ਨਸ਼ਿਆਂ ਖਿਲਾਫ਼ ਸੰਘਰਸ਼ ਕਰ ਰਹੇ ਨੌਜਵਾਨ ਦੇ ਹੱਕ ‘ਚ ਫ਼ੈਸਲਾ, ਲੋਕ ਏਕਤਾ ਦੀ ਇਤਿਹਾਸਕ ਜਿੱਤ
ਮਾਨਸਾ ਵਿਖੇ ਨਸ਼ਿਆਂ ਖਿਲਾਫ਼ ਸੰਘਰਸ਼ ਕਰ ਰਹੇ ਨੌਜਵਾਨ ਪਰਵਿੰਦਰ ਸਿੰਘ ਝੋਟਾ ਤੇ ਉਸ ਦੇ ਸਾਥੀਆਂ ਉਤੇ ਦਰਜ ਇਰਾਦਾ ਕਤਲ ਦਾ ਝੂਠਾ ਪਰਚਾ ਹੋਵੇਗਾ ਰੱਦ।
Punjab news
ਮਾਨਸਾ ਵਿਖੇ ਨਸ਼ਿਆਂ ਖਿਲਾਫ਼ ਸੰਘਰਸ਼ ਕਰ ਰਹੇ ਨੌਜਵਾਨ ਪਰਵਿੰਦਰ ਸਿੰਘ ਝੋਟਾ ਤੇ ਉਸ ਦੇ ਸਾਥੀਆਂ ਉਤੇ ਦਰਜ ਇਰਾਦਾ ਕਤਲ ਦਾ ਝੂਠਾ ਪਰਚਾ ਹੋਵੇਗਾ ਰੱਦ।
ਅੰਮ੍ਰਿਤਸਰ : ਪੰਜਾਬ ਸਰਕਾਰ ਵੱਲੋਂ ਸਰਕਾਰੀ ਦਫ਼ਤਰਾਂ ਨੂੰ ਖੋਲ੍ਹਣ ਦੇ ਹੁਕਮਾਂ ‘ਤੇ ਅਮਲ ਦਾ ਜਾਇਜ਼ਾ ਲੈਣ ਲਈ ਸੰਯੁਕਤ ਕਮਿਸ਼ਨਰ ਖੁਦ ਸਵੇਰੇ 7:30 ਵਜੇ ਅੰਮ੍ਰਿਤਸਰ ਨਗਰ ਨਿਗਮ ਦਫ਼ਤਰ ਪੁੱਜੇ। ਸੰਯੁਕਤ ਕਮਿਸ਼ਨਰ ਹਰਦੀਪ ਸਿੰਘ ਨੇ ਸਵੇਰੇ 7:50 ਵਜੇ ਨਿਗਮ ਦੇ 3 ਵਿਭਾਗਾਂ ਦੀ ਹਾਜ਼ਰੀ ਚੈੱਕ ਕੀਤੀ। ਇਸ ਦੌਰਾਨ ਕਈ ਅਧਿਕਾਰੀ ਤੇ ਕਰਮਚਾਰੀ ਗੈਰ ਹਾਜ਼ਰ ਪਾਏ ਗਏ। ਮੁਲਾਜ਼ਮਾਂ
ਚੰਡੀਗੜ੍ਹ : ਸਿੱਖਿਆ ਮੰਤਰੀ ਪੰਜਾਬ ਵੱਲੋਂ ਪਹਿਲੀ ਤੋਂ ਅੱਠਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਗਰਮੀਆਂ ਦੀਆਂ ਛੁੱਟੀਆਂ ਦੌਰਾਨ ਪੰਜਾਬ ਦੇ ਇਤਿਹਾਸ ਅਤੇ ਸੱਭਿਆਚਾਰ ਨਾਲ ਜੋੜਨ ਦੇ ਨਿਰਦੇਸ਼ ਦਿੱਤੇ ਗਏ ਹਨ। ਇਸ ਵਾਰ ਸਿੱਖਿਆ ਵਿਭਾਗ ਵੱਲੋਂ ‘ਛੁੱਟੀਆਂ ਦੇ ਰੰਗ ਵੱਖਰੇ, ਸਿੱਖਣ ਸਿੱਖਾਉਣ ਦੇ ਢੰਗ ਵੱਖਰੇ’ ਦੇ ਨਾਅਰੇ ਤਹਿਤ ਗਰਮੀਆਂ ਦੀਆਂ ਛੁੱਟੀਆਂ ਦੌਰਾਨ ਵਿਦਿਆਰਥੀਆਂ ਨੂੰ ਪੰਜਾਬ ਦੇ ਸੱਭਿਆਚਾਰ
ਲੁਧਿਆਣਾ : ਬੀਤੇ ਦਿਨਾਂ ਇੱਕ ਘਰ ਵਿੱਚ ਪਤੀ-ਪਤੀਨ ਅਤੇ ਬੇਟੇ ਦਾ ਹੋਇਆ ਕਤਲ ਮਾਮਲਾ ਪੁਲਿਸ ਨੇ ਸੁਲਝਾ ਲਿਆ ਹੈ। ਜਲੰਧਰ ਦਿਹਾਤੀ ਪੁਲਿਸ ਨੇ ਕਾਤਲ ਨੂੰ ਪਿੰਡ ਗੜ੍ਹਾ ਤੋਂ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮ ਦੀ ਪਛਾਣ ਪ੍ਰੇਮ ਚੰਦ ਉਰਫ ਮਿਥੁਨ ਵਾਸੀ ਪਿੰਡ ਅਖਾਣਾ ਦੀਨਾ ਨਗਰ, ਜ਼ਿਲ੍ਹਾ ਗੁਰਦਾਸਪੁਰ ਵਜੋਂ ਹੋਈ ਹੈ। ਉਹ ਨਸ਼ੇ ਖਰੀਦਣ ਲਈ ਲੁੱਟਾਂ-ਖੋਹਾਂ ਕਰਦਾ ਸੀ।
ਮਾਨਸਾ : ਹਰ ਐਤਵਾਰ ਦੀ ਤਰਾਂ ਅੱਜ ਵੀ ਪਿੰਡ ਮੂਸੇ ਆਪਣੇ ਘਰ ਪਹੁੰਚੇ ਲੋਕਾਂ ਨੂੰ ਸੰਬੋਧਨ ਕਰਦਿਆਂ ਸਿੱਧੂ ਮੂਸੇਵਾਲਾ ਦੇ ਮਾਤਾ ਚਰਨ ਕੌਰ ਨੇ ਕਿਹਾ ਕਿ ਬੀਤੀ 29 ਮਈ ਨੂੰ ਸਿੱਧੂ ਦੀ ਬਰਸੀ ਮਨਾਈ ਗਈ ਜੋ ਕਿ ਪੰਜਾਬ ਅਤੇ ਵਿਦੇਸ਼ਾਂ ਵਿੱਚ ਬੈਠੇ ਪੰਜਾਬੀਆਂ ਲਈ ਕਾਲਾ ਦਿਨ ਸੀ। ਇਸਦੇ ਨਾਲ ਹੀ ਉਨਾਂ ਨੇ ਲੋਕਾਂ ਦਾ ਧੰਨਵਾਦ
ਖੰਨਾ : ਪੰਜਾਬ ਦੇ ਖੰਨਾ ਇਲਾਕੇ ਦੇ ਮਾਛੀਵਾੜਾ ਵਿੱਚ ਇੱਕ ਵਿਅਕਤੀ ਨੂੰ 3 ਦਿਨ ਤੱਕ ਬੰਧਕ ਬਣਾ ਕੇ ਨੰਗਾ ਕਰਕੇ ਕੁੱਟਮਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਲਜ਼ਾਮ ਹੈ ਕਿ ਜ਼ਮੀਨ ਨੂੰ ਲੈ ਕੇ ਮਸ਼ਹੂਰ ਪੰਜਾਬੀ ਗਾਇਕ ਦੇ ਭਰਾ ਨੇ ਵਿਅਕਤੀ ਦੀ ਕੁੱਟਮਾਰ ਕੀਤੀ ਸੀ। ਪੀੜਤ ਅਵਤਾਰ ਸਿੰਘ ਫਤਹਿਗੜ੍ਹ ਸਾਹਿਬ ਦੇ ਪਿੰਡ ਕੁੰਬੜਾ ਦਾ ਰਹਿਣ
Punjab news-ਇਸ ਵਾਰ ਨਰਮੇ ਦੀ ਬਿਜਾਈ ਦਾ ਅੰਕੜਾ ਪਿਛਲੇ 10 ਸਾਲਾਂ ਵਿੱਚ ਸਭ ਤੋਂ ਘੱਟ ਹੈ।
ਅੰਮ੍ਰਿਤਸਰ ਪੁਲਿਸ ਕੰਟਰੋਲ ਰੂਮ ਵਿੱਚ ਅੱਧੀ ਰਾਤ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੇੜੇ ਚਾਰ ਬੰਬ ਰੱਖੇ ਹੋਣ ਦੀ ਸੂਚਨਾ ਨਾਲ ਹੜਕੰਪ ਮਚ ਗਿਆ। ਇਸ ਤੋਂ ਬਾਅਦ ਤੁਰੰਤ ਪੂਰੇ ਪੰਜਾਬ ਨੂੰ ਅਲਰਟ ਕਰ ਦਿੱਤਾ ਗਿਆ। ਪੁਲਿਸ ਦੇ ਦਸ ਬੰਬ ਨਿਰੋਧਕ ਦਸਤੇ ਸ੍ਰੀ ਹਰਿਮੰਦਰ ਸਾਹਿਬ ਦੇ ਆਲੇ-ਦੁਆਲੇ ਚੈਕਿੰਗ ਲਈ ਪਹੁੰਚ ਗਏ। ਪੁਲਿਸ ਫੋਰਸ ਨੇ ਸਵੇਰੇ 4 ਵਜੇ
ਚੰਡੀਗੜ੍ਹ : ਹੁਣ ਚੰਡੀਗੜ੍ਹ ਵਿੱਚ ਗੱਡੀਆਂ ਦੇ ਰਜਿਸਟ੍ਰੇਸ਼ਨ ਲਈ ਦਫ਼ਤਰਾਂ ਦੇ ਧੱਕੇ ਨਹੀਂ ਖਾਣੇ ਪੈਣੇ। ਹੁਣ ਇਹ ਸਾਰਾ ਕੰਮ ਆਨਲਾਈਨ ਹੀ ਕਰ ਦਿੱਤਾ ਗਿਆ ਹੈ। ਰਜਿਸਟਰਿੰਗ ’ਤੇ ਲਾਇਸੈਂਸਿੰਗ ਅਥਾਰਟੀ (ਆਰਐਲਏ) ਚੰਡੀਗੜ੍ਹ ਦੇ ਦਫ਼ਤਰ ਨੇ ਭਾਰਤ ਸਰਕਾਰ ਦੇ ਸੜਕ ਆਵਾਜਾਈ ‘ਤੇ ਰਾਜਮਾਰਗ ਮੰਤਰਾਲੇ ਦੁਆਰਾ ਜਾਰੀ ਨੋਟੀਫਿਕੇਸ਼ਨ ਮੁਤਾਬਕ ਆਮ ਲੋਕਾਂ ਦੀ ਸਹੂਲਤ ਲਈ ਵਾਹਨ ਰਜਿਸਟ੍ਰੇਸ਼ਨ ਦੀਆਂ ਸੇਵਾਵਾਂ
ਚੰਡੀਗੜ੍ਹ : ਪੰਜਾਬ ਐਂਡ ਹਰਿਆਣਾ ਹਾਈ ਕੋਰਟ ਨੇ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਦੀਆਂ ਮਾਲ ਅਦਾਲਤਾਂ (ਰੈਵੇਨਿਊ ਅਦਾਲਤਾਂ) ਵਿੱਚ ਪੈਂਡਿੰਗ ਕੇਸਾਂ ਦੇ ਨਿਪਟਾਰੇ ਵਿੱਚ ਬੇਲੋੜੀ ਦੇਰੀ ਨੂੰ ਘਟਾਉਣ ਲਈ ਮੈਸੇਜਿੰਗ ਐਪਸ ਵ੍ਹਾਟਸਐਪ ਅਤੇ ਟੈਲੀਗ੍ਰਾਮ ਦੀ ਵਰਤੋਂ ਕਰਨ ਦੇ ਹੁਕਮ ਦਿੱਤੇ ਹਨ। ਹਾਈ ਕੋਰਟ ਨੇ ਇਸ ਸਬੰਧੀ ਹਰਿਆਣਾ ਅਤੇ ਪੰਜਾਬ ਦੇ ਮੁੱਖ ਸਕੱਤਰ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਨ