ਪੰਜਾਬ ‘ਚ ਅਗਲੇ ਚਾਰ ਦਿਨਾਂ ਤੱਕ ਭਾਰੀ ਮੀਂਹ ਦੀ ਚਿਤਾਵਨੀ, ਯੇਲੋ ਅਲਰਟ, ਚੱਲਣਗੀਆਂ ਤੇਜ਼ ਹਵਾਵਾਂ
Punjab Weather Update:ਮੌਸਮ ਵਿਭਾਗ ਮੁਤਾਬਕ ਇਸ ਦੌਰਾਨ ਤਾਪਮਾਨ 'ਚ ਚਾਰ ਤੋਂ ਪੰਜ ਡਿਗਰੀ ਦੀ ਗਿਰਾਵਟ ਦੇਖਣ ਨੂੰ ਮਿਲ ਸਕਦੀ ਹੈ।
Punjab news
Punjab Weather Update:ਮੌਸਮ ਵਿਭਾਗ ਮੁਤਾਬਕ ਇਸ ਦੌਰਾਨ ਤਾਪਮਾਨ 'ਚ ਚਾਰ ਤੋਂ ਪੰਜ ਡਿਗਰੀ ਦੀ ਗਿਰਾਵਟ ਦੇਖਣ ਨੂੰ ਮਿਲ ਸਕਦੀ ਹੈ।
ਡੇਰਾਬੱਸੀ ਦੇ ਵਿਧਾਇਕ ਦੀ ਪਾਇਲਟ ਗੱਡੀ ਸ਼ਾਹਬਾਦ ‘ਚ ਹਾਦਸੇ ਦਾ ਸ਼ਿਕਾਰ ਹੋ ਗਈ। ਇਹ ਹਾਦਸਾ ਰਾਤ ਕਰੀਬ 10.30 ਵਜੇ ਵਾਪਰਿਆ। ਜਾਣਕਾਰੀ ਅਨੁਸਾਰ ਡੇਰਾਬੱਸੀ ਦੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਦਿੱਲੀ ਤੋਂ ਮੀਟਿੰਗ ਵਿੱਚ ਸ਼ਾਮਲ ਹੋ ਕੇ ਆਪਣੇ ਹਲਕਾ ਡੇਰਾਬੱਸੀ ਪਰਤ ਰਹੇ ਸਨ। ਸ਼ਾਹਬਾਦ ਦੇ ਮੀਰੀ ਪੀਰੀ ਹਸਪਤਾਲ ਨੇੜੇ ਉਨ੍ਹਾਂ ਨੇ ਆਪਣੀ ਗੱਡੀ ਰੁਕਵਾਈ। ਇਸ ਕਾਰਨ ਉਨ੍ਹਾਂ
ਫ਼ਾਜ਼ਿਲਕਾ : ਪੰਜਾਬ ਦੇ ਫ਼ਾਜ਼ਿਲਕਾ ਜ਼ਿਲ੍ਹੇ ਦੇ ਜਲਾਲਾਬਾਦ ਦੀ ਦਸਮੇਸ਼ ਨਗਰੀ ਵਿੱਚ ਰਹਿਣ ਵਾਲੀ ਇੱਕ ਔਰਤ ਦੀ ਮੌਤ ਹੋ ਗਈ ਹੈ। ਬੱਚੀ ਨੂੰ ਜਨਮ ਦੇਣ ਤੋਂ ਬਾਅਦ ਔਰਤ ਦੀ ਮੌਤ ਹੋ ਗਈ। ਉਸ ਦੇ ਮਾਪਿਆਂ ਨੇ ਉਸ ਦੇ ਸਹੁਰਿਆਂ ’ਤੇ ਦਾਜ ਲਈ ਉਸ ਨੂੰ ਮਾਨਸਿਕ ਅਤੇ ਸਰੀਰਕ ਤੌਰ ’ਤੇ ਤੰਗ ਪ੍ਰੇਸ਼ਾਨ ਕਰਨ ਦਾ ਦੋਸ਼ ਲਾਇਆ
ਚੰਡੀਗੜ੍ਹ : ਭ੍ਰਿਸ਼ਟਾਚਾਰ ਅਤੇ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਇੱਕ ਸਾਲ ਤੋਂ ਜੇਲ੍ਹ ਵਿੱਚ ਬੰਦ IAS ਅਧਿਕਾਰੀ ਸੰਜੇ ਪੋਪਲੀ ਨੂੰ ਪੰਜਾਬ-ਹਰਿਆਣਾ ਹਾਈ ਕੋਰਟ ਤੋਂ ਜ਼ਮਾਨਤ ਮਿਲ ਗਈ ਹੈ। ਉਨ੍ਹਾਂ ਨੂੰ ਪੁੱਤਰ ਦੀ ਪਹਿਲੀ ਬਰਸੀ ਤੇ ਬੀਮਾਰ ਪਤਨੀ ਦੀ ਦੇਖਭਾਲ ਲਈ ਸ਼ਰਤਾਂ ਦੇ ਨਾਲ ਹਾਈਕੋਰਟ ਨੇ ਛੇ ਦਿਨਾਂ ਲਈ ਜ਼ਮਾਨਤ ਦਿੱਤੀ ਹੈ। ਉਹ 23
ਬਠਿੰਡਾ ਦੇ ਤਲਵੰਡੀ ਸਾਬੋ ਵਿੱਚ ਮੰਗਲਵਾਰ ਸਵੇਰੇ ਇੱਕ ਵਿਅਕਤੀ ਨੇ ਜ਼ਹਿਰੀਲੀ ਚੀਜ਼ ਨਿਗਲ ਕੇ ਖੁਦਕੁਸ਼ੀ ਕਰ ਲਈ। ਖੁਦਕੁਸ਼ੀ ਦੇ ਸਹੀ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ ਪਰ ਦੱਸਿਆ ਜਾ ਰਿਹਾ ਹੈ ਕਿ 48 ਸਾਲਾ ਪਰਮਜੀਤ ਸਿੰਘ ਪਿਛਲੇ ਕੁਝ ਸਮੇਂ ਤੋਂ ਮਾਨਸਿਕ ਰੋਗ ਤੋਂ ਪੀੜਤ ਸੀ। ਪੁਲੀਸ ਨੇ ਮ੍ਰਿਤਕ ਦੇ ਵਾਰਸਾਂ ਦੇ ਬਿਆਨਾਂ ’ਤੇ
ਚੰਡੀਗੜ੍ਹ : 16ਵੀਂ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦਾ ਅੱਜ ਦੂਜਾ ਦਿਨ ਸੀ। ਹੁਣ ਅਸੀਂ ਤੁਹਾਨੂੰ ਅੱਜ ਪੰਜਾਬ ਵਿਧਾਨ ਸਭਾ ਵਿੱਚ ਜੋ ਵੀ ਪ੍ਰਸਤਾਵ ਪੇਸ਼ ਕੀਤੇ ਗਏ ਹਨ, ਉਸ ਬਾਰੇ ਜਾਣਕਾਰੀ ਦੇਵਾਂਗੇ। ਵਿਸ਼ੇਸ਼ ਸੈਸ਼ਨ ਦੇ ਦੂਜੇ ਦਿਨ ਦੀ ਕਾਰਵਾਈ ਅਣਮਿੱਥੇ ਸਮੇਂ ਲਈ ਮੁਲਤਵੀ ਕਰ ਦਿੱਤੀ ਗਈ ਹੈ। ਸਿੱਖ ਗੁਰਦੁਆਰਾ (ਸੋਧ) ਬਿੱਲ 2023 ਸ੍ਰੀ ਦਰਬਾਰ
ਅੰਮ੍ਰਿਤਸਰ : ਪੰਜਾਬ ਦੇ ਅੰਮ੍ਰਿਤਸਰ ‘ਚ ਹਰਿਮੰਦਰ ਸਾਹਿਬ ਨੇੜੇ ਫੋਟੋਗ੍ਰਾਫਰਾਂ ਨੇ ਇਕ ਵਾਰ ਫਿਰ ਗੁੰਡਾਗਰਦੀ ਕੀਤੀ। ਪਿਛਲੇ ਮਹੀਨੇ ਨਾਬਾਲਗ ਬੱਚਿਆਂ ‘ਤੇ ਹਮਲਾ ਕਰਕੇ ਉਨ੍ਹਾਂ ਦਾ ਖੂਨ ਵਹਿਣ ਵਾਲੇ ਦੋਸ਼ੀਆਂ ਨੇ ਪਰਚਾ ਦਰਜ ਕਰਵਾਉਣ ਦੇ ਸ਼ੱਕ ‘ਚ ਇਕ ਸਿੱਖ ਨੌਜਵਾਨ ‘ਤੇ ਹਥਿਆਰਾਂ ਨਾਲ ਹਮਲਾ ਕਰ ਦਿੱਤਾ ਸੀ। ਹਮਲਾਵਰਾਂ ਨੇ ਪੀੜਤ ਦੀ ਬਾਂਹ ‘ਤੇ ਤਲਵਾਰਾਂ ਨਾਲ ਹਮਲਾ
ਅਮਰੀਕਾ : ਚੰਗੇ ਭਵਿੱਖ ਦੀ ਤਲਾਸ਼ ਵਿੱਚ ਸੱਤ ਸਮੁੰਦਰੋਂ ਪਾਰ ਗਏ ਨੌਜਵਾਨਾਂ ਨਾਲ ਵਾਪਰ ਰਹੀਆਂ ਘਟਨਾਵਾਂ ਨੇ ਸਾਰਿਆਂ ਨੂੰ ਚਿੰਤਾ ਵਿੱਚ ਪਾਇਆ ਹੋਇਆ ਹੈ। ਵਿਦੇਸ਼ਾਂ ‘ਚ ਵਸਦੇ ਨੌਜਵਾਨਾਂ ਦੇ ਆਏ ਦਿਨ ਮੌ ਤਾਂ ਦੇ ਸਿਲਸਿਲੇ ਲਗਾਤਾਰ ਵੱਧਦੇ ਹੀ ਜਾ ਰਹੇ ਹਨ। ਭਾਰਤ ਤੋਂ ਹਰ ਸਾਲ ਹਜਾਰਾਂ ਨੌਜਵਾਨ ਵਿਦੇਸੀ ਧਰਤੀ ਉੱਤੇ ਸੁਨਿਹਰੇ ਭਵਿਖ ਲਈ ਰੋਜ਼ਗਾਰ ਖਾਤਰ
ਲੁਧਿਆਣਾ : ਲੁਧਿਆਣਾ ਵੀਰਵਾਰ ਰਾਤ ਨੂੰ ਨਿਹੰਗ ਸਿੰਘ ਬਲਦੇਵ ਸਿੰਘ ਦਾ ਬੇਰਹਿਮੀ ਨਾਲ ਕਤਲ ਕਰਨ ਦੇ ਮਾਮਲੇ ਵਿੱਚ ਪੁਲਿਸ ਨੇ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਪੁਲਿਸ ਦਾ ਕਹਿਣਾ ਹੈ ਕਿ ਮੁਲਜ਼ਮਾਂ ‘ਚੋਂ ਇੱਕ ਨਿਹੰਗ ਸਿੰਘ ਬਲਦੇਵ ਸਿੰਘ ਉਰਫ ਜੱਸਾ ਦੀ ਭੈਣ ‘ਤੇ ਮਾੜੀ ਨਜ਼ਰ ਰੱਖਦਾ ਸੀ। ਇਸ ਗੱਲ ਨੂੰ ਲੈ ਕੇ ਦੋਵਾਂ ਧਿਰਾਂ ਵਿਚਕਾਰ
ਚਰਿੱਤਰ ‘ਤੇ ਸ਼ੱਕ ਕਰਕੇ ਇਕ ਨੌਜਵਾਨ ਨੇ ਆਪਣੀ ਪਤਨੀ ਦਾ ਕਥਿਤ ਰੂਪ ਵਿੱਚ ਕਤਲ ਕਰ ਦਿੱਤਾ। ਮਾਮਲਾ ਫ਼ਿਰੋਜ਼ਪੁਰ ਦੇ ਮੱਖੂ ਦੇ ਕਾਸੂਵਾਲਾ ਮੋੜ ਦਾ ਹੈ। ਦੂਜੇ ਪਾਸੇ ਪਟਿਆਲਾ ਦੇ ਨਾਭਾ ਵਿੱਚ ਇੱਕ ਨਵ-ਵਿਆਹੀ ਔਰਤ ਦਾ ਵਿਆਹ ਦੇ ਤਿੰਨ ਮਹੀਨੇ ਬਾਅਦ ਹੀ ਕਤਲ ਕਰ ਦਿੱਤਾ ਗਿਆ। ਮੱਖੂ ਵਿਖੇ ਕਤਲ ਹੋਈ ਔਰਤ ਊਸ਼ਾ ਰਾਣੀ ਦੀ ਮਾਤਾ ਪਰਮਜੀਤ