Punjab news

Punjab news

Punjab

ਕਪੂਰਥਲਾ ‘ਚ 4.30 ਕਰੋੜ ਦੀ ਧੋਖਾਧੜੀ , ਧਾਰਮਿਕ ਸੰਸਥਾ ਦੇ ਸਾਬਕਾ ਮੁਖੀ ਅਤੇ ਐਲਆਈਸੀ ਵਿਕਾਸ ਅਧਿਕਾਰੀ ‘ਤੇ FIR…

ਕਪੂਰਥਲਾ : ਪੰਜਾਬ ਦੇ ਕਪੂਰਥਲਾ ਸ਼ਹਿਰ ਵਿੱਚ ਇੱਕ ਨਿੱਜੀ ਸਕੂਲ ਦੇ ਮਾਲਕ ਅਤੇ ਇੱਕ ਉਦਯੋਗਪਤੀ ਨਾਲ 4.30 ਕਰੋੜ ਰੁਪਏ ਦੀ ਠੱਗੀ ਮਾਰਨ ਦਾ ਮਾਮਲਾ ਸਾਹਮਣੇ ਆਇਆ ਹੈ। ਥਾਣਾ ਸਿਟੀ ਦੀ ਪੁਲਸ ਨੇ ਸ਼ਿਕਾਇਤ ‘ਤੇ ਇਕ ਧਾਰਮਿਕ ਸੰਸਥਾ ਦੇ ਸਾਬਕਾ ਮੁਖੀ ਅਤੇ ਐਲਆਈਸੀ ਦੇ ਵਿਕਾਸ ਅਧਿਕਾਰੀ ਸਮੇਤ ਉਸ ਦੀ ਪਤਨੀ, ਪੁੱਤਰ ਅਤੇ ਬੇਟੀ ਖਿਲਾਫ ਧੋਖਾਧੜੀ ਦਾ

Read More
Punjab

ਜਲੰਧਰ ‘ਚ 2 ਘੰਟੇ ਤੱਕ ਤਾਰਾਂ ‘ਤੇ ਲਟਕਦਾ ਰਿਹਾ ਲਾਈਨਮੈਨ , ਕਰੰਟ ਲੱਗਣ ਨਾਲ ਵਾਪਰਿਆ ਇਹ ਭਾਣਾ…

ਜਲੰਧਰ : ਪੰਜਾਬ ‘ਚ ਜਲੰਧਰ ਦੇ ਭੋਗਪੁਰ ਸਬ-ਡਵੀਜ਼ਨ ਅਧੀਨ ਪੈਂਦੇ ਪਿੰਡ ਲਦੋਈ ‘ਚ ਇਕ ਲਾਈਨਮੈਨ ਦੀ ਕਰੰਟ ਲੱਗਣ ਨਾਲ ਮੌਤ ਹੋ ਗਈ। ਹੈਰਾਨੀ ਦੀ ਗੱਲ ਇਹ ਹੈ ਕਿ ਲਾਈਨਮੈਨ 2 ਘੰਟੇ ਤੱਕ ਤਾਰਾਂ ਨਾਲ ਲਟਕਦਾ ਰਿਹਾ ਅਤੇ ਉਸ ਦੇ ਸਰੀਰ ਵਿੱਚੋਂ ਧੂੰਆਂ ਨਿਕਲ ਰਿਹਾ ਸੀ ਪਰ ਸੂਚਨਾ ਦੇ ਬਾਵਜੂਦ ਕੋਈ ਵੀ ਉਸ ਨੂੰ ਖੰਭੇ ਤੋਂ

Read More
Punjab

ਇਸ ਤਰੀਕ ਨੂੰ ਹੋਵੇਗਾ 12ਵੀਂ ਦਾ ਅੰਗਰੇਜ਼ੀ ਦਾ ਪੇਪਰ, ਇਨ੍ਹਾਂ ਸੈਂਟਰਾਂ ‘ਚ 2 ਵਾਰ ਹੋ ਚੁੱਕਾ ਹੈ ਰੱਦ…

ਚੰਡੀਗੜ੍ਹ : ਪੰਜਾਬ ਵਿਚ 12ਵੀਂ ਕਲਾਸ ਦੀ ਅੰਗਰੇਜ਼ੀ ਦੀ ਪ੍ਰੀਖਿਆ 24 ਫਰਵਰੀ ਨੂੰ ਪ੍ਰਸ਼ਨ ਪੱਤਰ ਲੀਕ ਹੋ ਜਾਣ ਦੇ ਬਾਅਦ ਰੱਦ ਕਰ ਦਿੱਤੀ ਗਈ ਸੀ। ਇਸ ਦੇ ਬਾਅਦ ਅਗਲੀ ਤਰੀਕ 24 ਮਾਰਚ ਵਿਭਾਗ ਨੇ ਐਲਾਨੀ ਸੀ। ਇਸ ਤਰੀਕ ਵਿਚ ਵੀ ਅਧਿਕਾਰੀਆਂ ਦੀ ਲਾਪ੍ਰਵਾਹੀ ਕਾਰਨ ਦੋ ਪ੍ਰੀਖਿਆ ਕੇਂਦਰਾਂ ਵਿਚ ਪੁਰਾਣਾ ਲੀਕ ਹੋਣਾ ਪ੍ਰਸ਼ਨ ਪੱਤਰ ਹੀ ਵੰਡ

Read More
Punjab

ਪੰਚਾਇਤੀ ਜ਼ਮੀਨ ‘ਤੇ ਕਬਜ਼ੇ ਕਰਨ ਵਾਲਿਆਂ ਨੂੰ ਮੁੱਖ ਮੰਤਰੀ ਮਾਨ ਦੀ ਸਖ਼ਤ ਚਿਤਾਵਨੀ

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸਰਕਾਰੀ ਜਾਂ ਪੰਚਾਇਤੀ ਜ਼ਮੀਨਾਂ ‘ਤੇ ਨਾਜਾਇਜ਼ ਕਬਜ਼ੇ ਕਰਨ ਵਾਲਿਆਂ ਨੂੰ ਸਖ਼ਤ ਚਿਤਾਵਨੀ ਦਿੱਤੀ ਹੈ। ਉਨ੍ਹਾਂ ਨੇ ਸਾਫ ਸ਼ਬਦਾਂ ਵਿਚ ਕਿਹਾ ਹੈ ਕਿ ਜਿਹੜੇ ਵਿਅਕਤੀਆਂ ਨੇ ਸਰਕਾਰੀ ਜਾਂ ਪੰਚਾਇਤੀ ਜ਼ਮੀਨਾਂ ਉੱਤੇ ਨਾਜਾਇਜ਼ ਕਬਜ਼ੇ ਕੀਤੇ ਹੋਏ ਹਨ, ਉਨ੍ਹਾਂ ਨੂੰ ਅਪੀਲ ਹੈ ਕਿ 31 ਮਈ ਤੱਕ ਕਬਜ਼ੇ ਛੱਡ ਕੇ

Read More
Punjab

ਵੀਡੀਓ ‘ਚ ਨੌਜਵਾਨ ਨੇ ਕਿਹਾ- ਮੈਂ ਆਪਣੀ ਜੀਵਨ ਲੀਲਾ ਸਮਾਪਤ ਕਰ ਰਿਹਾ ਹਾਂ, ਜਦੋਂ ਪੁਲਿਸ ਲੋਕੇਸ਼ਨ ‘ਤੇ ਪਹੁੰਚੀ ਤਾਂ ਹੋਇਆ ਸੀ ਇਹ ਕਾਰਾ

ਕਪੂਰਥਲਾ : ਸੁਲਤਾਨਪੁਰ ਲੋਧੀ ਵਿੱਚ ਇੱਕ ਔਰਤ ਦੇ ਕਤਲ ਦਾ ਮਾਮਲਾ ਸਾਹਮਣੇ ਆਇਆ ਹੈ। ਘਟਨਾ ਵੀਰਵਾਰ ਰਾਤ ਕਰੀਬ 9.30 ਵਜੇ ਵਾਪਰੀ। ਜਵਾਈ ‘ਤੇ ਕਤਲ ਦਾ ਦੋਸ਼ ਹੈ। ਸੁਲਤਾਨਪੁਰ ਲੋਧੀ ਦੇ ਡੀਐਸਪੀ ਬਬਲਦੀਪ ਸਿੰਘ ਅਤੇ ਥਾਣਾ ਸੁਲਤਾਨਪੁਰ ਲੋਧੀ ਦੀ ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਮਾਮਲੇ ਦੀ ਜਾਂਚ ਕੀਤੀ। ਘਟਨਾ ਸੁਲਤਾਨਪੁਰ ਲੋਧੀ ਦੇ ਅਰਬਨ ਅਸਟੇਟ (ਪੁੱਡਾ

Read More
Punjab

ਕੌਮੀ ਜਾਂਚ ਏਜੰਸੀ ਨੂੰ ਛਾਪੇਮਾਰੀ ਵਿੱਚ ਮਿਲੀ ਵੱਡੀ ਸਫਲਤਾ, ਹੋਏ ਕਈ ਖੁਲਾਸੇ

ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (NIA) ਨੇ ਵਿਦੇਸ਼ਾਂ ਅਤੇ ਜੇਲ੍ਹਾਂ ਵਿੱਚ ਬੰਦ ਗੈਂਗਸਟਰਾਂ ਨਾਲ ਜੁੜੇ ਤਿੰਨ ਗੈਂਗਸਟਰਾਂ ਨੂੰ ਹਿਰਾਸਤ ਵਿੱਚ ਲਿਆ ਹੈ।

Read More
Punjab

ਬਜ਼ੁਰਗ ਸਿੱਖ ਦੀ ਆਪਣੀ ਫੋਟੋ ‘ਤੇ ਕੀਤੀ ਟਿੱਪਣੀ ਹੋ ਗਈ ਵਾਇਰਲ, ਸੁਣ ਕੇ ਤੁਹਾਡੇ ਚਿਹਰਾ ਵੀ ਜਾਵੇਗਾ ਖਿੜ

ਚੰਡੀਗੜ੍ਹ : ਇੱਕ ਫੋਟੋਗ੍ਰਾਫਰ ਦਾ ਇੱਕ ਬਜ਼ੁਰਗ ਸਿੱਖ ਵਿਅਕਤੀ ਨੂੰ ਆਪਣੀਆਂ ਤਸਵੀਰਾਂ ਕਲਿੱਕ ਕਰਨ ਲਈ ਕਹਿਣ ਦਾ ਵੀਡੀਓ ਆਨਲਾਈਨ ਵਾਇਰਲ ਹੋ ਰਿਹਾ ਹੈ। ਬਜ਼ੁਰਗ ਵਿਅਕਤੀ ਦਾ ਇਸ ਗੱਲ ‘ਤੇ ਪ੍ਰਤੀਕਰਮ ਨੇ ਸੋਸ਼ਲ਼ ਮੀਡੀਆ ਦਾ ਦਿਲ ਨੂੰ ਛੂਹ ਲਿਆ ਹੈ। ਇਸ ਮਾਮਲੇ ਦਾ ਵੀਡੀਓ ਕਲਿੱਪ ਇੰਟਰਨੈਟ ‘ਤੇ ਵਾਇਰਲ ਹੋ ਰਿਹਾ ਹੈ। ਤੁਹਾਨੂੰ ਇਹ ਵੀਡੀਓ ਜ਼ਰੂਰ ਦੇਖਣਾ

Read More
Punjab

ਸੀਐਮ ਮਾਨ ਦਾ ਵੱਡਾ ਐਲਾਨ , Google ਕਰੇਗਾ ਪੰਜਾਬ ਪੁਲਿਸ ਨੂੰ ਅਪਡੇਟ

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਮਿਊਂਸਪਲ ਭਵਨ ਚੰਡੀਗੜ੍ਹ ਵਿਖੇ ਪੰਜਾਬ ਪੁਲਿਸ ਦੇ ਬਿਊਰੋ ਆਫ ਇਨਵੈਸਟੀਗੇਸ਼ਨ ਦੇ ਸਿਵੀਲੀਅਨ ਸਪੋਰਟ ਸਟਾਫ ਦੇ ਨਵੇਂ ਨਿਯੁਕਤ 144 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ। ਆਪਣੇ ਭਾਸ਼ਣ ਵਿੱਚ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਅੱਜ 144 ਪਰਿਵਾਰਾਂ ਦਾ ਸੁਪਨਾ ਪੂਰਾ ਹੋਇਆ ਹੈ ਤੇ ਯੋਗ ਤੇ ਕਾਬਿਲ ਲੋਕਾਂ

Read More
Punjab

ਫਰੀਦਕੋਟ ਦੇ ਸਾਬਕਾ ਵਿਧਾਇਕ ਦੀਪ ਮਲਹੋਤਰਾ ਦੇ ਘਰ IT ਦਾ ਛਾਪਾ, ਜਾਣੋ ਸਾਰਾ ਮਾਮਲਾ

ਚੰਡੀਗੜ੍ਹ : ਫਰੀਦਕੋਟ ਦੇ ਸਾਬਕਾ ਵਿਧਾਇਕ ਅਤੇ ਸ਼ਰਾਬ ਕਾਰੋਬਾਰੀ ਦੀਪ ਮਲਹੋਤਰਾ ਦੇ ਘਰ ਇਨਕਮ ਟੈਕਸ ਵਿਭਾਗ ਦੀ ਟੀਮ ਨੇ ਛਾਪਾ ਮਾਰਿਆ। ਇਨਕਮ ਟੈਕਸ ਅਧਿਕਾਰੀਆਂ ਵੱਲੋਂ ਮਲਹੋਤਰਾ ਦੇ ਘਰ ਅਤੇ ਦਫ਼ਤਰ ਦੀ ਤਲਾਸ਼ੀ ਲਈ ਜਾ ਰਹੀ ਹੈ। ਦੀਪ ਮਲਹੋਤਰਾ ਦੇ ਬੇਟੇ ਨੂੰ ਕੁਝ ਸਮਾਂ ਪਹਿਲਾਂ ਦਿੱਲੀ ਦੇ ਸ਼ਰਾਬ ਘੁਟਾਲੇ ਵਿੱਚ ਗ੍ਰਿਫਤਾਰ ਕੀਤਾ ਗਿਆ ਹੈ। ਦੱਸਿਆ ਜਾ

Read More
Punjab

ਅੰਮ੍ਰਿਤਸਰ ‘ਚ ਦਿਲ ਦਹਿਲਾਉਣ ਵਾਲੀ ਘਟਨਾ, ਪਿੰਡ ਦੇ ਛੱਪੜ ‘ਚੋਂ ਮਤਰੇਈ ਮਾਂ ਦਾ ਕਾਰਾ ਆਇਆ ਸਾਹਮਣੇ

ਅੰਮ੍ਰਿਤਸਰ ਜ਼ਿਲ੍ਹੇ ਦੇ ਪਿੰਡ ਰਾਮਪੁਰਾ ਤੋਂ ਰਿਸ਼ਤਿਆਂ ਨੂੰ ਤਾਰ-ਤਾਰ ਕਰਕੇ ਦਿਲ ਦਹਿਲਾਉਣ ਵਾਲਾ ਮਾਮਲਾ ਸਾਹਮਣੇ ਆਇਆ ਹੈ। 7 ਸਾਲ ਦੀ ਮਾਸੂਮ ਬੱਚੀ ਦਾ ਉਸਦੀ ਮਤਰੇਈ ਮਾਂ ਨੇ ਹੀ ਕਤਲ ਕਰ ਦਿੱਤਾ।

Read More