ਮੁਕਤਸਰ ਤੋਂ ਲਾਪਤਾ 24 ਸਾਲਾ ਕੁੜੀ ਬਾਰੇ ਆਈ ਇਹ ਖ਼ਬਰ, ਸ਼ੱਕੀ ਤੋਂ ਪੁੱਛ-ਗਿੱਛ ਤਾਂ ਇਹ ਗੱਲ ਆਈ ਸਾਹਮਣੇ
ਮ੍ਰਿਤਕ ਦੇ ਪਰਿਵਾਰ ਨੇ ਪ੍ਰਿੰਸ ਕੁਮਾਰ ਨੂੰ ਸ਼ੱਕੀ ਵਜੋਂ ਨਾਮਜ਼ਦ ਕੀਤਾ ਸੀ ਅਤੇ ਬਾਅਦ ਵਿੱਚ ਪੁਲਿਸ ਨੇ ਉਸ ਤੋਂ ਪੁੱਛਗਿੱਛ ਕੀਤੀ।
Punjab news
ਮ੍ਰਿਤਕ ਦੇ ਪਰਿਵਾਰ ਨੇ ਪ੍ਰਿੰਸ ਕੁਮਾਰ ਨੂੰ ਸ਼ੱਕੀ ਵਜੋਂ ਨਾਮਜ਼ਦ ਕੀਤਾ ਸੀ ਅਤੇ ਬਾਅਦ ਵਿੱਚ ਪੁਲਿਸ ਨੇ ਉਸ ਤੋਂ ਪੁੱਛਗਿੱਛ ਕੀਤੀ।
NASA-ਫਸਲਾਂ ਦੇ ਇਹ ਬੀਜ ਬੇਹੱਦ ਗਰਮ ਮੌਸਮ 'ਚ ਵੀ ਬੰਪਰ ਅਤੇ ਵਧੇਰੇ ਗੁਣਵੱਤਾ ਵਾਲੀ ਫ਼ਸਲ ਹੋ ਸਕਦੀ ਹੈ।
ਚੰਡੀਗੜ੍ਹ : ਹੁਣ ਹਰ ਮਹੀਨੇ ਨੈਸ਼ਨਲ ਪੱਧਰ ਦੇ ਖਿਡਾਰੀਆਂ ਨੂੰ 16 ਹਜ਼ਾਰ ਰੁਪਏ ਵਜ਼ੀਫ਼ਾ ਮਿਲੇਗਾ, ਜੋ ਕਿ ਪਹਿਲਾਂ 8 ਹਜ਼ਾਰ ਰੁਪਏ ਮਿਲਦਾ ਸੀ। ਮੁੱਖ ਮੰਤਰੀ ਭਗਵੰਤ ਮਾਨ ਨੇ ਖੁਦ ਇਸ ਦਾ ਐਲਾਨ ਕੌਮੀ ਪੱਧਰ ਦੇ ਖਿਡਾਰੀਆਂ ਦਾ ਸਨਮਾਨ ਕਰਨ ਵੇਲੇ ਕੀਤਾ । ਸੀਐੱਮ ਮਾਨ ਨੇ ਮਿਊਂਸੀਪਲ ਭਵਨ ‘ਚ ਰੱਖੇ ਪ੍ਰੋਗਰਾਮ ਵਿੱਚ ਰਾਸ਼ਟਰੀ ਖੇਡਾਂ ‘ਚ ਮੈਡਲ
ਲੁਧਿਆਣਾ : ਇੱਕ ਨਾਬਾਲਗ ਥਾਰ ਡਰਾਈਵਰ ਨੇ ਸਾਢੇ 9 ਸਾਲ ਦੇ ਬੱਚੇ ਨੂੰ ਦਰੜ ਦਿੱਤਾ। ਬੱਚੇ ਨੂੰ ਗੰਭੀਰ ਸੱਟਾਂ ਲੱਗੀਆਂ ਹਨ। ਉਸ ਨੂੰ ਦਯਾਨੰਦ ਮੈਡੀਕਲ ਕਾਲਜ ਅਤੇ ਹਸਪਤਾਲ (DMCH) ਵਿੱਚ ਦਾਖਲ ਕਰਵਾਇਆ ਗਿਆ ਸੀ। ਬੱਚੇ ਦੀਆਂ ਪਸਲੀਆਂ ਟੁੱਟ ਗਈਆਂ। ਮੋਤੀ ਨਗਰ ਪੁਲਿਸ ਨੇ ਚੰਡੀਗੜ ਦੇ ਸੈਕਟਰ 39 ਦੇ ਵਾਸੀ ਰਿਸ਼ਿਤ ਮਦਾਨ ਖ਼ਿਲਾਫ਼ ਕੇਸ ਦਰਜ ਕਰ
ਚੰਡੀਗੜ੍ਹ : ਜੰਮੂ-ਕਸ਼ਮੀਰ ਦੇ ਪੁਣਛ ਜ਼ਿਲ੍ਹੇ ਵਿਚ ਬੀਤੇ ਦਿਨ ਅੱਤਵਾਦੀ ਹਮਲੇ ਵਿੱਚ ਮਾਰ ਗਏ ਪੰਜ ਜਵਾਨਾਂ ਵਿੱਚੋਂ ਚਾਰ ਪੰਜਾਬ ਤੋਂ ਹਨ। ਸ਼ਹੀਦਾਂ ਵਿੱਚੋਂ ਇੱਕ ਕਾਰਗਿਲ ਸ਼ਹੀਦ ਦਾ ਪੁੱਤ ਵੀ ਸ਼ਾਮਲ ਹੈ। ਮੋਗਾ ਜ਼ਿਲੇ ਦੇ ਪਿੰਡ ਚੜਿੱਕ ਨਾਲ ਸਬੰਧਤ ਸ਼ਹੀਦ ਲਾਂਸ ਨਾਇਕ ਕੁਲਵੰਤ ਸਿੰਘ ਦੇ ਪਿਤਾ ਬਲਦੇਵ ਸਿੰਘ ਕਾਰਗਿਲ ਦੀ ਜੰਗ ਦੌਰਾਨ ਮਾਰੇ ਗਏ ਸਨ। ਕੁਲਵੰਤ
ਚੰਡੀਗੜ੍ਹ : ਪੰਜਾਬ ਦੇ ਲੁਧਿਆਣਾ ਜ਼ਿਲ੍ਹੇ ਦੇ ਪਿੰਡ ਸ਼ੇਰਪੁਰ ਕਲਾਂ ਵਿੱਚ ਪ੍ਰੇਮ ਵਿਆਹ ਤੋਂ ਕਰੀਬ 10 ਮਹੀਨੇ ਬਾਅਦ ਨਵ-ਵਿਆਹੁਤਾ ਦੀ ਸ਼ੱਕੀ ਹਾਲਤ ਵਿੱਚ ਮੌਤ ਹੋ ਗਈ। ਸਹੁਰਿਆਂ ‘ਤੇ ਦਾਜ ਲਈ ਕਤਲ ਕਰਨ ਦਾ ਦੋਸ਼ ਹੈ। ਥਾਣਾ ਸਦਰ ਜਗਰਾਉਂ ਦੀ ਪੁਲਿਸ ਨੇ ਸਹੁਰਿਆਂ ਖ਼ਿਲਾਫ਼ ਦਾਜ ਕਾਰਨ ਮੌਤ ਦਾ ਕੇਸ ਦਰਜ ਕਰ ਲਿਆ ਹੈ। ਕੇਸ ਵਿੱਚ ਪਤੀ,
ਵ੍ਹਾਈਟ ਨਾਈਟ ਕੋਰ ਨੇ ਜਵਾਨਾਂ ਦੇ ਬਲੀਦਾਨ ਨੂੰ ਸਲਾਮ ਕਰਦਿਆਂ ਦੁਖੀ ਪਰਿਵਾਰਾਂ ਨਾਲ ਹਮਦਰਦੀ ਪ੍ਰਗਟਾਈ ਹੈ।
ਬਟਾਲਾ : ਗੁਰਦਾਸਪੁਰ ਦੇ ਬਟਾਲਾ ਇਲਾਕੇ ਦੇ ਵਾਲੀਆ ਇਨਕਲੇਵ ਵਿੱਚ ਵੀਰਵਾਰ ਸ਼ਾਮ ਨੂੰ ਇੱਕ ਸਫਾਰੀ ਗੱਡੀ ਵਿੱਚ ਗੋਲੀ ਲੱਗਣ ਨਾਲ ਪੰਜਾਬ ਪੁਲਿਸ ਦੇ ਇੱਕ ਸਬ ਇੰਸਪੈਕਟਰ (ASI) ਦੀ ਮੌਤ ਹੋ ਗਈ। ਉਸ ਦੀ ਲਾਸ਼ ਕਾਰ ਵਿੱਚੋਂ ਮਿਲੀ। ਇਸ ਦੇ ਨਾਲ ਇੱਕ ਅਸਾਲਟ ਰਾਈਫਲ ਵੀ ਮਿਲੀ ਹੈ। ਮ੍ਰਿਤਕ ਏਐਸਆਈ ਦੀ ਪਛਾਣ ਰੁਪਿੰਦਰ ਸਿੰਘ ਵਾਸੀ ਸ਼ਾਸਤਰੀ ਨਗਰ,
ਚੰਡੀਗੜ੍ਹ : ਗੈਂਗਸਟਰ ਮੁਖ਼ਤਾਰ ਅੰਸਾਰੀ ਨੂੰ ਜੇਲ੍ਹ ਵਿੱਚ ਦਿੱਤੀਆਂ ਗਈਆਂ VVIP ਸਹੂਲਤਾਂ ਨੂੰ ਲੈ ਕੇ ਆਮ ਆਦਮੀ ਪਾਰਟੀ ਦੇ ਬੁਲਾਰੇ ਮਾਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ‘ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਤਤਕਾਲੀ ਸਰਕਾਰਾਂ ਵੱਲੋਂ ਪੰਜਾਬ ਦੇ ਲੋਕਾਂ ਦੀ ਪੈਸੇ ਦੁਰਵਰਤੋਂ ਕਿਸ ਹੱਦ ਤੱਕ ਕੀਤੀ ਗਈ ਹੈ ਇਸਦੀ ਉਦਾਹਰਣ ਇਸ ਗੱਲ ਤੋਂ ਲਗਾਈ ਜਾ
ਗੁਰਦਾਸਪੁਰ : ਪਾਕਿਸਤਾਨੀ ਤਸਕਰ ਭਾਰਤ ਵਿੱਚ ਲਗਾਤਾਰ ਆਪਣੇ ਨਾਪਾਕ ਮਨਸੂਬਿਆਂ ਨੂੰ ਅੰਜਾਮ ਦੇਣ ਦੀ ਕੋਸ਼ਿਸ਼ ਕਰ ਰਹੇ ਹਨ। ਬੁੱਧਵਾਰ-ਵੀਰਵਾਰ ਦੀ ਦਰਮਿਆਨੀ ਰਾਤ ਨੂੰ ਇੱਕ ਪਾਕਿਸਤਾਨੀ ਡਰੋਨ ਭਾਰਤੀ ਸਰਹੱਦ ਵਿੱਚ ਦਾਖਲ ਹੋਇਆ। ਸੀਮਾ ਸੁਰੱਖਿਆ ਬਲ (ਬੀਐਸਐਫ) ਦੇ ਚੌਕਸ ਜਵਾਨਾਂ ਨੇ ਗੋਲੀਬਾਰੀ ਕਰਕੇ ਇਸ ਨੂੰ ਭਜਾ ਦਿੱਤਾ। ਜਾਣਕਾਰੀ ਅਨੁਸਾਰ ਭਾਰਤ-ਪਾਕਿਸਤਾਨ ਸਰਹੱਦ ’ਤੇ ਬੀਓਪੀ ਭਰਿਆਲ ਨੇੜੇ ਅੱਜ ਤੜਕਸਾਰ