Punjab news

Punjab news

Punjab

ਫਰੀਦਕੋਟ ਦੇ ਸਾਬਕਾ ਵਿਧਾਇਕ ਦੀਪ ਮਲਹੋਤਰਾ ਦੇ ਘਰ IT ਦਾ ਛਾਪਾ, ਜਾਣੋ ਸਾਰਾ ਮਾਮਲਾ

ਚੰਡੀਗੜ੍ਹ : ਫਰੀਦਕੋਟ ਦੇ ਸਾਬਕਾ ਵਿਧਾਇਕ ਅਤੇ ਸ਼ਰਾਬ ਕਾਰੋਬਾਰੀ ਦੀਪ ਮਲਹੋਤਰਾ ਦੇ ਘਰ ਇਨਕਮ ਟੈਕਸ ਵਿਭਾਗ ਦੀ ਟੀਮ ਨੇ ਛਾਪਾ ਮਾਰਿਆ। ਇਨਕਮ ਟੈਕਸ ਅਧਿਕਾਰੀਆਂ ਵੱਲੋਂ ਮਲਹੋਤਰਾ ਦੇ ਘਰ ਅਤੇ ਦਫ਼ਤਰ ਦੀ ਤਲਾਸ਼ੀ ਲਈ ਜਾ ਰਹੀ ਹੈ। ਦੀਪ ਮਲਹੋਤਰਾ ਦੇ ਬੇਟੇ ਨੂੰ ਕੁਝ ਸਮਾਂ ਪਹਿਲਾਂ ਦਿੱਲੀ ਦੇ ਸ਼ਰਾਬ ਘੁਟਾਲੇ ਵਿੱਚ ਗ੍ਰਿਫਤਾਰ ਕੀਤਾ ਗਿਆ ਹੈ। ਦੱਸਿਆ ਜਾ

Read More
Punjab

ਅੰਮ੍ਰਿਤਸਰ ‘ਚ ਦਿਲ ਦਹਿਲਾਉਣ ਵਾਲੀ ਘਟਨਾ, ਪਿੰਡ ਦੇ ਛੱਪੜ ‘ਚੋਂ ਮਤਰੇਈ ਮਾਂ ਦਾ ਕਾਰਾ ਆਇਆ ਸਾਹਮਣੇ

ਅੰਮ੍ਰਿਤਸਰ ਜ਼ਿਲ੍ਹੇ ਦੇ ਪਿੰਡ ਰਾਮਪੁਰਾ ਤੋਂ ਰਿਸ਼ਤਿਆਂ ਨੂੰ ਤਾਰ-ਤਾਰ ਕਰਕੇ ਦਿਲ ਦਹਿਲਾਉਣ ਵਾਲਾ ਮਾਮਲਾ ਸਾਹਮਣੇ ਆਇਆ ਹੈ। 7 ਸਾਲ ਦੀ ਮਾਸੂਮ ਬੱਚੀ ਦਾ ਉਸਦੀ ਮਤਰੇਈ ਮਾਂ ਨੇ ਹੀ ਕਤਲ ਕਰ ਦਿੱਤਾ।

Read More
India Punjab

ਪੰਜਾਬ ਸਮੇਤ 6 ਰਾਜਾਂ ਵਿਚ NIA ਦੀ 100 ਤੋਂ ਵੱਧ ਥਾਵਾਂ ‘ਤੇ ਛਾਪੇਮਾਰੀ , ਇਹ ਬਣੀ ਵਜ੍ਹਾ

ਕੌਮੀ ਜਾਂਚ ਏਜੰਸੀ (ਐਨ ਆਈ ਏ) ਵੱਲੋਂ ਅੱਜ 100 ਤੋਂ ਵੱਧ ਥਾਵਾਂ ‘ਤੇ ਛਾਪੇਮਾਰੀ ਕੀਤੀ ਗਈ ਹੈ। ਜਾਣਕਾਰੀ ਮੁਤਾਬਕ ਪੰਜਾਬ ਸਮੇਤ 6 ਰਾਜਾਂ ਵਿਚ ਛਾਪੇਮਾਰੀ ਕੀਤੀ ਗਈ। ਦਿੱਲੀ, ਹਰਿਆਣਾ, ਉੱਤਰ ਪ੍ਰਦੇਸ਼ ਅਤੇ ਪੰਜਾਬ ‘ਚ ਇਹ ਛਾਪੇਮਾਰੀ ਕੀਤੀ ਗਈ ਹੈ।

Read More
Punjab

PSEB ‘ਚ ਵੱਡੀ ਲਾਪਰਵਾਹੀ , ਪੇਪਰ ਲੀਕ ਹੋਇਆ ਪ੍ਰਸ਼ਨ ਪੱਤਰ ਹੀ ਪ੍ਰੀਖਿਆ ‘ਚ ਮੁੜ ਵੰਡਿਆ, ਪ੍ਰੀਖਿਆ ਰੱਦ

ਚੰਡੀਗੜ੍ਹ : ਪੰਜਾਬ ਸਕੂਲ ਸਿੱਖਿਆ ਬੋਰਡ (PSEB) ਦੀ ਵੱਡੀ ਲਾਪਰਵਾਹੀ ਸਾਹਮਣੇ ਆਈ ਹੈ। 24 ਫਰਵਰੀ ਨੂੰ 12ਵੀਂ ਜਮਾਤ ਦਾ ਅੰਗਰੇਜ਼ੀ (ਜਨਰਲ) ਦਾ ਪੇਪਰ ਲੀਕ ਹੋਣ ਤੋਂ ਬਾਅਦ ਬੋਰਡ ਨੇ 24 ਮਾਰਚ ਨੂੰ ਮੁੜ ਪ੍ਰੀਖਿਆ ਲਈ ਸੀ ਪਰ 24 ਫਰਵਰੀ ਦਾ ਪ੍ਰਸ਼ਨ ਪੱਤਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਹਲਵਾਰਾ ਦੇ ਪ੍ਰੀਖਿਆ ਕੇਂਦਰ ਵਿੱਚ ਮੁੜ ਵੰਡਿਆ ਗਿਆ। ਜਦੋਂ

Read More
Punjab

ਨਸ਼ੇ ਦੀ ਓਵਰਡੋਜ਼ ਕਾਰਨ ਨੌਜਵਾਨ ਨਾਲ ਹੋਇਆ ਇਹ ਕਾਰਾ, ਘਰ ‘ਚ ਵਿਛੇ ਸੱਥਰ

ਕੋਟਕਪੂਰਾ : ਪੰਜਾਬ ਵਿੱਚ ਵਗ ਰਹੇ ਨ ਸ਼ਿਆਂ ਦੇ ਛੇਵੇਂ ਦਰਿਆ ਨੇ ਸੂਬੇ ਦੀ ਨੌਜਵਾਨੀ ਨੂੰ ਤਬਾਹ ਕਰ ਦਿੱਤਾ ਹੈ। ਪੰਜਾਬ ਵਿੱਚ ਨ ਸ਼ਾ ਸਰਾਪ(Drug overdose death) ਬਣਿਆ ਹੋਇਆ ਹੈ। ਪੰਜਾਬ ਦੀ ਜਵਾਨੀ ਨੂੰ ਨ ਸ਼ਿਆਂ ਨੇ ਆਪਣੇ ਜਾਲ ’ਚ ਜਕੜਿਆ ਹੋਇਆ ਹੈ। ਪੰਜਾਬ ਵਿੱਚ ਨ ਸ਼ੇ ਦੀ ਓਵਰਡੋਜ਼ ਮੌਤਾਂ ਦੀ ਗਿਣਤੀ ਲਗਾਤਰ ਵੱਧ ਰਹੀ ਹੈ।

Read More
Punjab

ਗੈਸ ਲੀਕ ਮਾਮਲਾ : ਫੈਕਟਰੀ ਬਾਹਰ ਧਰਨਾ ਜਾਰੀ , ਪ੍ਰਦਰਸ਼ਨਕਾਰੀਆਂ ਨੇ ਦਿੱਤਾ 10 ਦਿਨ ਦਾ ਅਲਟੀਮੇਟਮ

ਨੰਗਲ : ਪੰਜਾਬ ਅਤੇ ਹਿਮਾਚਲ ਦੀ ਸਰਹੱਦ ‘ਤੇ ਸਥਿਤ ਨੰਗਲ ਸ਼ਹਿਰ ‘ਚ ਲੰਘੇ ਕੱਲ੍ਹ ਇਕ ਫੈਕਟਰੀ ਤੋਂ ਗੈਸ ਲੀਕ ਹੋਣ ਦਾ ਮਾਮਲਾ ਸਾਹਮਣੇ ਆਇਆ ਸੀ। ਨੇੜਲੇ ਸਕੂਲ ਦੇ 7 ਬੱਚੇ ਅਤੇ ਕੁਝ ਲੋਕਾਂ ਨੂੰ ਗਲੇ ‘ਚ ਦਰਦ ਅਤੇ ਸਿਰ ਦਰਦ ਹੋਣ ਲੱਗਾ ਜਿਸ ਤੋਂ ਬਾਅਦ ਉਨ੍ਹਾਂ ਨੂੰ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਸੀ। ਜਿਸ ਤੋਂ

Read More
Punjab

ਪਰਾਲੀ ਕਾਰਨ ਉੱਠੇ ਧੂੰਏਂ ਦੀ ਲਪੇਟ ‘ਚ ਆਇਆ ਇੱਕ ਸਾਲ ਦਾ ਬੱਚਾ , ਮਦਦ ਲਈ ਰੌਲਾ ਪਾਉਂਦੀ ਰਹੀ ਮਾਂ

ਮੁਕਤਸਰ ਸਾਹਿਬ ਦੀ ਧਰਤੀ ਤੋਂ ਇੱਕ ਦਿਲ ਦਹਿਲਾਉਣ ਵਾਲੀ ਖ਼ਬਰ ਸਾਹਮਣੇ ਆਈ ਹੈ, ਜਿੱਥੇ ਪਰਾਲੀ ਨੂੰ ਲਾਈ ਅੱਗ ਨੇ ਇੱਕ ਸਾਲ ਦੀ ਬੱਚੇ ਦੀ ਜਾਨ ਲੈ ਲਈ ਹੈ । ਜਾਣਕਾਰੀ ਮੁਤਾਬਕ ਮੁਕਤਸਰ ਸਾਹਿਬ ਦੇ ਨੇੜਲੇ ਪਿੰਡ ਬਾਜਾ ਮਰਾੜ ਵਿਚ ਮਜ਼ਦੂਰ ਪਰਿਵਾਰ ਦੇ ਇਕ ਸਾਲਾ ਬੱਚੀ ਦੀ ਅੱਗ ਵਿਚ ਝੁਲਸ ਕੇ ਮੌਤ ਹੋ ਗਈ। ਪਰਵਾਸੀ ਮਜ਼ਦੂਰ

Read More
Punjab

ਮਾਨ ਸਰਕਾਰ ਲੈਣ ਜਾ ਰਹੀ ਇਤਿਹਾਸਿਕ ਫ਼ੈਸਲਾ ਨਿਵੇਸ਼ਕਾਂ ਨੂੰ ਮਿਲੇਗਾ ਵੱਡਾ ਤੋਹਫ਼ਾ…

ਚੰਡੀਗੜ੍ਹ :  ਮੁੱਖ ਮੰਤਰੀ ਭਗਵੰਤ ਮਾਨ ਅੱਜ ਇੱਕ ਇਤਿਹਾਸਿਕ ਫ਼ੈਸਲਾ ਕਰਨ ਜਾ ਰਹੇ ਹਨ। ਮਾਨ ਨੇ ਕਿਹਾ ਕਿ ਇਸ ਫ਼ੈਸਲੇ ਨਾਲ ਇੰਡਸਟਰੀ ਨੂੰ ਇੱਕ ਵੱਡੀ ਰਾਹਤ ਮਿਲੇਗੀ ਤੇ ਪੰਜਾਬ ‘ਚ ਨਿਵੇਸ਼ ਕਰਨ ਵਾਲਿਆਂ ਨੂੰ ਖੱਜਲ-ਖੁਆਰੀ ਅਤੇ ਭਿੑਸਟਾਚਾਰ ਤੋਂ ਰਾਹਤ ਮਿਲੇਗੀ। ਇਸ ਸਬੰਧ ਇੱਕ ਟਵੀਟ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਅੱਜ ਅਸੀਂ ਇੱਕ

Read More
Punjab

ਹਾਰ ਤੋਂ ਘਬਰਾਈ “ਆਪ” , ਘਬਰਾਹਟ ‘ਚ ਆ ਕੇ ਕੀਤੀ ਚੋਣ ਜ਼ਾਬਤੇ ਦੀ ਉਲੰਘਣਾ : BJP

ਚੰਡੀਗੜ੍ਹ :  ਪੰਜਾਬ ਬੀਜੇਪੀ ਨੇ ਆਮ ਆਦਮੀ ਪਾਰਟੀ ਦੇ ਬਾਹਰੀ ਵਿਧਾਇਕ ਖਿਲਾਫ ਕਾਰਵਾਈ ਦੀ ਮੰਗ ਕੀਤੀ ਹੈ । ਬੀਜੇਪੀ ਆਗੂ ਸੁਭਾਸ ਸ਼ਰਮਾ ਨੇ ਮੁੱਖ ਮੰਤਰੀ ਮਾਨ ‘ਤੇ ਦੋਸ਼ ਲਗਾਉਂਦਿਆਂ ਕਿਹਾ ਕਿ ਜੋ ਵੀ ਕੱਲ ਜਲੰਧਰ ਜ਼ਿੰਮਨੀ ਚੋਣਾਂ ਦੌਰਾਨ ਹੋਇਆ ਉਹ ਮੁੱਖ ਮੰਤਰੀ ਭਗਵੰਤ ਮਾਨ ਦੇ ਇਸ਼ਾਰਿਆਂ ‘ਤੇ ਹੋਇਆ ਹੈ। ਸੁਭਾਸ ਸ਼ਰਮਾ  ਨੇ ਕਿਹਾ ਕਿ ਆਮ

Read More
Punjab

“ਧਰਨਾ ਲਗਾਉਣ ਲਈ ਹੁਣ ਵਜ੍ਹਾ ਨਹੀਂ ਜਗ੍ਹਾ ਨੂੰ ਦੇਖਿਆ ਜਾਂਦਾ”

ਸੰਗਰੂਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਸੰਗਰੂਰ ਵਿਖੇ ਲੋਕ ਮਿਲਨੀ ਪ੍ਰੋਗਰਾਮ ਤਹਿਤ ਧੂਰੀ ਵਿੱਚ ਲੋਕਾਂ ਨੂੰ ਮਿਲੇ। ਮੁੱਖ ਮੰਤਰੀ ਮਾਨ ਨੇ  ਆਮ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ। ਇਸੇ ਦੌਰਾਨ ਆਪਣੇ ਭਾਸ਼ਣ ਵਿੱਚ ਮੁੱਖ ਮੰਤਰੀ ਮਾਨ ਨੇ ਕਿਸਾਨ ਜਥੇਬੰਦੀਆਂ ‘ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਜੇਕਰ ਪਹਿਲਾਂ ਕਿਸੇ ਜਥੇਬੰਦੀ ਨੇ ਧਰਨਾ ਲਗਾਉਣਾ ਹੁੰਦਾ ਸੀ ਤਾਂ

Read More