ਜਲਾਲਾਬਾਦ : ਡਿਊਟੀ ‘ਤੇ ਜਾ ਰਹੇ ਅਧਿਆਪਕਾਂ ਦੀ ਗੱਡੀ ‘ਤੇ ਡਿੱਗਿਆ ਦਰਖ਼ਤ…
ਜਲਾਲਾਬਾਦ ਤੋ ਫਿਰੋਜਪੁਰ ਹਾਈਵੇ 'ਤੇ ਪਿੰਡ ਪੀਰ ਮੁਹੰਮਦ ਕੋਲ ਹਾਦਸਾ ਤੜਕਸਾਰ ਸਾਢੇ ਛੇ ਵਜੇ ਹਾਦਸਾ ਵਾਪਰਿਆ ਹੈ।
Punjab news
ਜਲਾਲਾਬਾਦ ਤੋ ਫਿਰੋਜਪੁਰ ਹਾਈਵੇ 'ਤੇ ਪਿੰਡ ਪੀਰ ਮੁਹੰਮਦ ਕੋਲ ਹਾਦਸਾ ਤੜਕਸਾਰ ਸਾਢੇ ਛੇ ਵਜੇ ਹਾਦਸਾ ਵਾਪਰਿਆ ਹੈ।
ਸਿੱਖ ਸਿਅਸਤ ਨਿਊਜ਼ ਦੇ ਸੰਪਾਦਕ ਪਰਮਜੀਤ ਸਿੰਘ ਦੇ ਘਰ ਪੁਲਿਸ ਦੇ ਛਾਪਾ ਮਾਰਨ ਦੀ ਖ਼ਬਰ ਆਈ ਹੈ।
ਇੱਕ ਸੜਕ ਹਾਦਸੇ ਦੌਰਾਨ ਇੱਕ ਵਿਅਕਤੀ ਦੀ ਮੌਕੇ ‘ਤੇ ਹੀ ਮੌਤ ਹੋ ਗਈ ਜਦਕਿ ਇੱਕ ਨੌਜਵਾਨ ਗੰਭੀਰ ਜ਼ਖ਼ਮੀ ਹੋ ਗਿਆ ਹੈ।
ਬਟਾਲਾ : ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਕਈ ਮੁੱਦਿਆਂ ਨੂੰ ਲੈ ਕੇ ਲਗਾਤਾਰ ਸੰਘਰਸ਼ ਕੀਤਾ ਜਾ ਰਿਹਾ ਹੈ। ਇਸੇ ਸਿਲਸਿਲੇ ‘ਚ ਕਿਸਾਨਾਂ ਵੱਲੋਂ ਅੱਜ ਅੰਮ੍ਰਿਤਸਰ-ਪਠਾਨਕੋਟ ਰੇਲ ਮਾਰਗ ਅਤੇ ਬਟਾਲਾ ਰੇਲਵੇ ਸਟੇਸ਼ਨ ਵਿਖੇ ਅਣਮਿਥੇ ਸਮੇ ਤੱਕ ਰੇਲ ਰੋਕੋ ਅੰਦੋਲਨ ਸ਼ੁਰੂ ਕੀਤਾ ਗਿਆ ਹੈ। ਇਸ ਤੋਂ ਪਹਿਲਾਂ ਵੀ ਇਨ੍ਹਾਂ ਕਿਸਾਨ ਜਥੇਬੰਦੀਆਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ
ਅੰਮ੍ਰਿਤਸਰ : ਪੰਜਾਬੀ ਅਦਾਕਾਰਾ ਰੀਨਾ ਰਾਏ ਅੱਜ ਅੰਮ੍ਰਿਤਸਰ ਵਿਖੇ ਪਹੁੰਚੀ। ਇਸ ਮੌਕੇ ਉਨ੍ਹਾਂ ਨੇ ਸ਼੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਿਆ। ਦਰਅਸਲ, ਅੱਜ ਮਰਹੂਮ ਪੰਜਾਬੀ ਅਦਾਕਾਰ ਦੀਪ ਸਿੱਧੂ ਦਾ ਜਨਮ ਦਿਨ ਸੀ। ਇਸ ਮੌਕੇ ਦੀਪ ਸਿੱਧੂ ਦੇ ਕਈ ਸਮਰਥਕ ਵੀ ਉਸਦੇ ਨਾਲ ਪਹੁੰਚੇ ਹਨ। ਦੱਸ ਦਈਏ ਦੀਪ ਸਿੱਧੂ ਦੀ ਇਕ ਸੜਕ ਹਾਦਸੇ ਵਿਚ ਮੌਤ ਹੋ ਗਈ
ਲੁਧਿਆਣਾ ਦੇ ਜਗਰਾਉਂ ਦੇ ਪਿੰਡ ਕਾਉਂਕੇਵਾਲਾ ਦੇ ਇੱਕ ਨਿੱਜੀ ਸਕੂਲ ਦੇ 27ਵੀਂ ਜਮਾਤ ਦੇ ਵਿਦਿਆਰਥੀਆਂ ਦੇ ਭਵਿੱਖ ਨਾਲ ਖਿਲਵਾੜ ਕਰਨ ਦੇ ਦੋਸ਼ ਵਿੱਚ ਪੁਲਿਸ ਨੇ ਐਫਆਈਆਰ ਦਰਜ ਕੀਤੀ ਹੈ।
ਪੰਜਾਬ ਵਿੱਚ ਪਿਛਲੇ ਕੁਝ ਦਿਨਾਂ ਤੋਂ ਰੁਕ-ਰੁਕ ਕੇ ਪੈ ਰਹੇ ਮੀਂਹ ਕਾਰਨ ਕਣਕ ਦੀ ਫਸਲ ਨੁਕਸਾਨੀ ਗਈ ਹੈ। ਇਸ ਕਾਰਨ ਕਣਕ ਦੀ ਵਾਢੀ ਵੀ ਪੱਛੜ ਗਈ ਹੈ।
ਮੁਹਾਲੀ : ਅਗਲੇ 3 ਘੰਟੇ ਦੌਰਾਨ ਫਿਰੋਜ਼ਪੁਰ, ਫਿਰੋਦਕੋਟ, ਬਠਿੰਡਾ , ਬਰਨਾਲਾ, ਮੋਗਾ, ਮਾਨਸਾ, ਸੰਗਰੂਰ ਅਤੇ ਹੁਸ਼ਿਆਰਪੁਰ ਵਿੱਚ ਤੇਜ਼ ਹਨੇਰੀ ਨਾਲ ਗੜੇ, ਮੀਂਹ/ਝੱਖੜ ਪੈਣ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ ਸੂਬੇ ਦੇ ਬਾਕੀ ਹਿੱਸਿਆਂ ਵਿਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਵਿਭਾਗ ਨੇ ਅੱਜ ਤੇਜ਼ ਮੀਂਹ ਨਾਲ 40-50 ਕਿਲੋਮੀਟਰ ਪ੍ਰਤੀ ਘੰਟੇ ਦੀ ਰਫਤਾਰ ਨਾਲ ਤੇਜ਼ ਹਵਾਵਾਂ
ਅੰਮ੍ਰਿਤਸਰ : ਅੰਮ੍ਰਿਤਪਾਲ’ ਮਾਮਲੇ ਦੌਰਾਨ ਨੌਜਵਾਨਾਂ ਦੀਆਂ ਗ੍ਰਿਫ਼ਤਾਰੀਆਂ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਵੱਲੋਂ ਅੱਜ ਸ਼ਾਤਮਈ ਢੰਗ ਨਾਲ ਰੋਸ ਮਾਰਚ ਕੱਢਿਆ ਗਿਆ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੇ ਅਗਵਾਈ ਵਿੱਚ ਰੋਸ ਮਾਰਚ ਦੀ ਸ਼ੁਰੂਆਤ ਸ੍ਰੀ ਹਰਿਮੰਦਰ ਸਾਹਿਬ ਤੋਂ ਕੀਤੀ ਗਈ ਹੈ। ਸਿੱਖ ਨੌਜਵਾਨਾਂ ਖਿਲਾਫ਼ NSA ਤਹਿਤ ਕੀਤੇ ਗਏ ਨਾਜਾਇਜ਼ ਪਰਚੇ ਹਟਾਉਣ
ਪਰਿਵਾਰ ਵੱਲੋਂ ਝੀਲ ਵਿੱਚ ਛਾਲ ਮਾਰ ਦਿੱਤੀ ਜਿਸ ਮਾਰਨ ਕਾਰ ਦੋ ਦੀ ਮੌਤ ਹੋ ਗਈ। ਦੱਸਿਆ ਗਿਆ ਹੈ ਕਿ ਪੂਰੇ ਪਰਿਵਾਰ ਨੇ ਮਾਨਸਿਕ ਪ੍ਰੇਸ਼ਾਨੀ ਕਾਰਨ ਇਹ ਕਦਮ ਚੁੱਕਿਆ ਹੈ।