ਪਾਣੀ ਦੀ ਮਾਰ ਝੱਲ ਰਹੇ ਕਿਸਾਨਾਂ ਲਈ ਉਮੀਦ ਬਣਿਆ ਇਹ ਪਿੰਡ…
Punjab news-ਬਰਨਾਲਾ ਦੇ ਪਿੰਡ ਰਾਏਸਰ ਨੇ ਹੜ੍ਹ ਪੀੜਤ ਕਿਸਾਨਾਂ ਦੀ ਮਦਦ ਲਈ ਝੋਨੇ ਦੀ ਪਨੀਰੀ ਦੀ ਬਿਜਾਈ ਕੀਤੀ ਹੈ।
Punjab news
Punjab news-ਬਰਨਾਲਾ ਦੇ ਪਿੰਡ ਰਾਏਸਰ ਨੇ ਹੜ੍ਹ ਪੀੜਤ ਕਿਸਾਨਾਂ ਦੀ ਮਦਦ ਲਈ ਝੋਨੇ ਦੀ ਪਨੀਰੀ ਦੀ ਬਿਜਾਈ ਕੀਤੀ ਹੈ।
SYL canal issue-ਮੁੱਖ ਮੰਤਰੀ ਖੱਟਰ ਨੇ ਕਿਹਾ ਕਿ ਜੇਕਰ ਅੱਜ ਐਸ.ਵਾਈ.ਐਲ ਨਹਿਰ ਚੱਲ ਜਾਂਦੀ ਤਾਂ ਪੰਜਾਬ ਦਾ ਨੁਕਸਾਨ ਨਾ ਹੁੰਦਾ ।
ਪਠਾਨਕੋਟ : ਮੰਜ਼ਿਲ ‘ਤੇ ਉਹੀ ਪਹੁੰਚਦੇ ਹਨ, ਜਿਨ੍ਹਾਂ ਦੇ ਸੁਪਨਿਆਂ ‘ਚ ਜਾਨ ਹੁੰਦੀ ਹੈ, ਖੰਭਾਂ ਨਾਲ ਕੁਝ ਨਹੀਂ ਹੁੰਦਾ, ਹੌਸਲਿਆਂ ਨਾਲ ਉਡਾਣ ਹੁੰਦੀ ਹੈ…ਪਟਵਾਰੀ ਫ਼ਤਿਹ ਸਿੰਘ ਨੇ ਇਨ੍ਹਾਂ ਸਤਰਾਂ ਨੂੰ ਸਹੀ ਸਾਬਤ ਕਰ ਦਿੱਤਾ ਹੈ। ਫ਼ੌਜ ਵਿੱਚ 17 ਸਾਲ ਦੇਸ਼ ਦੀ ਸੇਵਾ ਕਰਨ ਵਾਲਾ ਫ਼ਤਿਹ ਸਿੰਘ ਅੱਜ ਫੰਗੋਟਾ ਵਿੱਚ ਪਟਵਾਰੀ ਵਜੋਂ ਸੇਵਾ ਨਿਭਾਅ ਰਿਹਾ ਹੈ,
ਆਸਟ੍ਰੇਲੀਆ ਵਿੱਚ ਇੱਕ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ ਹੋ ਗਈ ਹੈ। ਐਡੀਲੇਡ ਤੋਂ ਤਕਰੀਬਨ 300 ਕਿੱਲੋਮੀਟਰ ਦੂਰ ਸ਼ਹਿਰ ਪੋਰਟ ਔਗਸਟਾ ਵਿੱਚ ਇੱਕ ਹਾਦਸੇ ਦੌਰਾਨ 28-ਸਾਲਾ ਪੰਜਾਬੀ ਨੌਜਵਾਨ ਗਗਨਦੀਪ ਸਿੰਘ ਦੀ ਮੌਤ ਹੋ ਗਈ ਹੈ। ਮ੍ਰਿਤਕ ਪੰਜਾਬ ਦੇ ਲੁਧਿਆਣਾ ਜ਼ਿਲ੍ਹੇ ਨਾਲ਼ ਸਬੰਧਿਤ ਸੀ ਅਤੇ ਉਸ ਦੇ ਪਰਿਵਾਰ ਦਾ ਪਿਛੋਕੜ ਦੋਰਾਹੇ ਤੋਂ ਦੱਸਿਆ ਜਾ ਰਿਹਾ
ਨਵਾਂਸ਼ਹਿਰ : ਪੰਜਾਬ ਦੇ ਨਵਾਂਸ਼ਹਿਰ ਦੇ ਪਿੰਡ ਭੋਲੇਵਾਲ ਦੇ ਇੱਕ ਨੌਜਵਾਨ ਦੀ ਟੋਏ ਵਿੱਚ ਡੁੱਬਣ ਕਾਰਨ ਮੌਤ ਹੋ ਗਈ ਹੈ। ਮ੍ਰਿਤਕ ਦੀ ਪਛਾਣ ਵਿਜੇ ਕੁਮਾਰ ਪੁੱਤਰ ਸੁਰਜੀਤ ਲਾਲ ਵਜੋਂ ਹੋਈ ਹੈ, ਜਿਸ ਦੀ ਲਾਸ਼ ਮੰਗਲਵਾਰ ਨੂੰ ਪਾਣੀ ਘੱਟਣ ‘ਤੇ ਮਿਲੀ। ਥਾਣਾ ਪੋਜੇਵਾਲ ਦੀ ਪੁਲੀਸ ਨੇ ਮ੍ਰਿਤਕ ਦੇ ਪਿਤਾ ਦੀ ਸ਼ਿਕਾਇਤ ’ਤੇ ਨਾਜਾਇਜ਼ ਮਾਈਨਿੰਗ ਦਾ ਕੇਸ
ਬਨੂੜ : ਚਿਤਕਾਰਾ ਯੂਨੀਵਰਸਿਟੀ ਦੇ 20 ਸਾਲਾ ਵਿਦਿਆਰਥੀ ਦੀ ਪਾਣੀ ਵਿੱਚ ਡੁੱਬਣ ਕਾਰਨ ਮੌਤ ਹੋ ਗਈ ਹੈ। ਸੂਚਨਾ ਮਿਲਦੇ ਹੀ ਪਰਿਵਾਰਕ ਮੈਂਬਰ ਇੱਥੇ ਪਹੁੰਚ ਗਏ। ਪੁਲਿਸ ਨੇ ਮ੍ਰਿਤਕ ਵਿਦਿਆਰਥੀ ਦੀ ਲਾਸ਼ ਦਾ ਸਿਵਲ ਹਸਪਤਾਲ ਤੋਂ ਪੋਸਟਮਾਰਟਮ ਕਰਵਾ ਕੇ ਵਾਰਸਾਂ ਨੂੰ ਸੌਂਪ ਦਿੱਤੀ ਹੈ। ਮ੍ਰਿਤਕ ਦੇਹ ਨੂੰ ਮੱਧ ਪ੍ਰਦੇਸ਼ ਲਿਜਾਇਆ ਜਾਵੇਗਾ। ਮ੍ਰਿਤਕ ਵਿਦਿਆਰਥੀ ਦੀ ਪਛਾਣ ਹਰੀਸ਼
ਚੰਡੀਗੜ੍ਹ : ਪੰਜਾਬ ਅਤੇ ਹਰਿਆਣਾ ਵਿਚ ਤਿੰਨ ਦਿਨਾਂ ਤੋਂ ਲਗਾਤਾਰ ਪੈ ਰਹੇ ਮੀਂਹ ਤੋਂ ਬਾਅਦ ਅੱਜ ਲੋਕਾਂ ਨੂੰ ਕੁਝ ਰਾਹਤ ਮਿਲੀ ਪਰ ਕਈ ਹਿੱਸਿਆਂ ਵਿਚ ਤਬਾਹੀ ਦੇ ਨਿਸ਼ਾਨ ਹਾਲੇ ਵੀ ਬਰਕਰਾਰ ਹਨ। ਕਰੋੜਾਂ ਦੀ ਜਾਇਦਾਦ ਦਾ ਨੁਕਸਾਨ ਹੋਇਆ। ਕੱਲ੍ਹ ਸਵੇਰੇ ਤੋਂ ਜ਼ਿਆਦਾਤਰ ਥਾਵਾਂ ‘ਤੇ ਮੌਸਮ ਸਾਫ ਰਿਹਾ, ਜਿਸ ਨਾਲ ਲੋਕਾਂ ਨੇ ਸੁੱਖ ਦਾ ਸਾਹ ਲਿਆ।
ਪੰਜਾਬ,ਚੰਡੀਗੜ੍ਹ ਅਤੇ ਹਰਿਆਣਾ ਵਿੱਚ ਪਿਛਲੇ ਦੋ ਦਿਨਾਂ ਤੋਂ ਲਗਾਤਾਰ ਪੈ ਰਹੇ ਮੀਂਹ ਨੇ ਕਹਿਰ ਮਚਾਇਆ ਹੋਇਆ ਹੈ। ਹਾਲਾਤ ਬਹੁਤ ਹੀ ਨਾਜ਼ੁਕ ਬਣੇ ਹੋਏ ਹਨ। ਪਰ ਪੰਜਾਬ ‘ਚ ਮੰਗਲਵਾਰ ਨੂੰ ਮੀਂਹ ਤੋਂ ਰਾਹਤ ਮਿਲੀ। ਮੌਸਮ ਵਿਭਾਗ ਨੇ ਅੱਜ ਕਿਸੇ ਕਿਸਮ ਦਾ ਅਲਰਟ ਜਾਰੀ ਨਹੀਂ ਕੀਤਾ ਹੈ ਪਰ ਪੂਰਬੀ ਮਾਲਵੇ ਦੇ ਕੁਝ ਹਿੱਸਿਆਂ ਵਿੱਚ ਮੀਂਹ ਪੈ ਸਕਦਾ
ਪੰਜਾਬ ਦੇ ਹੁਸ਼ਿਆਰਪੁਰ ਅਤੇ ਤਰਨਤਾਰਨ ਦੇ ਦੋ ਜਵਾਨਾਂ ਦੀ ਜੰਮੂ ਵਿੱਚ ਪਾਣੀ ਵਿੱਚ ਵਹਿ ਜਾਣ ਕਾਰਨ ਮੌਤ ਹੋ ਗਈ ਹੈ।
ਚੰਡੀਗੜ੍ਹ ਨੇ ਐਤਵਾਰ ਨੂੰ 70 ਸਾਲਾਂ ਵਿੱਚ ਸਭ ਤੋਂ ਵੱਧ ਮੀਂਹ ਪੈਣ ਦਾ ਰਿਕਾਰਡ ਬਣਿਆ।