ਪੰਜਾਬ ‘ਚ ਮਾਸਕ ਪਾਉਣਾ ਹੋਇਆ ਜ਼ਰੂਰੀ, ਜਾਣੋ ਪੂਰੀ ਜਾਣਕਾਰੀ…
Punjab Corona New Variant JN.1 Alert -ਕੋਰੋਨਾ ਦੇ ਨਵੇਂ ਰੂਪ JN.1 ਨੂੰ ਲੈ ਕੇ ਸਿਹਤ ਵਿਭਾਗ ਨੇ ਸਾਵਧਾਨੀ ਦੇ ਤੌਰ 'ਤੇ ਐਡਵਾਈਜ਼ਰੀ ਜਾਰੀ ਕੀਤੀ ਗਈ ਹੈ।
Punjab news
Punjab Corona New Variant JN.1 Alert -ਕੋਰੋਨਾ ਦੇ ਨਵੇਂ ਰੂਪ JN.1 ਨੂੰ ਲੈ ਕੇ ਸਿਹਤ ਵਿਭਾਗ ਨੇ ਸਾਵਧਾਨੀ ਦੇ ਤੌਰ 'ਤੇ ਐਡਵਾਈਜ਼ਰੀ ਜਾਰੀ ਕੀਤੀ ਗਈ ਹੈ।
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਸੂਬਾ ਜਰਨਲ ਸਕੱਤਰ ਸਰਵਣ ਸਿੰਘ ਪੰਧੇਰ ਵੱਲੋਂ ਸ਼ੇਅਰ ਕੀਤੀ ਵੀਡੀਓ ਵਿੱਚ ਪਿੰਡ ਦੀ ਸੜਕ ਦੇ ਕਿਨਾਰੇ ਬੈਠੀ ਇੱਕ ਨੌਜਵਾਨ ਲੜਕੀ ਕਥਿਤ ਰੂਪ ਵਿੱਚ ਨਸ਼ੇ ਕਾਰਨ ਝੂਲਦੀ ਦਿਸ ਰਹੀ ਹੈ।
ਪੀਏਯੂ ਨਿਰਦੇਸ਼ਕ ਪਸਾਰ ਸਿੱਖਿਆ ਦੇ ਦਫ਼ਤਰ ਵਿੱਚ ਅਰਜ਼ੀਆਂ ਪ੍ਰਾਪਤ ਕਰਨ ਦੀ ਆਖਰੀ ਮਿਤੀ 29 ਦਸੰਬਰ, 2023 ਹੈ। ਹਰੇਕ ਪੁਰਸਕਾਰ ਲਈ, ਇੱਕ ਵੱਖਰੀ ਅਰਜ਼ੀ ਸਵੀਕਾਰ ਕੀਤੀ ਜਾਵੇਗੀ।
ਗੁਰਕੰਵਲ ਕੌਰ ਨੇ ਆਪਣਾ ਪੀ ਐੱਚ ਡੀ ਦਾ ਖੋਜ ਕਾਰਜ ਡਾ. ਮੋਨਿਕਾ ਸਚਦੇਵਾ ਦੀ ਨਿਗਰਾਨੀ ਹੇਠ ਨਵਿਆਉਣਯੋਗ ਊਰਜਾ ਇੰਜਨੀਅਰਿੰਗ ਵਿਭਾਗ ਵਿਚ ਜਾਰੀ ਰੱਖਿਆ ਹੋਇਆ ਹੈ|
ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਹੁਕਮ ਕੀਤੇ ਹਨ ਕਿ 3442 ਅਧਿਆਪਕਾਂ ਦੀ ਭਰਤੀ ਨੂੰ ਉਹਨਾਂ ਦੀ ਨਿਯੁਕਤੀ ਦੀ ਮੁਢਲੀ ਮਿਤੀ ਤੋਂ ਹੀ ਰੈਗੂਲਰ ਮੰਨਦਿਆਂ ਪਿਛਲੇ ਤਿੰਨ ਸਾਲਾਂ ਦੇ ਸਾਰੇ ਆਰਥਿਕ ਲਾਭ ਅਤੇ ਬਕਾਏ ਦਿੱਤੇ ਜਾਣ।
ਪਰਾਲੀ ਨੂੰ ਅੱਗ ਲਾਉਣ ਸਮੇ ਖੇਤ ਪੁਲਿਸ ਦੀ ਰੇਡ ਕਰਕੇ ਪਰਚੇ ਦੀ ਕਾਰਵਾਈ ਦੇ ਡਰੋ ਕਿਸਾਨ ਨੇ ਘਰ ਆ ਕੇ ਕੀਤੀ ਖੁਦਕੁਸੀ...
ਹੁਣ ਸਹਿਕਾਰੀ ਸੁਸਾਇਟੀ ਦੇ ਮੈਂਬਰਾਂ ਨੂੰ ਖਾਦ ਮਿਲੇਗੀ। ਗੈਰ ਮੈਂਬਰ ਕਿਸਾਨਾਂ ਨੂੰ ਜੇਕਰ ਬਚ ਜਾਂਦੀ ਹੈ ਤਦ ਹੀ ਮਿਲੇਗੀ। ਇੰਨਾ ਹੀ ਨਹੀਂ ਖਾਦ ਦੇ 12-13 ਥੈਲੇ ਚੁੱਕਣ ਨਾਲ ਨੈਨੋ ਖਾਦ ਲੈਣੀ ਵੀ ਜ਼ਰੂਰੀ ਕਰ ਦਿੱਤੀ ਗਈ ਹੈ।
Punjab news-ਸੂਬੇ ਵਿੱਚ ਔਸਤ ਝਾੜ 48 ਕੁਇੰਟਲ ਪ੍ਰਤੀ ਹੈਕਟੇਅਰ ਨਿਕਲਦਾ ਜਿਸ ਹਿਸਾਬ ਨਾਲ ਪ੍ਰਤੀ ਹੈਕਟੇਅਰ ਕਿਸਾਨ ਨੂੰ 38,496 ਦਾ ਘਾਟਾ ਪੈਂਦਾ ਹੈ।
ਲੋਕ ਖਾਣਾ ਖਾਣ ਤੋਂ ਬਾਅਦ ਛੱਤ 'ਤੇ ਸੈਰ ਕਰਨ ਲਈ ਨਿਕਲੇ ਤਾਂ ਉਨ੍ਹਾਂ ਨੇ ਘਰ 'ਚੋਂ ਧੂੰਆਂ ਨਿਕਲਦਾ ਦੇਖਿਆ ਅਤੇ ਫਾਇਰ ਬ੍ਰਿਗੇਡ ਦੇ ਨਾਲ ਪੁਲਿਸ ਨੂੰ ਸੂਚਨਾ ਦਿੱਤੀ।
ਚੰਡੀਗੜ੍ਹ : ਪੰਜਾਬ ਪ੍ਰਦੇਸ਼ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਬਹੁਤ ਸਮੇਂ ਬਾਅਦ ਮੁੜ ਸਿਆਸਤ ਵਿੱਚ ਗਰਮਾ ਗਏ ਹਨ। ਨਵਜੋਤ ਸਿੱਧੂ ਨੇ ਅੱਜ ਪੰਜਾਬ ਸਰਕਾਰ ਤੋਂ ਹਵਾਈ ਖਰਚਿਆਂ ਦਾ ਹਿਸਾਬ ਮੰਗਿਆ ਹੈ। ਇਸਦੇ ਨਾਲ ਹੀ ਨਵਜੋਤ ਸਿੱਧੂ ਨੇ ਪੰਜਾਬ ਸਿਵਲ ਐਵੀਏਸ਼ਨ ਵਿਭਾਗ ਨੂੰ ਚਿੱਠੀ ਲਿਖ ਕੇ ਜਾਣਕਾਰੀ ਦੀ ਮੰਗ ਕੀਤੀ ਹੈ। ਸਿੱਧੂ ਨੇ ਹੈਲੀਕਾਪਟਰ