਬ ਪੁਲਿਸ ਨੇ 5 ਜੁਲਾਈ 2022 ਤੋਂ ਹੁਣ ਤੱਕ 2132 ਵੱਡੀਆਂ ਮੱਛੀਆਂ ਸਮੇਤ 14952 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ

Read More