ਸਰਕਾਰੀ ਸੈਕੰਡਰੀ ਸਕੂਲ ਖਾਰਾ ਦੇ ਸਮੂਹ ਸਟਾਫ਼ ਵੱਲੋਂ ਸਟੇਟ ਅਵਾਰਡੀ ਅਧਿਆਪਕ ਗੁਰਨਾਮ ਸਿੰਘ ਦਾ ਸਨਮਾਨ
ਸਰਕਾਰੀ ਸੈਕੰਡਰੀ ਸਕੂਲ ਖਾਰਾ ਦੇ ਸਮੂਹ ਸਟਾਫ਼ ਵੱਲੋਂ ਆਪਣੇ ਸਾਬਕਾ ਵਿਦਿਆਰਥੀ ਅਤੇ ਸਟੇਟ ਅਵਾਰਡੀ ਅਧਿਆਪਕ ਗੁਰਨਾਮ ਸਿੰਘ ਦਾ ਸਨਮਾਨ
Punjab news
ਸਰਕਾਰੀ ਸੈਕੰਡਰੀ ਸਕੂਲ ਖਾਰਾ ਦੇ ਸਮੂਹ ਸਟਾਫ਼ ਵੱਲੋਂ ਆਪਣੇ ਸਾਬਕਾ ਵਿਦਿਆਰਥੀ ਅਤੇ ਸਟੇਟ ਅਵਾਰਡੀ ਅਧਿਆਪਕ ਗੁਰਨਾਮ ਸਿੰਘ ਦਾ ਸਨਮਾਨ
ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ‘ਅਧਿਆਪਕ ਦਿਵਸ’ ਮੌਕੇ ਅਧਿਆਪਕਾਂ ਨੂੰ ਸਨਮਾਨਿਤ ਕੀਤਾ। ਚਾਰ ਸ਼੍ਰੇਣੀਆਂ ਤਹਿਤ ਸਨਮਾਨਿਤ ਕੀਤੇ ਗਏ 80ਅਧਿਆਪਕਾਂ ਦੀ ਸੂਚੀ ਨੂੰ ਪ੍ਰਵਾਨਗੀ ਦਿੱਤੀ ਗਈ ਸੀ। 54 ਅਧਿਆਪਕਾਂ ਨੂੰ ਸਟੇਟ ਐਵਾਰਡ, 11 ਨੂੰ ਯੁਵਾ ਅਧਿਆਪਕ ਐਵਾਰਡ, 10 ਅਧਿਆਪਕਾਂ ਨੂੰ ਮੈਨੇਜਮੈਂਟ ਐਵਾਰਡ ਅਤੇ 5 ਅਧਿਆਪਕਾਂ ਨੂੰ ਵਿਸ਼ੇਸ਼ ਸਨਮਾਨ ਦਿੱਤੇ ਗਏ ਹਨ।
ਸੰਗਰੂਰ : ਪਟਵਾਰੀਆਂ ਦੇ ਮੁੱਦੇ ਤੇ ਚੱਲ ਰਾਹੀਂ ਗਰਮ-ਗਰਮੀ ਦੌਰਾਨ ਮਾਲ ਮਹਿਕਮੇ ਵਿੱਚ ਪਤਵਰੀ ਪੱਧਰ ਤੇ ਭ੍ਰਿਸ਼ਟਾਚਾਰ ਬਾਰੇ ਸਨਸਨੀ ਖੇਜ਼ ਕੇਸ ਸਾਹਮਣੇ ਆਇਆ ਹੈ । ਵਿਜੀਲੈਂਸ ਦੇ ਵਲੋਂ ਹਲਕਾ ਖਨੌਰੀ ’ਚ ਤਾਇਨਾਤ ਰਹੇ ਪਟਵਾਰੀ ਬਲਕਾਰ ਸਿੰਘ ਦੀ ਜਾਇਦਾਦ ਬਾਰੇ ਵੱਡਾ ਖੁਲਾਸਾ ਕੀਤਾ ਹੈ। ਇਹ ਗੱਲ ਸਾਹਮਣੇ ਆਈ ਹੈ ਕਿ ਬਲਕਾਰ ਸਿੰਘ ਨੇ 21 ਸਾਲਾਂ ਦੀ
ਲੁਧਿਆਣਾ ਦੀ ਇੱਕ ਪ੍ਰਵਾਸੀ ਗਰਭਵਤੀ ਔਰਤ ਕਸਬਾ ਜਗਰਾਉਂ ਦੇ ਗੁਰਦੁਆਰਾ ਨਾਨਕਸਰ ਸਾਹਿਬ ਦੇ ਪਾਰਕ ਵਿੱਚ ਸ਼ੱਕੀ ਹਾਲਾਤਾਂ ਵਿੱਚ ਤੜਫਦੀ ਹੋਈ ਮਿਲੀ। ਹਾਲਤ ਖਰਾਬ ਹੋਣ ਕਾਰਨ ਔਰਤ ਨੇ ਪਾਰਕ ‘ਚ ਹੀ ਬੱਚੇ ਨੂੰ ਜਨਮ ਦਿੱਤਾ। ਔਰਤ ਦੀ ਹਾਲਤ ਇੰਨੀ ਖਰਾਬ ਸੀ ਕਿ ਨਾਨਕਸਰ ਸੰਪਰਦਾ ਦੇ ਮੁਖੀ ਬਾਬਾ ਲੱਖਾ ਸਿੰਘ ਨੇ ਤੁਰੰਤ ਐਂਬੂਲੈਂਸ ਬੁਲਾਈ। ਹਸਪਤਾਲ ਪਹੁੰਚਦਿਆਂ ਹੀ
ਚੰਡੀਗੜ੍ਹ : ਪਿਛਲੇ 7 ਮਹੀਨਿਆਂ ਤੋਂ ਜੇਲ੍ਹਾਂ ਵਿੱਚ ਬੰਦ ਸਿੱਖਾਂ ਦੀ ਰਿਹਾਈ ਲਈ ਮੁਹਾਲੀ ਵਿੱਚ ਚੱਲ ਰਿਹਾ ਕੌਮੀ ਇਨਸਾਫ਼ ਮੋਰਚਾ ਅੱਜ ਚੰਡੀਗੜ੍ਹ ਵਿੱਚ ਦਾਖ਼ਲ ਨਹੀਂ ਹੋਵੇਗਾ। ਇਹ ਫ਼ੈਸਲਾ ਪੁਲਿਸ ਪ੍ਰਸ਼ਾਸਨ ਅਤੇ ਪ੍ਰਦਰਸ਼ਨਕਾਰੀਆਂ ਦਰਮਿਆਨ ਦੇਰ ਰਾਤ ਹੋਈ ਮੀਟਿੰਗ ਤੋਂ ਬਾਅਦ ਲਿਆ ਗਿਆ ਹੈ। ਮੋਰਚੇ ਵੱਲੋਂ ਮੁਹਾਲੀ ਵਿੱਚ ਹੀ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ। ਦੱਸ ਦੇਈਏ ਕਿ 15
ਮਾਨਸਾ : ਲੱਖਾ ਸਿਧਾਣਾ ਪਰਵਿੰਦਰ ਸਿੰਘ ਝੋਟਾ ਦੇ ਹੱਕ ਵਿੱਚ ਮਾਨਸਾ ਵਿੱਚ ਚੱਲ ਰਹੇ ਪ੍ਰਦਰਸ਼ਨ ਵਿੱਚ ਸ਼ਾਮਿਲ ਹੋਣ ਲਈ ਪਹੁੰਚਿਆ। ਇਸ ਮੌਕੇ ਸਿਧਾਣਾ ਨੇ ਕਿਹਾ ਕਿ ਲੋਕਾਂ ਨੇ ਜੇ ਆਪਣੇ ਪੱਧਰ ਉੱਤੇ ਨਸ਼ਿਆਂ ਖਿਲਾਫ਼ ਮੁਹਿੰਮ ਸ਼ੁਰੂ ਕੀਤੀ ਹੋਈ ਹੈ, ਸਰਕਾਰ ਉਸਨੂੰ ਦਬਾਉਣ ਵਿੱਚ ਲੱਗੀ ਹੋਈ ਹੈ। ਸਿਧਾਣਾ ਨੇ ਦੱਸਿਆ ਕਿ 14 ਅਗਸਤ ਨੂੰ ਇੱਥੇ ਵੱਡਾ
ਚੰਡੀਗੜ੍ਹ : ਪੰਜਾਬ ਦੀਆਂ ਨਗਰ ਕੌਂਸਲਾਂ ਤੇ ਨਗਰ ਪੰਚਾਇਤਾਂ ਦੀਆਂ ਚੋਣਾਂ ਦਾ ਐਲਾਨ ਕਰ ਦਿੱਤਾ ਗਿਆ ਹੈ। ਇਹ ਚੋਣ ਪਹਿਲੀ ਨਵੰਬਰ ਤੋਂ 15 ਨਵੰਬਰ ਤਕ ਕਰਾਈਆਂ ਜਾਣਗੀਆ। ਰਾਜਪਾਲ ਪੰਜਾਬ ਵੱਲੋਂ ਜਾਰੀ ਕੀਤੇ ਹੁਕਮਾਂ ਅਨੁਸਾਰ 39 ਕੌਂਸਲਾਂ ਤੇ ਨਗਰ ਪੰਚਾਇਤਾਂ ਦੀਆਂ ਚੋਣ ਤੋਂ ਇਲਾਵਾ 27 ਵਾਰਡਾਂ ਦੀਆਂ ਜ਼ਿਮਨੀ ਚੋਣਾਂ ਕਰਾਉਣ ਲਈ ਹਰੀ ਝੰਡੀ ਦੇ ਦਿੱਤੀ ਹੈ।
ਗੁਰਦਾਸਪੁਰ ਜ਼ਿਲ੍ਹੇ ‘ਚ ਬਟਾਲਾ ਦੇ ਪਿੰਡ ਲੌਂਗੋਵਾਲ ਖੁਰਦ ਦੇ ਇੱਕ ਨੌਜਵਾਨ ਦਾ ਕਤਲ ਕਰ ਦਿੱਤਾ ਗਿਆ ਹੈ। ਪੁਰਾਣੀ ਰੰਜਿਸ਼ ਦੇ ਚੱਲਦਿਆਂ ਦਿਨ ਦਿਹਾੜੇ ਕੁਝ ਨੌਜਵਾਨਾਂ ਨੇ ਮਾਤਾ-ਪਿਤਾ ਦੇ ਇਕਲੌਤੇ 18 ਸਾਲਾ ਪੁੱਤਰ ‘ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਗੰਭੀਰ ਜ਼ਖਮੀ ਕਰ ਦਿੱਤਾ। ਲੋਕ ਉਸ ਨੂੰ ਬਟਾਲਾ ਦੇ ਸਿਵਲ ਹਸਪਤਾਲ ਲੈ ਗਏ, ਜਿੱਥੋਂ ਉਸ ਨੂੰ ਅੰਮ੍ਰਿਤਸਰ
ਜਲੰਧਰ : ਪੰਜਾਬ ਦੇ ਜਲੰਧਰ ਸ਼ਹਿਰ ‘ਚ ਹਫ਼ੜਾ-ਦਫ਼ੜੀ ਦੀਆਂ ਗਤੀਵਿਧੀਆਂ ਰੁਕਣ ਦਾ ਨਾਂ ਨਹੀਂ ਲੈ ਰਹੀਆਂ ਹਨ। ਲੱਧੇਵਾਲੀ ਇਲਾਕੇ ‘ਚ ਵੀਰਵਾਰ ਦੇਰ ਰਾਤ ਬਾਈਕ ਸਵਾਰ ਦੋ ਨੌਜਵਾਨਾਂ ਵੱਲੋਂ ਗੋਲੀ ਚਲਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਜਿਸ ਕਾਰਨ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਹੈ। ਮੌਕੇ ਤੋਂ ਖੋਲ੍ਹ ਵੀ ਬਰਾਮਦ ਹੋਏ ਹਨ। ਹੈਰਾਨੀ ਦੀ ਗੱਲ ਇਹ ਹੈ
ਚੰਡੀਗੜ੍ਹ : ਪੰਜਾਬ ਦੇ ਕਈ ਹਿੱਸੇ ਵੀ ਪਾਣੀ ਵਿੱਚ ਡੁੱਬ ਹੋਏ ਹਨ ਅਤੇ ਲੋਕਾਂ ਨੂੰ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਅਜਿਹੇ ਵਿੱਚ ਹੜ੍ਹ ਪੀੜਿਤ ਲੋਕਾਂ ਲਈ ਰਾਹਤ ਸਮਗਰੀ ਭੇਜੀ ਜਾ ਰਹੀ ਹੈ। ਉੱਥੇ ਹੀ ਹੁਣ ਬਾਲੀਵੁੱਡ ਅਦਾਕਾਰ ਸੋਨੂੰ ਸੂਦ ਨੇ ਪੰਜਾਬ ਦੇ ਹੜ੍ਹ ਪੀੜਤਾਂ ਦੇ ਲਈ ਅੱਗੇ ਆਏ ਹਨ। ਉਨ੍ਹਾਂ ਨੇ ਹੈਲਪ