68 ਹਜ਼ਾਰ ਰੁਪਏ ਨੂੰ ਠੇਕੇ ’ਤੇ ਲੈ ਕੇ ਬੀਜੀ ਸੀ ਕਣਕ, ਪ੍ਰੇਸ਼ਾਨ ਹੋ ਕੇ ਇਹ ਕਦਮ ਚੁੱਕਿਆ..
ਕਿਸਾਨ ਸਾਧੂ ਸਿੰਘ ਕੋਲ ਆਪਣੀ ਦਸ ਏਕੜ ਜ਼ਮੀਨ ਹੈ। ਇਸਦੇ ਨਾਲ ਹੀ ਉਸਨੇ 68 ਹਜ਼ਾਰ ਰੁਪਏ ਏਕੜ ਦੇ ਹਿਸਾਬ ਨਾਲ 25 ਏਕੜ ਹੋਰ ਜ਼ਮੀਨ ਲਈ ਹੋਈ ਸੀ।
Punjab news
ਕਿਸਾਨ ਸਾਧੂ ਸਿੰਘ ਕੋਲ ਆਪਣੀ ਦਸ ਏਕੜ ਜ਼ਮੀਨ ਹੈ। ਇਸਦੇ ਨਾਲ ਹੀ ਉਸਨੇ 68 ਹਜ਼ਾਰ ਰੁਪਏ ਏਕੜ ਦੇ ਹਿਸਾਬ ਨਾਲ 25 ਏਕੜ ਹੋਰ ਜ਼ਮੀਨ ਲਈ ਹੋਈ ਸੀ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ( Shiromani Gurdwara Parbandhak Committee ) ਦੇ ਵਕੀਲਾਂ ਦੀ ਟੀਮ ਡਿਬਰੂਗੜ੍ਹ ਪਹੁੰਚ ਗਈ ਹੈ। ਇੱਥੇ ਉਹ ਅੰਮ੍ਰਿਤਪਾਲ ਸਿੰਘ ਦੇ 8 ਸਾਥੀਆਂ ਨੂੰ ਮਿਲਣਗੇ।
‘ਦ ਖ਼ਾਲਸ ਬਿਊਰੋ : ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ ਪੱਟੀ ਅਤੇ ਸ਼ਿਮਲਾ ਵਿਚਕਾਰ ਪੰਜਾਬ ਰੋਡਵੇਜ਼ ਦੀ ਬੱਸ ਸੇਵਾ ਦੀ ਸ਼ੁਰੂਆਤ ਕੀਤੀ ਗਈ ਹੈ। ਤੁਹਾਨੂੰ ਦੱਸ ਦਈਏ ਕਿ ਇਹ ਪਹਿਲੀ ਵਾਰ ਹੈ ਕਿ ਪੰਜਾਬ ਰੋਡਵੇਜ਼ ਦੀ ਬੱਸ ਸੇਵਾ ਪੱਟੀ ਤੋਂ ਸ਼ਿਮਲਾ ਤੱਕ ਸ਼ੁਰੂ ਕੀਤੀ ਗਈ ਹੈ।ਪੱਟੀ ਬੱਸ ਸਟੈਂਡ ਤੋਂ ਹਰੀ ਝੰਡੀ ਦਿਖਾਉਣ ਤੋਂ
ਗੈਂਗਸਟਰ ਲਾਰੈਂਸ ਦੀ ਇੰਟਰਵਿਊ ਤੋਂ ਬਾਅਦ ਬਠਿੰਡਾ ਜੇਲ੍ਹ ਦਾ ਇੱਕ ਹੋਰ ਵੀਡੀਓ ਸਾਹਮਣੇ ਆਇਆ ਹੈ। ਜਿਸ ਵਿੱਚ 12 ਕੈਦੀ ਜੇਲ੍ਹ ਵਿੱਚ ਵਿਕ ਰਹੇ ਨਸ਼ੀਲੇ ਪਦਾਰਥਾਂ, ਮੋਬਾਈਲਾਂ ਅਤੇ ਹਾਲਾਤ ਬਾਰੇ ਦੱਸ ਰਹੇ ਹਨ।
ਲੁਧਿਆਣਾ ਵਿਚ ਹੈਬੋਵਾਲ ਕਾਲੀ ਮਾਤਾ ਮੰਦਰ ਕੋਲ ਇਕ ਸਾਲ ਦਾ ਬੱਚਾ ਅਚਾਨਕ ਉਸ ਦੀ ਮਾਂ ਦੇ ਹੱਥੋਂ ਫਿਸਲ ਕੇ ਗੰਦੇ ਨਾਲੇ ਵਿਚ ਡਿੱਗ ਗਿਆ।
ਅੰਮ੍ਰਿਤਸਰ : ਖਾਲਸਾ ਸਾਜਨਾ ਦਿਵਸ ‘ਤੇ ਸਰਹੱਦ ਪਾਰ ਪਾਕਿਸਤਾਨ ਵਿਚ ਆਯੋਜਿਤ ਹੋਣ ਵਾਲੇ ਪ੍ਰੋਗਰਾਮਾਂ ਦਾ ਹਿੱਸਾ ਬਣਨ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੱਜ 1052 ਲੋਕਾਂ ਦਾ ਜੱਥਾ ਭੇਜ ਰਹੀ ਹੈ। ਇਸ ਸਾਲ ਪਾਕਿਸਤਾਨ ਨੇ ਪੂਰੇ ਭਾਰਤ ਤੋਂ 2856 ਲੋਕਾਂ ਨੂੰ ਵੀਜ਼ਾ ਦਿੱਤਾ ਹੈ ਜਿਨ੍ਹਾਂ ਵਿਚੋਂ 1052 ਸ਼੍ਰੋਮਣੀ ਕਮੇਟੀ ਵੱਲੋਂ ਭੇਜੇ ਜਾ ਰਹੇ ਹਨ। ਸਾਰੇ ਸ਼ਰਧਾਲੂ
ਸੰਗਰੂਰ ਜ਼ਿਲ੍ਹੇ ਦੇ ਪਿੰਡ ਨਮੋਲ ਵਿਖੇ ਜ਼ਹਿਰੀਲੀ ਸ਼ਰਾਬ ਪੀਣ ਕਾਰਨ ਤਿੰਨ ਮਜ਼ਦੂਰਾਂ ਦੀ ਮੌਤ ਹੋ ਗਈ ਹੈ। ਤਿੰਨੋਂ ਵਿਅਕਤੀ ਜ਼ਿਲ੍ਹਾ ਸੰਗਰੂਰ ਦੇ ਪਿੰਡ ਨਮੋਲ ਦੇ ਰਹਿਣ ਵਾਲੇ ਸਨ,
ਲੁਧਿਆਣਾ ਦੇ ਜਗਰਾਉਂ ਕਸਬੇ ਵਿੱਚ ਈ-ਕਾਮ ਐਕਸਪ੍ਰੈਸ ਕੰਪਨੀ ਵਿੱਚ ਕੰਮ ਕਰਦੇ ਇੱਕ ਡਿਲੀਵਰੀ ਬੁਆਏ ਉੱਤੇ ਬਾਈਕ ਸਵਾਰ ਬਦਮਾਸ਼ਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ।
ਫ਼ਸਲ ਖਰਾਬੇ ਦੌਰਾਨ ਕਿਸਾਨਾਂ ਲਈ ਅਗਲੇ ਹਾੜੀ ਦੇ ਸੀਜ਼ਨ ਵਿੱਚ ਕਣਕ ਦੇ ਮਿਆਰੀ ਬੀਜ ਦੀ ਘਾਟ ਦਾ ਖਦਸ਼ਾ ਜਤਾਇਆ ਜਾ ਰਿਹਾ ਹੈ।
ਗਾਹਕ ਨੂੰ ਬਾਜ਼ਾਰ ਵਿੱਚ 30 ਰੁਪਏ ਕਿੱਲੋ ਮਿਲ ਰਹੇ ਹਨ ਪਰ ਉਸਦੀ ਪੈਦਾਵਾਰ ਕਰਨ ਵਾਲੇ ਕਿਸਾਨ ਨੂੰ ਲਾਗਤ ਵੀ ਪੱਲੇ ਨਹੀਂ ਪੈ ਰਹੀ।