ਹਜ਼ਾਰਾਂ ਅਧਿਆਪਕਾਂ ਦੀ ਲੱਗੀ BPLO ਡਿਊਟੀ ਮੁੱਢੋਂ ਰੱਦ ਹੋਵੇ: ਡੈਮੋਕ੍ਰੇਟਿਕ ਟੀਚਰਜ਼ ਫਰੰਟ
ਅਧਿਆਪਕਾਂ ਨੂੰ ਤਰਸਦੇ ਸਕੂਲਾਂ ਵਿੱਚੋਂ ਹੋਰ ਅਧਿਆਪਕ ਗੈਰ-ਵਿੱਦਿਅਕ ਡਿਊਟੀ 'ਤੇ ਤੋਰਨ ਦਾ ਅਧਿਆਪਕ ਜਥੇਬੰਦੀ ਵੱਲੋਂ ਵਿਰੋਧ ਕੀਤਾ ਜਾ ਰਿਹਾ ਹੈ।
Punjab news
ਅਧਿਆਪਕਾਂ ਨੂੰ ਤਰਸਦੇ ਸਕੂਲਾਂ ਵਿੱਚੋਂ ਹੋਰ ਅਧਿਆਪਕ ਗੈਰ-ਵਿੱਦਿਅਕ ਡਿਊਟੀ 'ਤੇ ਤੋਰਨ ਦਾ ਅਧਿਆਪਕ ਜਥੇਬੰਦੀ ਵੱਲੋਂ ਵਿਰੋਧ ਕੀਤਾ ਜਾ ਰਿਹਾ ਹੈ।
ਚੰਡੀਗੜ੍ਹ : ਹਿਮਾਚਲ ‘ਚ ਰੁਕ-ਰੁਕ ਕੇ ਹੋ ਰਹੀ ਬਾਰਸ਼ ਅਤੇ ਫ਼ਿਰੋਜ਼ਪੁਰ ਦੇ ਪਿੰਡ ਹਬੀਬਕੇ ਨੇੜੇ ਬੰਨ੍ਹ ‘ਚ ਲੀਕੇਜ ਹੋਣ ਕਾਰਨ ਸਤਲੁਜ ਦਰਿਆ ‘ਚ ਪਾਣੀ ਦਾ ਪੱਧਰ ਮੁੜ ਵਧਣ ਕਾਰਨ ਪਿੰਡ ਵਾਸੀਆਂ ‘ਚ ਡਰ ਦਾ ਮਾਹੌਲ ਹੈ। ਸ਼ਨੀਵਾਰ ਨੂੰ ਬੰਨ੍ਹ ਟੁੱਟਣ ਦੀ ਅਫ਼ਵਾਹ ਕਾਰਨ ਪਿੰਡ ਹਬੀਬਕੇ ਦੇ ਕਰੀਬ 20 ਘਰਾਂ ਦੇ ਲੋਕ ਟਰੈਕਟਰ-ਟਰਾਲੀਆਂ ‘ਚ ਸਾਮਾਨ ਲੱਦ
ਪਟਿਆਲਾ : ਘੱਗਰ ਦਰਿਆ ਪੰਜਾਬ ਵਿੱਚ ਤਬਾਹੀ ਮਚਾ ਰਿਹਾ ਹੈ। ਦਰਿਆ ਦੇ ਤੇਜ਼ ਹੋਣ ਤੋਂ ਬਾਅਦ ਸ਼ਨੀਵਾਰ ਅੱਧੀ ਰਾਤ ਨੂੰ ਪਟਿਆਲਾ ਦੇ ਪਿੰਡਾਂ ਵਿੱਚ ਪਾਣੀ ਨੇ ਤਬਾਹੀ ਮਚਾਈ। ਖੇਤਾਂ ਅਤੇ ਫ਼ਸਲਾਂ ਵਿੱਚ ਪਾਣੀ ਭਰ ਗਿਆ। ਪਟਿਆਲਾ ਦੇ ਭਾਗਪੁਰ ਅਤੇ ਨੇੜਲੇ ਪਿੰਡਾਂ ਵਿੱਚ ਪਾਣੀ ਭਰ ਗਿਆ ਹੈ। ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਪਹਿਲਾਂ ਹੀ ਸੁਚੇਤ ਕੀਤੇ
ਚੰਡੀਗੜ੍ਹ : ਪੰਜਾਬ ‘ਚ ਹੜ੍ਹਾਂ ਤੋਂ ਬਾਅਦ ਸਥਿਤੀ ਆਮ ਵਾਂਗ ਹੁੰਦੀ ਨਜ਼ਰ ਆ ਰਹੀ ਹੈ ਪਰ ਹਿਮਾਚਲ ‘ਚ ਮੀਂਹ ਕਾਰਨ ਘੱਗਰ ਦਰਿਆ ‘ਚ ਪਾਣੀ ਦਾ ਪੱਧਰ ਇਕ ਵਾਰ ਫਿਰ ਤੋਂ ਵਧਣਾ ਸ਼ੁਰੂ ਹੋ ਗਿਆ ਹੈ। ਹਰਿਆਣਾ ਦੇ ਪੰਚਕੂਲਾ ਖੇਤਰ ਵਿੱਚ ਘੱਗਰ ਦੇ ਪਾਣੀ ਦਾ ਪੱਧਰ ਵੱਧ ਰਿਹਾ ਹੈ, ਜਿਸ ਤੋਂ ਬਾਅਦ ਮਾਨਸਾ ਸਮੇਤ ਹੋਰ ਇਲਾਕਿਆਂ
ਅੰਮ੍ਰਿਤਸਰ : ਸ੍ਰੀ ਕਰਤਾਰਪੁਰ ਲਾਂਘੇ ਵਿੱਚ ਭਾਰੀ ਮੀਂਹ ਕਾਰਨ ਰਾਵੀ ਦਰਿਆ ਦੇ ਓਵਰਫ਼ਲੋ ਹੋਣ ਕਾਰਨ ਸ੍ਰੀ ਕਰਤਾਰਪੁਰ ਸਾਹਿਬ ਦੀ ਯਾਤਰਾ ਰੋਕ ਦਿੱਤੀ ਗਈ ਹੈ। ਵੀਰਵਾਰ ਨੂੰ ਤੀਰਥ ਯਾਤਰਾ ਰੱਦ ਕਰ ਦਿੱਤੀ ਗਈ ਸੀ ਪਰ ਪਾਕਿਸਤਾਨ ਸਰਕਾਰ ਨੇ ਇਸ ਨੂੰ ਮੁੜ ਸ਼ੁਰੂ ਕਰਨ ਦੀ ਅਪੀਲ ਕੀਤੀ ਹੈ। ਇਸ ਦੇ ਨਾਲ ਹੀ ਸ਼੍ਰੀ ਕਰਤਾਰਪੁਰ ਸਾਹਿਬ ਦੇ ਹੈੱਡ
Punjab news-ਬਰਨਾਲਾ ਦੇ ਪਿੰਡ ਰਾਏਸਰ ਨੇ ਹੜ੍ਹ ਪੀੜਤ ਕਿਸਾਨਾਂ ਦੀ ਮਦਦ ਲਈ ਝੋਨੇ ਦੀ ਪਨੀਰੀ ਦੀ ਬਿਜਾਈ ਕੀਤੀ ਹੈ।
SYL canal issue-ਮੁੱਖ ਮੰਤਰੀ ਖੱਟਰ ਨੇ ਕਿਹਾ ਕਿ ਜੇਕਰ ਅੱਜ ਐਸ.ਵਾਈ.ਐਲ ਨਹਿਰ ਚੱਲ ਜਾਂਦੀ ਤਾਂ ਪੰਜਾਬ ਦਾ ਨੁਕਸਾਨ ਨਾ ਹੁੰਦਾ ।
ਪਠਾਨਕੋਟ : ਮੰਜ਼ਿਲ ‘ਤੇ ਉਹੀ ਪਹੁੰਚਦੇ ਹਨ, ਜਿਨ੍ਹਾਂ ਦੇ ਸੁਪਨਿਆਂ ‘ਚ ਜਾਨ ਹੁੰਦੀ ਹੈ, ਖੰਭਾਂ ਨਾਲ ਕੁਝ ਨਹੀਂ ਹੁੰਦਾ, ਹੌਸਲਿਆਂ ਨਾਲ ਉਡਾਣ ਹੁੰਦੀ ਹੈ…ਪਟਵਾਰੀ ਫ਼ਤਿਹ ਸਿੰਘ ਨੇ ਇਨ੍ਹਾਂ ਸਤਰਾਂ ਨੂੰ ਸਹੀ ਸਾਬਤ ਕਰ ਦਿੱਤਾ ਹੈ। ਫ਼ੌਜ ਵਿੱਚ 17 ਸਾਲ ਦੇਸ਼ ਦੀ ਸੇਵਾ ਕਰਨ ਵਾਲਾ ਫ਼ਤਿਹ ਸਿੰਘ ਅੱਜ ਫੰਗੋਟਾ ਵਿੱਚ ਪਟਵਾਰੀ ਵਜੋਂ ਸੇਵਾ ਨਿਭਾਅ ਰਿਹਾ ਹੈ,
ਆਸਟ੍ਰੇਲੀਆ ਵਿੱਚ ਇੱਕ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ ਹੋ ਗਈ ਹੈ। ਐਡੀਲੇਡ ਤੋਂ ਤਕਰੀਬਨ 300 ਕਿੱਲੋਮੀਟਰ ਦੂਰ ਸ਼ਹਿਰ ਪੋਰਟ ਔਗਸਟਾ ਵਿੱਚ ਇੱਕ ਹਾਦਸੇ ਦੌਰਾਨ 28-ਸਾਲਾ ਪੰਜਾਬੀ ਨੌਜਵਾਨ ਗਗਨਦੀਪ ਸਿੰਘ ਦੀ ਮੌਤ ਹੋ ਗਈ ਹੈ। ਮ੍ਰਿਤਕ ਪੰਜਾਬ ਦੇ ਲੁਧਿਆਣਾ ਜ਼ਿਲ੍ਹੇ ਨਾਲ਼ ਸਬੰਧਿਤ ਸੀ ਅਤੇ ਉਸ ਦੇ ਪਰਿਵਾਰ ਦਾ ਪਿਛੋਕੜ ਦੋਰਾਹੇ ਤੋਂ ਦੱਸਿਆ ਜਾ ਰਿਹਾ
ਨਵਾਂਸ਼ਹਿਰ : ਪੰਜਾਬ ਦੇ ਨਵਾਂਸ਼ਹਿਰ ਦੇ ਪਿੰਡ ਭੋਲੇਵਾਲ ਦੇ ਇੱਕ ਨੌਜਵਾਨ ਦੀ ਟੋਏ ਵਿੱਚ ਡੁੱਬਣ ਕਾਰਨ ਮੌਤ ਹੋ ਗਈ ਹੈ। ਮ੍ਰਿਤਕ ਦੀ ਪਛਾਣ ਵਿਜੇ ਕੁਮਾਰ ਪੁੱਤਰ ਸੁਰਜੀਤ ਲਾਲ ਵਜੋਂ ਹੋਈ ਹੈ, ਜਿਸ ਦੀ ਲਾਸ਼ ਮੰਗਲਵਾਰ ਨੂੰ ਪਾਣੀ ਘੱਟਣ ‘ਤੇ ਮਿਲੀ। ਥਾਣਾ ਪੋਜੇਵਾਲ ਦੀ ਪੁਲੀਸ ਨੇ ਮ੍ਰਿਤਕ ਦੇ ਪਿਤਾ ਦੀ ਸ਼ਿਕਾਇਤ ’ਤੇ ਨਾਜਾਇਜ਼ ਮਾਈਨਿੰਗ ਦਾ ਕੇਸ