Punjab Weather: ਇਸ ਦਿਨ ਤੋ ਮੁੜ ਸਰਗਰਮ ਹੋਵੇਗਾ ਮੌਨਸੂਨ, ਚਾਰੇ ਪਾਸੇ ਹੋ ਜਾਵੇਗਾ ਜਲਥਲ
Punjab weather forecast-ਪੰਜਾਬ ਵਿੱਚ 5 ਜੁਲਾਈ ਤੋਂ ਮਾਨਸੂਨ ਮੁੜ ਸਰਗਰਮ ਹੋਣ ਜਾ ਰਿਹਾ ਹੈ।
Punjab news
Punjab weather forecast-ਪੰਜਾਬ ਵਿੱਚ 5 ਜੁਲਾਈ ਤੋਂ ਮਾਨਸੂਨ ਮੁੜ ਸਰਗਰਮ ਹੋਣ ਜਾ ਰਿਹਾ ਹੈ।
ਕਪੂਰਥਲਾ ‘ਚ ਰੇਲ ਕੋਚ ਫ਼ੈਕਟਰੀ ਨੇੜੇ ਵੱਡਾ ਹਾਦਸਾ ਵਾਪਰ ਗਿਆ। ਬੱਸ ਅੱਡੇ ‘ਤੇ ਖੜ੍ਹੇ ਆਟੋ ਵਿੱਚ ਬੈਠ ਰਹੀਆਂ ਸਵਾਰੀਆਂ ਨੂੰ ਸੁਲਤਾਨਪੁਰ ਲੋਧੀ ਵੱਲੋਂ ਆਏ ਤੇਜ਼ ਰਫ਼ਤਾਰ ਟਰੱਕ ਨੇ ਦਰੜ ਦਿੱਤਾ, ਜਿਸ ਕਾਰਨ ਦੋ ਔਰਤਾਂ ਦੀ ਮੌਕੇ ‘ਤੇ ਮੌਤ ਹੋ ਗਈ, ਜਦਕਿ ਦੋ ਔਰਤਾਂ ਗੰਭੀਰ ਰੂਪ ‘ਚ ਜ਼ਖ਼ਮੀ ਹੋ ਗਈਆਂ। ਮ੍ਰਿਤਕ ਔਰਤਾਂ ਦੀ ਪਛਾਣ 57 ਸਾਲਾਂ
ਪਠਾਨਕੋਟ ਪੁਲਿਸ ਨੇ 11 ਰਾਜਾਂ ਵਿੱਚ ਪਠਾਨਕੋਟ ਦੇ ਪਿੰਡ ਅਖਵਾਣਾ ਵਿੱਚ ਇੱਕ ਦੁਕਾਨਦਾਰ ਦੀ ਹੱਤਿਆ ਕਰਨ ਵਾਲੇ ਮੁਲਜ਼ਮ ਦਾ ਪਿੱਛਾ ਕਰਕੇ ਗ੍ਰਿਫ਼ਤਾਰ ਕੀਤਾ ਹੈ। ਪਠਾਨਕੋਟ ਪੁਲਿਸ ਨੇ 40 ਦਿਨਾਂ ਤੱਕ ਮੁਲਜ਼ਮਾਂ ਦਾ ਪਿੱਛਾ ਕੀਤਾ ਅਤੇ ਆਖ਼ਰਕਾਰ ਤਾਮਿਲਨਾਡੂ ਤੋਂ ਦੋ ਨੂੰ ਗ੍ਰਿਫ਼ਤਾਰ ਕਰ ਲਿਆ। ਹੁਣ ਪੁਲਿਸ ਉਨ੍ਹਾਂ ਨੂੰ ਪਠਾਨਕੋਟ ਲਿਆਉਣ ਦੀ ਕਾਰਵਾਈ ‘ਚ ਜੁਟੀ ਹੋਈ ਹੈ।
Punjab news-ਫਿਰੋਜ਼ਪੁਰ ਦੇ ਪਿੰਡ ਨਵਾਂ ਕਿਲਾ ਵਿੱਚ ਝੋਨਾ ਲਵਾਈ ਸਮੇਂ ਕਰੰਟ ਲੱਗਣ ਨਾਲ ਵਿਦਿਆਰਥਣ ਪ੍ਰਵੀਨ ਕੌਰ ਦੀ ਮੌਤ ਹੋ ਗਈ।
monsoon reached in Punjab-ਮੌਸਮ ਵਿਭਾਗ ਮੁਤਾਬਕ ਮੌਨਸੂਨ ਸੂਬੇ ਦੇ ਮਾਝਾ, ਦੁਆਬਾ ਅਤੇ ਪੂਰਬੀ ਮਾਲਵੇ ਵਿੱਚ ਪਹੁੰਚ ਗਿਆ ਹੈ ਅਤੇ ਮੰਗਲਵਾਰ ਨੂੰ ਪੂਰੇ ਪੰਜਾਬ ਨੂੰ ਕਵਰ ਕਰ ਲਵੇਗਾ।
Punjab Weather Update:ਮੌਸਮ ਵਿਭਾਗ ਮੁਤਾਬਕ ਇਸ ਦੌਰਾਨ ਤਾਪਮਾਨ 'ਚ ਚਾਰ ਤੋਂ ਪੰਜ ਡਿਗਰੀ ਦੀ ਗਿਰਾਵਟ ਦੇਖਣ ਨੂੰ ਮਿਲ ਸਕਦੀ ਹੈ।
ਡੇਰਾਬੱਸੀ ਦੇ ਵਿਧਾਇਕ ਦੀ ਪਾਇਲਟ ਗੱਡੀ ਸ਼ਾਹਬਾਦ ‘ਚ ਹਾਦਸੇ ਦਾ ਸ਼ਿਕਾਰ ਹੋ ਗਈ। ਇਹ ਹਾਦਸਾ ਰਾਤ ਕਰੀਬ 10.30 ਵਜੇ ਵਾਪਰਿਆ। ਜਾਣਕਾਰੀ ਅਨੁਸਾਰ ਡੇਰਾਬੱਸੀ ਦੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਦਿੱਲੀ ਤੋਂ ਮੀਟਿੰਗ ਵਿੱਚ ਸ਼ਾਮਲ ਹੋ ਕੇ ਆਪਣੇ ਹਲਕਾ ਡੇਰਾਬੱਸੀ ਪਰਤ ਰਹੇ ਸਨ। ਸ਼ਾਹਬਾਦ ਦੇ ਮੀਰੀ ਪੀਰੀ ਹਸਪਤਾਲ ਨੇੜੇ ਉਨ੍ਹਾਂ ਨੇ ਆਪਣੀ ਗੱਡੀ ਰੁਕਵਾਈ। ਇਸ ਕਾਰਨ ਉਨ੍ਹਾਂ
ਫ਼ਾਜ਼ਿਲਕਾ : ਪੰਜਾਬ ਦੇ ਫ਼ਾਜ਼ਿਲਕਾ ਜ਼ਿਲ੍ਹੇ ਦੇ ਜਲਾਲਾਬਾਦ ਦੀ ਦਸਮੇਸ਼ ਨਗਰੀ ਵਿੱਚ ਰਹਿਣ ਵਾਲੀ ਇੱਕ ਔਰਤ ਦੀ ਮੌਤ ਹੋ ਗਈ ਹੈ। ਬੱਚੀ ਨੂੰ ਜਨਮ ਦੇਣ ਤੋਂ ਬਾਅਦ ਔਰਤ ਦੀ ਮੌਤ ਹੋ ਗਈ। ਉਸ ਦੇ ਮਾਪਿਆਂ ਨੇ ਉਸ ਦੇ ਸਹੁਰਿਆਂ ’ਤੇ ਦਾਜ ਲਈ ਉਸ ਨੂੰ ਮਾਨਸਿਕ ਅਤੇ ਸਰੀਰਕ ਤੌਰ ’ਤੇ ਤੰਗ ਪ੍ਰੇਸ਼ਾਨ ਕਰਨ ਦਾ ਦੋਸ਼ ਲਾਇਆ
ਚੰਡੀਗੜ੍ਹ : ਭ੍ਰਿਸ਼ਟਾਚਾਰ ਅਤੇ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਇੱਕ ਸਾਲ ਤੋਂ ਜੇਲ੍ਹ ਵਿੱਚ ਬੰਦ IAS ਅਧਿਕਾਰੀ ਸੰਜੇ ਪੋਪਲੀ ਨੂੰ ਪੰਜਾਬ-ਹਰਿਆਣਾ ਹਾਈ ਕੋਰਟ ਤੋਂ ਜ਼ਮਾਨਤ ਮਿਲ ਗਈ ਹੈ। ਉਨ੍ਹਾਂ ਨੂੰ ਪੁੱਤਰ ਦੀ ਪਹਿਲੀ ਬਰਸੀ ਤੇ ਬੀਮਾਰ ਪਤਨੀ ਦੀ ਦੇਖਭਾਲ ਲਈ ਸ਼ਰਤਾਂ ਦੇ ਨਾਲ ਹਾਈਕੋਰਟ ਨੇ ਛੇ ਦਿਨਾਂ ਲਈ ਜ਼ਮਾਨਤ ਦਿੱਤੀ ਹੈ। ਉਹ 23
ਬਠਿੰਡਾ ਦੇ ਤਲਵੰਡੀ ਸਾਬੋ ਵਿੱਚ ਮੰਗਲਵਾਰ ਸਵੇਰੇ ਇੱਕ ਵਿਅਕਤੀ ਨੇ ਜ਼ਹਿਰੀਲੀ ਚੀਜ਼ ਨਿਗਲ ਕੇ ਖੁਦਕੁਸ਼ੀ ਕਰ ਲਈ। ਖੁਦਕੁਸ਼ੀ ਦੇ ਸਹੀ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ ਪਰ ਦੱਸਿਆ ਜਾ ਰਿਹਾ ਹੈ ਕਿ 48 ਸਾਲਾ ਪਰਮਜੀਤ ਸਿੰਘ ਪਿਛਲੇ ਕੁਝ ਸਮੇਂ ਤੋਂ ਮਾਨਸਿਕ ਰੋਗ ਤੋਂ ਪੀੜਤ ਸੀ। ਪੁਲੀਸ ਨੇ ਮ੍ਰਿਤਕ ਦੇ ਵਾਰਸਾਂ ਦੇ ਬਿਆਨਾਂ ’ਤੇ