ਸੀਤ ਲਹਿਰ ਨਾਲ ਕੰਬਿਆ ਪੰਜਾਬ, ਧੁੰਦ ਕਾਰਨ ਕਈ ਉਡਾਣਾਂ ਰੱਦ, ਟਰੇਨਾਂ ਲੇਟ, 16 ਜ਼ਿਲ੍ਹਿਆਂ ‘ਚ ਅਲਰਟ…
: ਉੱਤਰੀ ਭਾਰਤ ਧੁੰਦ ਦੀ ਲਪੇਟ 'ਚ ਹੈ। ਪੰਜਾਬ ਵਿੱਚ ਦਿਨ ਵੇਲੇ ਵੀ ਧੁੰਦ ਪੈਣ ਕਾਰਨ ਕੜਾਕੇ ਦੀ ਠੰਢ ਮਹਿਸੂਸ ਕੀਤੀ ਜਾ ਰਹੀ ਹੈ। ਧੁੰਦ ਕਾਰਨ ਵਿਜ਼ੀਬਿਲਟੀ ਘੱਟ ਹੋਣ ਕਾਰਨ ਸੜਕ, ਰੇਲ ਅਤੇ ਹਵਾਈ ਆਵਾਜਾਈ ਪ੍ਰਭਾਵਿਤ ਹੋਈ ਹੈ।
