ਲੌਂਗੋਵਾਲ ਮਾਮਲੇ ਵਿੱਚ ਜਾਰੀ ਹੋਈ ਤੱਥ ਖੋਜ ਰਿਪੋਰਟ, ਸੱਚ ਤੇ ਝੂਠ ਦਾ ਕੀਤਾ ਪਰਦਾਫਾਸ਼….
ਸੰਗਰੂਰ : ਜਮਹੂਰੀ ਅਧਿਕਾਰ ਸਭਾ ਪੰਜਾਬ ਦੀ ਜ਼ਿਲ੍ਹਾ ਇਕਾਈ ਸੰਗਰੂਰ ਵਲੋਂ 21/08/23 ਨੂੰ ਲੌਂਗੋਵਾਲ ਵਿਖੇ ਕਿਸਾਨਾਂ ਉਪਰ ਹੋਏ ਜ਼ਬਰ ਦੀ ਤਥ ਖੋਜ ਰਿਪੋਰਟ ਜਾਰੀ ਕੀਤੀ ਹੈ।
Punjab news
ਸੰਗਰੂਰ : ਜਮਹੂਰੀ ਅਧਿਕਾਰ ਸਭਾ ਪੰਜਾਬ ਦੀ ਜ਼ਿਲ੍ਹਾ ਇਕਾਈ ਸੰਗਰੂਰ ਵਲੋਂ 21/08/23 ਨੂੰ ਲੌਂਗੋਵਾਲ ਵਿਖੇ ਕਿਸਾਨਾਂ ਉਪਰ ਹੋਏ ਜ਼ਬਰ ਦੀ ਤਥ ਖੋਜ ਰਿਪੋਰਟ ਜਾਰੀ ਕੀਤੀ ਹੈ।
ਪੰਜਾਬ ਵਿੱਚ ਬੱਸ ਤੋਂ ਸਫਰ ਕਰਨ ਵਾਲੇ ਲੋਕਾਂ ਦੇ ਲਈ 27 ਜੂਨ ਦਾ ਦਿਨ ਭਾਰੀ ਪੈ ਸਕਦਾ ਹੈ । ਸੂਬੇ ਭਰ ਵਿੱਚ ਅੱਜ ਪੀਆਰਟੀਸੀ (PRTC) ਬੱਸਾਂ ਦਾ ਚੱਕਾ ਜਾਮ ਹੋਵੇਗਾ। ਪੰਜਾਬ ਸਰਕਾਰ ਦੇ ਖ਼ਿਲਾਫ਼ PRTC ਦੇ ਮੁਲਾਜ਼ਮ ਅੱਜ ਹੜਤਾਲ ਕਰਨਗੇ। PRTC ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਵੱਲੋਂ ਡਿਪੂ ਫ਼ਿਰੋਜ਼ਪੁਰ ਵਿੱਚ ਮੀਟਿੰਗ ਕੀਤੀ ਗਈ ਅਤੇ ਮੀਟਿੰਗ ਵਿਚ
ਚੰਡੀਗੜ੍ਹ : 37 ਸਾਲ ਪਹਿਲਾਂ ਅਨੁਸੂਚਿਤ ਜਾਤੀ ਸਰਟੀਫਿਕੇਟ ਦੇ ਆਧਾਰ ‘ਤੇ ਐਮਬੀਬੀਐਸ ਵਿੱਚ ਦਾਖ਼ਲਾ ਲੈ ਕੇ ਡਾਕਟਰ ਬਣੇ ਲੁਧਿਆਣਾ ਦੇ ਹਰਪਾਲ ਸਿੰਘ ਦਾ ਪਰਦਾਫਾਸ਼ ਹੋਇਆ ਹੈ। ਵਿਭਾਗ ਦੀ ਜਾਂਚ ਵਿੱਚ ਉਸ ਦਾ ਜਾਤੀ ਸਰਟੀਫਿਕੇਟ ਜਾਅਲੀ ਪਾਇਆ ਗਿਆ ਹੈ। ਹੁਣ ਸਰਕਾਰ ਨੇ ਉਨ੍ਹਾਂ ਦਾ ਜਾਤੀ ਸਰਟੀਫਿਕੇਟ ਰੱਦ ਕਰ ਦਿੱਤਾ ਹੈ। ਲੁਧਿਆਣਾ ਦੇ ਡਿਪਟੀ ਕਮਿਸ਼ਨਰ ਨੂੰ ਉਕਤ
ਸਰਕਾਰੀ ਸੈਕੰਡਰੀ ਸਕੂਲ ਖਾਰਾ ਦੇ ਸਮੂਹ ਸਟਾਫ਼ ਵੱਲੋਂ ਆਪਣੇ ਸਾਬਕਾ ਵਿਦਿਆਰਥੀ ਅਤੇ ਸਟੇਟ ਅਵਾਰਡੀ ਅਧਿਆਪਕ ਗੁਰਨਾਮ ਸਿੰਘ ਦਾ ਸਨਮਾਨ
ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ‘ਅਧਿਆਪਕ ਦਿਵਸ’ ਮੌਕੇ ਅਧਿਆਪਕਾਂ ਨੂੰ ਸਨਮਾਨਿਤ ਕੀਤਾ। ਚਾਰ ਸ਼੍ਰੇਣੀਆਂ ਤਹਿਤ ਸਨਮਾਨਿਤ ਕੀਤੇ ਗਏ 80ਅਧਿਆਪਕਾਂ ਦੀ ਸੂਚੀ ਨੂੰ ਪ੍ਰਵਾਨਗੀ ਦਿੱਤੀ ਗਈ ਸੀ। 54 ਅਧਿਆਪਕਾਂ ਨੂੰ ਸਟੇਟ ਐਵਾਰਡ, 11 ਨੂੰ ਯੁਵਾ ਅਧਿਆਪਕ ਐਵਾਰਡ, 10 ਅਧਿਆਪਕਾਂ ਨੂੰ ਮੈਨੇਜਮੈਂਟ ਐਵਾਰਡ ਅਤੇ 5 ਅਧਿਆਪਕਾਂ ਨੂੰ ਵਿਸ਼ੇਸ਼ ਸਨਮਾਨ ਦਿੱਤੇ ਗਏ ਹਨ।
ਸੰਗਰੂਰ : ਪਟਵਾਰੀਆਂ ਦੇ ਮੁੱਦੇ ਤੇ ਚੱਲ ਰਾਹੀਂ ਗਰਮ-ਗਰਮੀ ਦੌਰਾਨ ਮਾਲ ਮਹਿਕਮੇ ਵਿੱਚ ਪਤਵਰੀ ਪੱਧਰ ਤੇ ਭ੍ਰਿਸ਼ਟਾਚਾਰ ਬਾਰੇ ਸਨਸਨੀ ਖੇਜ਼ ਕੇਸ ਸਾਹਮਣੇ ਆਇਆ ਹੈ । ਵਿਜੀਲੈਂਸ ਦੇ ਵਲੋਂ ਹਲਕਾ ਖਨੌਰੀ ’ਚ ਤਾਇਨਾਤ ਰਹੇ ਪਟਵਾਰੀ ਬਲਕਾਰ ਸਿੰਘ ਦੀ ਜਾਇਦਾਦ ਬਾਰੇ ਵੱਡਾ ਖੁਲਾਸਾ ਕੀਤਾ ਹੈ। ਇਹ ਗੱਲ ਸਾਹਮਣੇ ਆਈ ਹੈ ਕਿ ਬਲਕਾਰ ਸਿੰਘ ਨੇ 21 ਸਾਲਾਂ ਦੀ
ਲੁਧਿਆਣਾ ਦੀ ਇੱਕ ਪ੍ਰਵਾਸੀ ਗਰਭਵਤੀ ਔਰਤ ਕਸਬਾ ਜਗਰਾਉਂ ਦੇ ਗੁਰਦੁਆਰਾ ਨਾਨਕਸਰ ਸਾਹਿਬ ਦੇ ਪਾਰਕ ਵਿੱਚ ਸ਼ੱਕੀ ਹਾਲਾਤਾਂ ਵਿੱਚ ਤੜਫਦੀ ਹੋਈ ਮਿਲੀ। ਹਾਲਤ ਖਰਾਬ ਹੋਣ ਕਾਰਨ ਔਰਤ ਨੇ ਪਾਰਕ ‘ਚ ਹੀ ਬੱਚੇ ਨੂੰ ਜਨਮ ਦਿੱਤਾ। ਔਰਤ ਦੀ ਹਾਲਤ ਇੰਨੀ ਖਰਾਬ ਸੀ ਕਿ ਨਾਨਕਸਰ ਸੰਪਰਦਾ ਦੇ ਮੁਖੀ ਬਾਬਾ ਲੱਖਾ ਸਿੰਘ ਨੇ ਤੁਰੰਤ ਐਂਬੂਲੈਂਸ ਬੁਲਾਈ। ਹਸਪਤਾਲ ਪਹੁੰਚਦਿਆਂ ਹੀ
ਚੰਡੀਗੜ੍ਹ : ਪਿਛਲੇ 7 ਮਹੀਨਿਆਂ ਤੋਂ ਜੇਲ੍ਹਾਂ ਵਿੱਚ ਬੰਦ ਸਿੱਖਾਂ ਦੀ ਰਿਹਾਈ ਲਈ ਮੁਹਾਲੀ ਵਿੱਚ ਚੱਲ ਰਿਹਾ ਕੌਮੀ ਇਨਸਾਫ਼ ਮੋਰਚਾ ਅੱਜ ਚੰਡੀਗੜ੍ਹ ਵਿੱਚ ਦਾਖ਼ਲ ਨਹੀਂ ਹੋਵੇਗਾ। ਇਹ ਫ਼ੈਸਲਾ ਪੁਲਿਸ ਪ੍ਰਸ਼ਾਸਨ ਅਤੇ ਪ੍ਰਦਰਸ਼ਨਕਾਰੀਆਂ ਦਰਮਿਆਨ ਦੇਰ ਰਾਤ ਹੋਈ ਮੀਟਿੰਗ ਤੋਂ ਬਾਅਦ ਲਿਆ ਗਿਆ ਹੈ। ਮੋਰਚੇ ਵੱਲੋਂ ਮੁਹਾਲੀ ਵਿੱਚ ਹੀ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ। ਦੱਸ ਦੇਈਏ ਕਿ 15
ਮਾਨਸਾ : ਲੱਖਾ ਸਿਧਾਣਾ ਪਰਵਿੰਦਰ ਸਿੰਘ ਝੋਟਾ ਦੇ ਹੱਕ ਵਿੱਚ ਮਾਨਸਾ ਵਿੱਚ ਚੱਲ ਰਹੇ ਪ੍ਰਦਰਸ਼ਨ ਵਿੱਚ ਸ਼ਾਮਿਲ ਹੋਣ ਲਈ ਪਹੁੰਚਿਆ। ਇਸ ਮੌਕੇ ਸਿਧਾਣਾ ਨੇ ਕਿਹਾ ਕਿ ਲੋਕਾਂ ਨੇ ਜੇ ਆਪਣੇ ਪੱਧਰ ਉੱਤੇ ਨਸ਼ਿਆਂ ਖਿਲਾਫ਼ ਮੁਹਿੰਮ ਸ਼ੁਰੂ ਕੀਤੀ ਹੋਈ ਹੈ, ਸਰਕਾਰ ਉਸਨੂੰ ਦਬਾਉਣ ਵਿੱਚ ਲੱਗੀ ਹੋਈ ਹੈ। ਸਿਧਾਣਾ ਨੇ ਦੱਸਿਆ ਕਿ 14 ਅਗਸਤ ਨੂੰ ਇੱਥੇ ਵੱਡਾ
ਚੰਡੀਗੜ੍ਹ : ਪੰਜਾਬ ਦੀਆਂ ਨਗਰ ਕੌਂਸਲਾਂ ਤੇ ਨਗਰ ਪੰਚਾਇਤਾਂ ਦੀਆਂ ਚੋਣਾਂ ਦਾ ਐਲਾਨ ਕਰ ਦਿੱਤਾ ਗਿਆ ਹੈ। ਇਹ ਚੋਣ ਪਹਿਲੀ ਨਵੰਬਰ ਤੋਂ 15 ਨਵੰਬਰ ਤਕ ਕਰਾਈਆਂ ਜਾਣਗੀਆ। ਰਾਜਪਾਲ ਪੰਜਾਬ ਵੱਲੋਂ ਜਾਰੀ ਕੀਤੇ ਹੁਕਮਾਂ ਅਨੁਸਾਰ 39 ਕੌਂਸਲਾਂ ਤੇ ਨਗਰ ਪੰਚਾਇਤਾਂ ਦੀਆਂ ਚੋਣ ਤੋਂ ਇਲਾਵਾ 27 ਵਾਰਡਾਂ ਦੀਆਂ ਜ਼ਿਮਨੀ ਚੋਣਾਂ ਕਰਾਉਣ ਲਈ ਹਰੀ ਝੰਡੀ ਦੇ ਦਿੱਤੀ ਹੈ।