ਅੰਨਦਾਤਿਆਂ ਦਾ ਰੇਲ ਰੋਕੋ ਅੰਦੋਲਨ
ਬਟਾਲਾ : ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਕਈ ਮੁੱਦਿਆਂ ਨੂੰ ਲੈ ਕੇ ਲਗਾਤਾਰ ਸੰਘਰਸ਼ ਕੀਤਾ ਜਾ ਰਿਹਾ ਹੈ। ਇਸੇ ਸਿਲਸਿਲੇ ‘ਚ ਕਿਸਾਨਾਂ ਵੱਲੋਂ ਅੱਜ ਅੰਮ੍ਰਿਤਸਰ-ਪਠਾਨਕੋਟ ਰੇਲ ਮਾਰਗ ਅਤੇ ਬਟਾਲਾ ਰੇਲਵੇ ਸਟੇਸ਼ਨ ਵਿਖੇ ਅਣਮਿਥੇ ਸਮੇ ਤੱਕ ਰੇਲ ਰੋਕੋ ਅੰਦੋਲਨ ਸ਼ੁਰੂ ਕੀਤਾ ਗਿਆ ਹੈ। ਇਸ ਤੋਂ ਪਹਿਲਾਂ ਵੀ ਇਨ੍ਹਾਂ ਕਿਸਾਨ ਜਥੇਬੰਦੀਆਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ