ਘਰ ਜਾਂਦੇ ਸਮੇਂ ਰਾਹ ‘ਚ ਬਜ਼ੁਰਗ ਨਾਲ ਹੋਇਆ ਇਹ ਘਿਨੌਣਾ ਕੰਮ , ਪਰਿਵਾਰ ‘ਤੇ ਟੁੱਟਿਆ ਦੁਖਾਂ ਦਾ ਪਹਾੜ…
ਧੂੰਏਂ ਦੇ ਵਿੱਚ ਬਜ਼ੁਰਗ ਆਪਣੇ ਮੋਟਰਸਾਈਕਲ ਦਾ ਕੰਟਰੋਲ ਗਵਾ ਬੈਠਾ ਅਤੇ ਸੜਦੀ ਹੋਈ ਪਰਾਲੀ ਵਿੱਚ ਜਾ ਡਿੱਗਾ। ਸੜਦੀ ਹੋਏ ਪਰਾਲੀ ਵਿਚ ਬਜ਼ੁਰਗ ਜ਼ਿੰਦਾ ਸਾੜ ਗਿਆ
Punjab news
ਧੂੰਏਂ ਦੇ ਵਿੱਚ ਬਜ਼ੁਰਗ ਆਪਣੇ ਮੋਟਰਸਾਈਕਲ ਦਾ ਕੰਟਰੋਲ ਗਵਾ ਬੈਠਾ ਅਤੇ ਸੜਦੀ ਹੋਈ ਪਰਾਲੀ ਵਿੱਚ ਜਾ ਡਿੱਗਾ। ਸੜਦੀ ਹੋਏ ਪਰਾਲੀ ਵਿਚ ਬਜ਼ੁਰਗ ਜ਼ਿੰਦਾ ਸਾੜ ਗਿਆ
ਕਿਸਾਨਾਂ ਵੱਲੋਂ ਮੰਗ ਕੀਤੀ ਜਾ ਰਹੀ ਹੈ ਕਿ ਖੇਤੀ ਮੋਟਰਾਂ ਉੱਤੇ ਮਿਲਣ ਵਾਲੀ ਸਬਸਿਡੀ ਦਾ ਲਾਭ ਫ਼ਸਲਾਂ ਉੱਤੇ ਮਿਲਣ ਵਾਲੀ ਐਮਐੱਸਪੀ ਵਾਂਗ ਹਰ ਕਿਸਾਨ ਨੂੰ ਮਿਲਣਾ ਚਾਹੀਦਾ ਹੈ।
ਗੁਰਦਾਸਪੁਰ ਦੇ ਪਿੰਡ ਪਾਹੜਾ ਵਿੱਚ 25 ਸਾਲਾਂ ਨੌਜਵਾਨ ਦੀ ਲਾਸ਼ ਨੂੰ ਖੇਤ ਵਿੱਚੋਂ ਮਿਲੀ ਹੈ। ਮ੍ਰਿਤਕ ਦੀ ਪਛਾਣ ਸ਼ੁਭਮ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਨੌਜਵਾਨ ਦਾ ਪਿੰਡ ਦੀ ਹੀ ਇਕ ਲੜਕੀ ਨਾਲ ਪ੍ਰੇਮ ਸਬੰਧ ਸਨ। ਕੁਝ ਮਹੀਨੇ ਪਹਿਲਾਂ ਲੜਕੀ ਦਾ ਵਿਆਹ ਹੋਣ ਕਾਰਨ ਦੋਨਾਂ ਧਿਰਾਂ ਨੂੰ ਥਾਣੇ ਵਿੱਚ ਬਿਠਾ ਇੱਕ ਦੂਜੇ
ਚੰਡੀਗੜ੍ਹ : ਪੰਜਾਬ ਦੇ ਲੁਧਿਆਣਾ ਵਿੱਚ ਗੈਂਗਸਟਰ ਸੁੱਖਾ ਬਡੇਵਾਲ ਦਾ ਬੀਤੇ ਦਿਨ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਸੁੱਖਾ ਬਾੜੇਵਾਲੀਆ ਦੇ ਪੁਰਾਣੇ ਸਾਥੀਆਂ ਨੇ ਉਸ ਨੂੰ ਵਿਵਾਦ ਹੱਲ ਕਰਨ ਲਈ ਸੱਦਿਆ ਸੀ ਤੇ ਉੱਥੇ ਬਹਿਸ ਦੌਰਾਨ ਗੋਲੀਆਂ ਚੱਲ ਗਈਆਂ। ਇਸ ਦੌਰਾਨ ਸਮਝੌਤੇ ਲਈ ਸੱਦਣ ਵਾਲੇ ਸੁੱਖੇ ਦੇ ਪੁਰਾਣੇ ਦੋਸਤ ਰੋਹਿਤ ਉਰਫ਼ ਈਸ਼ੂ ਦੇ ਸਿਰ
ਅਬੋਹਰ ਦੇ ਇਕ ਕਿਸਾਨ ਵੱਲੋਂ ਜ਼ਹਿਰ ਖਾ ਕੇ ਖੁਦਕੁਸ਼ੀ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਪਿਛਲੇ ਦਿਨੀਂ ਭਾਰੀ ਮੀਂਹ ਤੇ ਗੜ੍ਹੇਮਾਰੀ ਦੇ ਚੱਲਦਿਆਂ ਖ਼ਰਾਬ ਹੋਈ ਫ਼ਸਲ ਕਾਰਨ ਉਹ ਮਾਨਸਿਕ ਤਣਾਅ ਵਿਚ ਸੀ। ਪੁਲਿਸ ਨੇ ਮ੍ਰਿਤਕ ਦੀ ਲਾਸ਼ ਨੂੰ ਅਬੋਹਰ ਦੇ ਸਰਕਾਰੀ ਹਸਪਤਾਲ ਦੀ ਮੋਰਚਰੀ ਵਿਚ ਰਖਵਾਇਆ ਹੈ। ਜਾਣਕਾਰੀ ਮੁਤਾਬਕ ਮ੍ਰਿਤਕ ਦੀ ਪਛਾਣ ਗੁਰਮੀਤ ਸਿੰਘ ਪੁੱਤਰ
ਅੰਮ੍ਰਿਤਸਰ : ਥਾਣਾ ਰਾਜਾਸਾਂਸੀ ਅਧੀਨ ਆਉਂਦੇ ਪਿੰਡ ਬੱਗਾ ਕਲਾਂ ‘ਚ ਰਿਸ਼ਤਿਆਂ ਨੂੰ ਚੂਰ-ਚੂਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਇੱਕ ਪੋਤਰੇ ਨੇ ਬੜੀ ਬੇਰਹਿਮੀ ਨਾਲ ਆਪਣੀ ਬਜ਼ੁਰਗ ਦਾਦੀ ਦਾ ਕਤਲ ਕਰ ਦਿੱਤਾ। ਕਾਤਲ ਨੂੰ ਪੁਲਿਸ ਨੇ ਗ੍ਰਿਫ਼ਤਾਰ ਵੀ ਕਰ ਲਿਆ ਹੈ। ਮ੍ਰਿਤਕ ਦੀ ਪਛਾਣ ਜੋਗਿੰਦਰ ਕੌਰ ਵਜੋਂ ਹੋਈ ਹੈ। ਥਾਣਾ ਰਾਜਾਸਾਂਸੀ ਅਧੀਨ ਆਉਂਦੇ ਪਿੰਡ
ਕਿਸਾਨਾਂ ਨੇ ਪੰਜਾਬ ਵਿੱਚ ਅੱਜ ਦਾ ਰੇਲਾ ਰੋਕਣ ਦਾ ਪ੍ਰੋਗਰਾਮ ਰੱਦ ਕਰ ਦਿੱਤਾ ਹੈ। ਐਥਲੀਟ ਪਹਿਲਵਾਨਾਂ ਵੱਲੋਂ ਲਗਾਏ ਧਰਨੇ ਦੇ ਸਮਰਥਨ ਵਿੱਚ ਗਏ ਗ੍ਰਿਫ਼ਤਾਰ ਕਿਸਾਨਾਂ ਨੂੰ ਦਿੱਲੀ ਪੁਲਿਸ ਵੱਲੋਂ ਰਿਹਾਅ ਕਰਨ ਤੋਂ ਬਾਅਦ ਇਹ ਫ਼ੈਸਲਾ ਕੀਤਾ ਗਿਆ ਹੈ
ਬਠਿੰਡਾ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਅੰਤਿਮ ਅਰਦਾਸ ਅੱਜ ਪਿੰਡ ਬਾਦਲ ਵਿਖੇ ਹੋਈ। ਇਸੇ ਦੌਰਾਨ ਅੰਤਿਮ ਅਰਦਾਸ ‘ਚ ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਪਹੁੰਚੇ ਹਨ। ਗ੍ਰਹਿ ਮੰਤਰੀ ਨੇ ਆਉਂਦਿਆਂ ਹੀ ਮਰਹੂਮ ਬਾਦਲ ਦੀ ਤਸਵੀਰ ਅੱਗੇ ਮੱਥਾ ਟੇਕਿਆ। ਅਮਿਤ ਸ਼ਾਹ ਨਾਲ ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਅਤੇ ਭਾਜਪਾ ਦੇ ਰਾਸ਼ਟਰੀ ਜਨਰਲ
ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕੇਂਦਰ ਸਰਕਾਰ ਅਤੇ ਭਾਜਪਾ ’ਤੇ ਵੱਡਾ ਹਮਲਾ ਕੀਤਾ ਹੈ। ਉਨ੍ਹਾਂ ਨੇ ਕਿਹਾ ਹੈ ਕਿ ਕੇਂਦਰ ਸਰਕਾਰ ਨੇ ਮੌਜੂਦਾ ਹਾੜੀ ਸੀਜ਼ਨ ਵਿਚ ਮਾਰਕੀਟ ਫੀਸ 3 ਤੋਂ ਘਟਾ ਕੇ 2 ਫੀਸਦੀ ਕਰ ਦਿੱਤੀ ਹੈ ਤੇ ਪੇਂਡੂ ਵਿਕਾਸ ਫੰਡ (ਆਰ ਡੀ ਐਫ) 3 ਤੋਂ ਘਟਾਂ ਕੇ 0 ਕਰ ਦਿੱਤਾ
ਫਾਜ਼ਿਲਕਾ : ਬੀਤੇ ਦਿਨੀਂ ਫਾਜ਼ਿਲਕਾ ਵਿੱਚ ਇੱਕ ਲਾਟਰੀ ਵਿਕਰੇਤਾ ਕਰੋੜਪਤੀ ਦੀ ਭਾਲ ਖਤਮ ਹੋ ਗਈ ਹੈ। 2.50 ਕਰੋੜ ਦੀ ਲਾਟਰੀ ਦਾ ਜੇਤੂ (Fazilka lottery winner) ਆਖਰ ਸਾਹਮਣੇ ਆਇਆ ਹੈ। ਫਾਜ਼ਿਲਕਾ ਦੇ ਪਿੰਡ ਰਾਮਕੋਟ ਦੇ ਇਕ ਕਿਸਾਨ ਨੇ 2.50 ਕਰੋੜ ਦੀ ਲਾਟਰੀ ਜਿੱਤੀ ਹੈ। ਉਸ ਦਾ ਕਹਿਣਾ ਹੈ ਕਿ ਭਰਾ ਦੀ ਮੌਤ ਹੋ ਜਾਣ ਕਾਰਨ ਉਸ