ਸਿੱਧੂ ਦੀ ਪਤਨੀ ਨਵਜੋਤ ਕੌਰ ਨੇ ਦਾਨ ਕੀਤੇ ਆਪਣੇ ਵਾਲ : ਬੁਆਏ ਕੱਟ ਲੁੱਕ ਦੀ ਫੋਟੋ ਕੀਤੀ ਸ਼ੇਅਰ
.ਨਵਜੋਤ ਕੌਰ ਨੇ ਆਪਣੇ ਲੰਬੇ ਵਾਲ ਕੱਟੇ ਅਤੇ ਦਾਨ ਕਰ ਦਿੱਤੇ। ਕੈਂਸਰ ਦੀ ਬਿਮਾਰੀ ਤੋਂ ਪੀੜਤ ਹੋਣ ਤੋਂ ਬਾਅਦ ਉਨ੍ਹਾਂ ਨੇ ਵਾਲ ਕਟਵਾਏ ਹਨ।
Punjab news
.ਨਵਜੋਤ ਕੌਰ ਨੇ ਆਪਣੇ ਲੰਬੇ ਵਾਲ ਕੱਟੇ ਅਤੇ ਦਾਨ ਕਰ ਦਿੱਤੇ। ਕੈਂਸਰ ਦੀ ਬਿਮਾਰੀ ਤੋਂ ਪੀੜਤ ਹੋਣ ਤੋਂ ਬਾਅਦ ਉਨ੍ਹਾਂ ਨੇ ਵਾਲ ਕਟਵਾਏ ਹਨ।
Punjab State Dear Baisakhi Bumper Lottery Result -ਮੋਗਾ ਜ਼ਿਲੇ ਦੇ 85 ਸਾਲਾ ਬਜ਼ੁਰਗ ਦੀ ਵਿਸਾਖੀ ਬੰਪਰ ਦੀ ਢਾਈ ਕਰੋੜ ਦੀ ਲਾਟਰੀ ਨਿਕਲੀ ਹੈ।
ਚੰਡੀਗੜ੍ਹ : ਪੰਜਾਬ ਦੇ ਬਠਿੰਡਾ ਏਮਜ਼ ਵਿੱਚ ਇਲਾਜ ਅਧੀਨ ਐਨਆਰਆਈ ਦੀ ਮੌਤ ਹੋ ਗਈ ਹੈ। ਉਹ ਕੈਨੇਡਾ ਤੋਂ ਆਪਣੇ ਸਹੁਰੇ ਘਰ ਆਇਆ ਹੋਇਆ ਸੀ। ਮ੍ਰਿਤਕ ਦੀ ਪਛਾਣ ਇੰਦਰਪ੍ਰੀਤ ਸਿੰਘ ਵਾਸੀ ਕੈਨੇਡਾ ਵਜੋਂ ਹੋਈ ਹੈ। ਉਸ ਦੇ ਸਹੁਰਿਆਂ ਨੇ ਦੋਸਤਾਂ ‘ਤੇ ਗੰਭੀਰ ਦੋਸ਼ ਲਗਾਏ ਹਨ। ਪੁਲਿਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਦੱਸਿਆ
Punjab news-ਪੰਜਾਬ ਵਿੱਚ ਮੀਂਹ, ਗੜੇਮਾਰੀ ਅਤੇ 40 ਤੋਂ 50 ਕਿਲੋਮਾਟਰ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲ਼ਣ ਦੀ ਚੇਤਵਾਨੀ ਜਾਰੀ ਕੀਤੀ ਹੈ।
Punjab News- ਪੰਜਾਬ ਵਿੱਚ ਕਿਸਾਨਾਂ ਤੋਂ ਮਿਲ ਰਹੀ ਜਾਣਕਾਰੀ ਵਿੱਚ ਵੱਖਰੀਆਂ ਰਿਪੋਰਟਾਂ ਸਾਹਮਣੇ ਆ ਰਹੀਆਂ ਹਨ।
ਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੇ ਪਟਿਆਲਾ ਸਥਿਤ ਘਰ ਦੀ ਛੱਤ 'ਤੇ ਇਕ ਸ਼ੱਕੀ ਵਿਅਕਤੀ ਦੇਖਿਆ ਗਿਆ ਹੈ। ਨੌਕਰ ਨੇ ਉਸ ਨੂੰ ਦੇਖ ਕੇ ਅਲਾਰਮ ਵਜਾਇਆ ਤਾਂ ਉਹ ਭੱਜ ਗਿਆ
ਬਠਿੰਡਾ ਮਿਲਟਰੀ ਸਟੇਸ਼ਨ ( Bathinda Military Station Firing ) ਵਿੱਚ ਫਾਇਰਿੰਗ ਕਰਕੇ 4 ਫੌਜੀਆਂ ਨੂੰ ਮਾਰਨ ਦੇ ਮਾਮਲੇ ਵਿਚ ਇਕ ਫੌਜੀ ਜਵਾਨ ਨੂੰ ਗ੍ਰਿਫਤਾਰ ਕਰ ਲਿਆ ਗਿਆ। ਉਸਦੀ ਪਛਾਣ ਦੇਸਾਈ ਮੋਹਨ ਵਜੋਂ ਹੋਈ ਹੈ
ਉਨ੍ਹਾਂ ਨੇ ਟਵੀਟ ਕਰਦਿਆਂ ਕਿਹਾ ਕਿ ‘ਅੱਜ ਜਲੰਧਰ ਜ਼ਿਮਨੀ ਚੋਣ ਲਈ ਆਮ ਆਦਮੀ ਪਾਰਟੀ ਵੱਲੋਂ ਆਪਣੇ ਉਮੀਦਵਾਰ ਦੇ ਕਾਗਜ਼ ਭਰੇ ਜਾਣਗੇ । ਉਮੀਦ ਹੈ ਕਿ ਜਲੰਧਰ ਲੋਕ ਸਭਾ ਦੇ ਲੋਕ ਇਸ ਚੋਣ ਵਿੱਚ ਸਾਡਾ ਮਾਣ ਰੱਖਣਗੇ ਤਾਂ ਕਿ ਅਸੀਂ ਦੁੱਗਣੇ-ਚੌਗੁਣੇ ਹੌਸਲੇ ਨਾਲ ਪੰਜਾਬ ਦੇ ਵਿਕਾਸ ਲਈ ਕੰਮ ਕਰਦੇ ਰਹੀਏ। ਮਿਲਦੇ ਹਾਂ ਅੱਜ ਜਲੰਧਰ ਵਿਖੇ..’
ਬੀਜੇਪੀ ਆਗੂ ਗਿੱਲ 'ਤੇ ਜੰਡਿਆਲਾ ਗੁਰੂ ਸਥਿਤ ਰਿਹਾਇਸ਼ ’ਤੇ ਦੋ ਮੋਟਰਸਾਈਕਲ ਸਵਾਰ ਵਿਅਕਤੀਆਂ ਨੇ ਗੋਲੀ ਚਲਾਈ ਹੈ।
‘ਦ ਖ਼ਾਲਸ ਬਿਊਰੋ : ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਆਬਕਾਰੀ ਨੀਤੀ ਮਾਮਲੇ ਵਿੱਚ ਪੁੱਛਗਿੱਛ ਲਈ ਐਤਵਾਰ ਨੂੰ ਕੇਂਦਰੀ ਜਾਂਚ ਬਿਊਰੋ (ਸੀਬੀਆਈ) ਹੈੱਡਕੁਆਰਟਰ ਪੁੱਜੇ। ਇਸ ਮਾਮਲੇ ਨੂੰ ਲੈ ਕੇ ਵੱਖ ਵੱਖ ਥਾਵਾਂ ‘ਤੇ ਭਾਜਪਾ ਕੇਂਦਰ ਸਰਕਾਰ ਦੇ ਖ਼ਿਲਾਫ਼ ਆਮ ਆਦਮੀ ਪਾਰਟੀ ਦੇ ਵਰਕਰਾਂ ਵੱਲੋਂ ਵਿਰੋਧ ਕੀਤਾ ਜਾ ਰਿਹਾ ਹੈ। ਪੰਜਾਬ