ਡਿਲੀਵਰੀ ਕਰਨ ਆਏ ਨੌਜਵਾਨ ਦਾ ਅਣਪਛਾਤਿਆਂ ਨੇ ਕੀਤਾ ਇਹ ਹਾਲ , ਨਕਦੀ ਲੈ ਕੇ ਹੋਏ ਫਰਾਰ
ਲੁਧਿਆਣਾ ਦੇ ਜਗਰਾਉਂ ਕਸਬੇ ਵਿੱਚ ਈ-ਕਾਮ ਐਕਸਪ੍ਰੈਸ ਕੰਪਨੀ ਵਿੱਚ ਕੰਮ ਕਰਦੇ ਇੱਕ ਡਿਲੀਵਰੀ ਬੁਆਏ ਉੱਤੇ ਬਾਈਕ ਸਵਾਰ ਬਦਮਾਸ਼ਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ।
Punjab news
ਲੁਧਿਆਣਾ ਦੇ ਜਗਰਾਉਂ ਕਸਬੇ ਵਿੱਚ ਈ-ਕਾਮ ਐਕਸਪ੍ਰੈਸ ਕੰਪਨੀ ਵਿੱਚ ਕੰਮ ਕਰਦੇ ਇੱਕ ਡਿਲੀਵਰੀ ਬੁਆਏ ਉੱਤੇ ਬਾਈਕ ਸਵਾਰ ਬਦਮਾਸ਼ਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ।
ਫ਼ਸਲ ਖਰਾਬੇ ਦੌਰਾਨ ਕਿਸਾਨਾਂ ਲਈ ਅਗਲੇ ਹਾੜੀ ਦੇ ਸੀਜ਼ਨ ਵਿੱਚ ਕਣਕ ਦੇ ਮਿਆਰੀ ਬੀਜ ਦੀ ਘਾਟ ਦਾ ਖਦਸ਼ਾ ਜਤਾਇਆ ਜਾ ਰਿਹਾ ਹੈ।
ਗਾਹਕ ਨੂੰ ਬਾਜ਼ਾਰ ਵਿੱਚ 30 ਰੁਪਏ ਕਿੱਲੋ ਮਿਲ ਰਹੇ ਹਨ ਪਰ ਉਸਦੀ ਪੈਦਾਵਾਰ ਕਰਨ ਵਾਲੇ ਕਿਸਾਨ ਨੂੰ ਲਾਗਤ ਵੀ ਪੱਲੇ ਨਹੀਂ ਪੈ ਰਹੀ।
ਕੇਂਦਰੀ ਖੁਰਾਕ ਮੰਤਰਾਲੇ ਦੀਆਂ ਚਾਰ ਕੇਂਦਰੀ ਟੀਮਾਂ ਅੱਜ ਪੰਜਾਬ ਵਿਚ ਬੇਮੌਸਮੇ ਮੀਂਹ ਤੇ ਝੱਖੜ ਨਾਲ ਕਣਕ ਦੀ ਨੁਕਸਾਨੀ ਫ਼ਸਲ ਦਾ ਜਾਇਜ਼ਾ ਲੈਣਗੀਆਂ। ਇਹ ਟੀਮਾਂ ਅੱਜ ਚੰਡੀਗੜ੍ਹ ਪੁੱਜ ਗਈਆਂ ਹਨ
ਕਪੂਰਥਲਾ : ਚੰਗੇ ਭਵਿੱਖ ਦੀ ਤਲਾਸ਼ ਵਿੱਚ ਸੱਤ ਸਮੁੰਦਰੋਂ ਪਾਰ ਗਏ ਨੌਜਵਾਨਾਂ ਨਾਲ ਵਾਪਰ ਰਹੀਆਂ ਘਟਨਾਵਾਂ ਨੇ ਸਾਰਿਆਂ ਨੂੰ ਚਿੰਤਾ ਵਿੱਚ ਪਾਇਆ ਹੋਇਆ ਹੈ। ਹੁਣ ਇੱਕ ਹੋਰ ਦੁਖਦਾਈ ਖ਼ਬਰ ਅਮਰੀਕਾ ਦੀ ਧਰਤੀ ਤੋਂ ਆ ਰਹੀ ਹੈ,ਜਿਥੇ ਇੱਕ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ ਹੋ ਜਾਣ ਦਾ ਸਮਾਚਾਰ ਮਿਲਿਆ ਹੈ । ਕਪੂਰਥਲਾ ਜ਼ਿਲ੍ਹੇ ਦੇ ਭੁਲੱਥ
ਪਟਿਆਲਾ ‘ਚ ਇਕ ਵਿਆਹੁਤਾ ਦੀ ਸ਼ੱਕੀ ਹਾਲਾਤਾਂ ‘ਚ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ । ਪੁਲਿਸ ਇਸ ਮਾਮਲੇ ਨੂੰ ਖ਼ੁਦਕੁਸ਼ੀ ਦੱਸ ਕੇ ਕਾਰਵਾਈ ਕਰਨ ਦੀ ਗੱਲ ਕਰ ਰਹੀ ਹੈ, ਉਥੇ ਹੀ ਪਰਿਵਾਰਕ ਮੈਂਬਰਾਂ ਦਾ ਕਹਿਣਾ ਹੈ ਕਿ ਉਨ੍ਹਾਂ ਦੀ ਲੜਕੀ ਨੂੰ ਸਹੁਰਿਆਂ ਵੱਲੋਂ ਤੰਗ-ਪ੍ਰੇਸ਼ਾਨ ਕੀਤਾ ਜਾ ਰਿਹਾ ਸੀ। ਪਰਿਵਾਰਕ ਮੈਂਬਰਾਂ ਦਾ ਕਹਿਣਾ ਹੈ ਕਿ
ਪੰਜਾਬ ਪੁਲਿਸ ਦੇ ਆਈਜੀ ਰਾਕੇਸ਼ ਅਗਰਵਾਲ ਦੀ ਚੰਡੀਗੜ੍ਹ ਸਥਿਤ ਰਿਹਾਇਸ਼ 'ਤੇ ਖ਼ੁਦ ਨੂੰ ਗੋਲੀ ਮਾਰਨ ਵਾਲੇ ਕਾਂਸਟੇਬਲ ਸੁਸ਼ੀਲ ਕੁਮਾਰ ਦੀ ਖ਼ੁਦਕੁਸ਼ੀ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ। ਸੁ
ਹਿਮਾਚਲ ਪ੍ਰਦੇਸ਼ ਦੇ ਹਮੀਰਪੁਰ ਜ਼ਿਲ੍ਹੇ ਵਿੱਚ ਪੰਜਾਬ ਦੇ ਅੰਮ੍ਰਿਤਸਰ ਦੇ ਇੱਕ ਵਿਅਕਤੀ ਨੂੰ ਆਬਕਾਰੀ ਵਿਭਾਗ ਨੇ 2 ਕਿਲੋ ਸੋਨੇ ਸਮੇਤ ਕਾਬੂ ਕੀਤਾ ਹੈ। ਬਾਜ਼ਾਰ ‘ਚ ਇਸ ਸੋਨੇ ਦੀ ਕੀਮਤ 1 ਕਰੋੜ 10 ਲੱਖ ਰੁਪਏ ਹੈ। ਵਿਭਾਗ ਨੇ ਮੁਲਜ਼ਮ ਤੋਂ ਜੁਰਮਾਨਾ ਵਸੂਲ ਕੇ ਉਸ ਨੂੰ ਛੱਡ ਦਿੱਤਾ। ਜਾਣਕਾਰੀ ਮੁਤਾਬਕ ਅੰਮ੍ਰਿਤਸਰ ਦਾ ਰਹਿਣ ਵਾਲਾ ਵਿਅਕਤੀ ਆਪਣੇ ਬੈਗ
ਪੰਜਾਬ ਵਿੱਚ ਲੁਧਿਆਣਾ-ਫਿਰੋਜ਼ਪੁਰ ਮੁੱਖ ਸੜਕ ‘ਤੇ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ ਹੈ ਜਿਸ ਵਿੱਚ 12 ਲੋਕ ਗੰਭੀਰ ਜ਼ਖ਼ਮੀ ਹੋ ਗਏ ਹਨ। ਜਾਣਕਾਰੀ ਅਨੁਸਾਰ ਪੰਜਾਬ ਦੇ ਲੁਧਿਆਣਾ-ਫਿਰੋਜ਼ਪੁਰ ਮੁੱਖ ਮਾਰਗ ‘ਤੇ ਸਵਾਰੀਆਂ ਨਾਲ ਭਰੀ ਬੱਸ ਭਿਆਨਕ ਹਾਦਸੇ ਦਾ ਸ਼ਿਕਾਰ ਹੋ ਗਈ। ਇਸ ਘਟਨਾ ‘ਚ 12 ਲੋਕ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਨੇੜਲੇ ਹਸਪਤਾਲਾਂ ‘ਚ ਦਾਖਲ ਕਰਵਾਇਆ ਗਿਆ
ਆਸਟ੍ਰੇਲੀਆ ਤੋਂ ਪਰਤੇ 31 ਸਾਲਾ ਵਿਅਕਤੀ ਦੀ ਜ਼ਹਿਰ ਖਾਣ ਨਾਲ ਮੌਤ ਹੋ ਗਈ। ਦੋਸ਼ ਹੈ ਕਿ ਉਸ ਦੇ ਦੋਸਤ ਨੇ ਜ਼ਹਿਰ ਦਿੱਤਾ ਹੈ।