ਮੋਗਾ ‘ਚ 12ਵੀਂ ਜਮਾਤ ਦੇ ਵਿਦਿਆਰਥੀ ਦਾ ਸਾਥੀਆਂ ਨੇ ਕੀਤਾ ਇਹ ਹਾਲ , ਇੰਸਟਾਗ੍ਰਾਮ ਪੋਸਟ ‘ਤੇ ਹੋਇਆ ਵਿਵਾਦ, ਤਿੰਨ ਖ਼ਿਲਾਫ਼ FIR ਦਰਜ
ਮੋਗਾ :ਪੰਜਾਬ ਦੇ ਮੋਗਾ ਵਿੱਚ ਸਾਥੀ ਵਿਦਿਆਰਥੀਆਂ ਵੱਲੋਂ 12ਵੀਂ ਜਮਾਤ ਦੇ ਵਿਦਿਆਰਥੀ ਦੀ ਕੁੱਟਮਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਪੀੜਤਾ ਨੇ ਆਪਣੇ ਦੋਸਤ ਦੇ ਜਨਮ ਦਿਨ ਦੀ ਵੀਡੀਓ ਇੰਸਟਾਗ੍ਰਾਮ ‘ਤੇ ਪੋਸਟ ਕੀਤੀ ਸੀ। ਸਾਥੀ ਵਿਦਿਆਰਥੀਆਂ ਨੇ ਵੀਡੀਓ ਪੋਸਟ ਕਰਨ ‘ਤੇ ਨਾਰਾਜ਼ਗੀ ਜਤਾਈ ਸੀ। ਜਿਸ ਕਾਰਨ ਉਸ ਨੇ ਇਸ ਵਾਰਦਾਤ ਨੂੰ ਅੰਜਾਮ ਦਿੱਤਾ। ਪੁਲਸ ਨੇ