ਪਟਵਾਰੀ ਨੂੰ ਸਟੇਟ ਐਵਾਰਡ ਨਾਲ ਕੀਤਾ ਜਾਵੇਗਾ ਸਨਮਾਨਿਤ : 6 ਜਵਾਨਾਂ ਤੇ 6 ਕਿਸਾਨਾਂ ਨੂੰ ਸੀ ਬਚਾਇਆ
ਪਠਾਨਕੋਟ : ਮੰਜ਼ਿਲ ‘ਤੇ ਉਹੀ ਪਹੁੰਚਦੇ ਹਨ, ਜਿਨ੍ਹਾਂ ਦੇ ਸੁਪਨਿਆਂ ‘ਚ ਜਾਨ ਹੁੰਦੀ ਹੈ, ਖੰਭਾਂ ਨਾਲ ਕੁਝ ਨਹੀਂ ਹੁੰਦਾ, ਹੌਸਲਿਆਂ ਨਾਲ ਉਡਾਣ ਹੁੰਦੀ ਹੈ…ਪਟਵਾਰੀ ਫ਼ਤਿਹ ਸਿੰਘ ਨੇ ਇਨ੍ਹਾਂ ਸਤਰਾਂ ਨੂੰ ਸਹੀ ਸਾਬਤ ਕਰ ਦਿੱਤਾ ਹੈ। ਫ਼ੌਜ ਵਿੱਚ 17 ਸਾਲ ਦੇਸ਼ ਦੀ ਸੇਵਾ ਕਰਨ ਵਾਲਾ ਫ਼ਤਿਹ ਸਿੰਘ ਅੱਜ ਫੰਗੋਟਾ ਵਿੱਚ ਪਟਵਾਰੀ ਵਜੋਂ ਸੇਵਾ ਨਿਭਾਅ ਰਿਹਾ ਹੈ,
