ਕਿਸਾਨਾਂ ਦੇ ਨਾਮ ਮੁੱਖ ਮੰਤਰੀ ਮਾਨ ਸੁਨੇਹਾ, ਖੇਤੀ ਲਈ ਕੀਤੇ ਕਈ ਅਹਿਮ ਫ਼ੈਸਲੇ ਦੱਸੇ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਰਕਾਰ ਨੇ ਖੇਤੀਬਾੜੀ ਨੂੰ ਲਾਹੇਵੰਦ ਧੰਦਾ ਬਣਾਉਣ ਲਈ ਅਹਿਮ ਉਪਰਾਲੇ ਕੀਤੇ ਹਨ।
Punjab news
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਰਕਾਰ ਨੇ ਖੇਤੀਬਾੜੀ ਨੂੰ ਲਾਹੇਵੰਦ ਧੰਦਾ ਬਣਾਉਣ ਲਈ ਅਹਿਮ ਉਪਰਾਲੇ ਕੀਤੇ ਹਨ।
32 ਸਾਲ ਪਹਿਲਾਂ ਇੱਕ ਵਿਅਕਤੀ ਨੂੰ ਅਗਵਾ ਕਰਕੇ ਗੈਰ-ਕਾਨੂੰਨੀ ਹਿਰਾਸਤ ਵਿੱਚ ਰੱਖਣ ਦੇ ਮਾਮਲੇ ਵਿੱਚ ਜਿੱਥੇ ਮੋਹਾਲੀ ਦੀ ਸੀਬੀਆਈ ਅਦਾਲਤ ਨੇ ਚਾਰ ਸੇਵਾਮੁਕਤ ਪੁਲਿਸ ਮੁਲਾਜ਼ਮਾਂ ਨੂੰ ਸਜ਼ਾ ਸੁਣਾਈ ਹੈ
ਪੰਜਾਬ ਵਿੱਚ ਹਾੜੀ ਦੀ ਮੁੱਖ ਫ਼ਸਲ ਕਣਕ ਦੀ ਸਰਕਾਰੀ ਖਰੀਦ ਪਹਿਲੀ ਅਪ੍ਰੈਲ ਤੋਂ ਸ਼ੁਰੂ ਹੋ ਰਹੀ ਹੈ। ਇਸ ਸਬੰਧੀ ਪ੍ਰਸ਼ਾਸ਼ਨ ਨੇ ਸਾਰੇ ਪ੍ਰਬੰਧ ਮੁਕੰਮਲ ਕਰਨ ਦਾ ਦਾਅਵਾ ਕੀਤਾ ਹੈ।
ਜ਼ੀਕਰਪੁਰ : ਪੰਜਾਬ ਦੇ ਮੋਹਾਲੀ ਦੇ ਜ਼ੀਕਰਪੁਰ ‘ਚ ਸਥਿਤ ਸਬਜ਼ੀ ਮੰਡੀ ‘ਚ ਅਚਾਨਕ ਅੱਗ ਲੱਗਣ ਦੀ ਖ਼ਬਰ ਮਿਲੀ ਹੈ। ਅੱਗ ਇੰਨੀ ਭਿਆਨਕ ਸੀ ਕਿ ਕਈ ਦੁਕਾਨਾਂ ਸੜ ਕੇ ਸੁਆਹ ਹੋ ਗਈਆਂ। ਜਿਸ ਕਰਕੇ ਲੱਖਾਂ ਦਾ ਨੁਕਸਾਨ ਹੋਇਆ ਹੈ। ਅੱਗ ਲੱਗਣ ਕਾਰਨ ਚਾਰੇ ਪਾਸੇ ਹਫੜਾ-ਦਫੜੀ ਮਚ ਗਈ। ਘਟਨਾ ਦੀ ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਦੀਆਂ ਟੀਮਾਂ
ਧਰਮਕੋਟ :ਥਾਣਾ ਧਰਮਕੋਟ ਅਧੀਨ ਪੈਂਦੇ ਪਿੰਡ ਬਾਜੇ ਦੇ ਰਹਿਣ ਵਾਲੇ 17 ਸਾਲਾਂ ਨੌਜਵਾਨ ਦੀ ਗੋਲੀ ਲੱਗਣ ਕਾਰਨ ਮੌਤ ਹੋ ਗਈ ਹੈ। ਦਰਅਸਲ, ਨੌਜਵਾਨ ਆਪਣੇ ਪਿਤਾ ਦਾ ਲਾਇਸੈਂਸੀ ਰਿਵਾਲਵਰ ਸਾਫ਼ ਕਰ ਰਿਹਾ ਸੀ। ਇਸ ਦੌਰਾਨ ਅਚਾਨਕ ਰਿਵਾਲਵਰ ਵਿੱਚੋਂ ਗੋਲੀ ਚੱਲ ਗਈ। ਇਸ ਮਗਰੋਂ ਹਸਪਤਾਲ ‘ਚ ਇਲਾਜ਼ ਦੌਰਾਨ ਉਸ ਨੇ ਦਮ ਤੋੜ ਦਿੱਤਾ। ਮ੍ਰਿਤਕ ਨੌਜਵਾਨ ਦੀ ਪਛਾਣ
ਇਹ ਖੇਤੀ ਆਧਾਰਿਤ ਮੀਟਿੰਗ 29 ਮਾਰਚ ਤੋਂ 31 ਮਾਰਚ ਤੱਕ ਚੱਲੇਗੀ। ਇਸ ਦੌਰਾਨ 19 ਦੇਸ਼ਾਂ ਦੇ 150 ਦੇ ਕਰੀਬ ਡੈਲੀਗੇਟ ਚੰਡੀਗੜ੍ਹ ਅਤੇ ਆਸਪਾਸ ਦੇ ਇਲਾਕਿਆਂ ਦਾ ਦੌਰਾ ਕਰਨਗੇ।
ਸੁਖਬੀਰ ਸਿੰਘ ਬਾਦਲ ( Sukhbir Badal ) ਨੇ ਕਿਹਾ ਕਿ ਮੁੱਖ ਮੰਤਰੀ ਝੂਠੀ ਸਰਕਾਰੀ ਤਾਕਤ ਦੇ ਨਸ਼ੇ ਵਿੱਚ ਅਤੇ ਦਿੱਲੀ ’ਚ ਬੈਠੀ ਸਿੱਖ ਵਿਰੋਧੀ ਲਾਬੀ ਦੀ ਕਥਿਤ ਸ਼ਹਿ ’ਤੇ ਗੁਰੂ ਘਰ ਦੇ ਸੇਵਾਦਾਰਾਂ ਬਾਰੇ ਗ਼ਲਤ ਟਿੱਪਣੀਆਂ ਕਰ ਰਹੇ ਹਨ।
Rain alert in Punjab-ਚੰਡੀਗੜ੍ਹ ਮੌਸਮ ਕੇਂਦਰ ਵੱਲੋ ਇਹ ਜਾਣਕਾਰੀ ਸਾਂਝੀ ਕੀਤੀ ਗਈ ਹੈ।
BSF ਜਵਾਨਾਂ ਨੇ ਡਰੋਨ ਦੀ ਆਵਾਜ਼ ਸੁਣਦਿਆਂ ਹੀ ਗੋਲੀਬਾਰੀ ਕੀਤੀ ਅਤੇ ਤਲਾਸ਼ੀ ਦੌਰਾਨ ਜਵਾਨਾਂ ਨੇ ਹੈਰੋਇਨ ਦੇ ਤਿੰਨ ਪੈਕਟ ਬਰਾਮਦ ਕੀਤੇ ਹਨ।
ਮਾਨ ਨੇ ਕਿਹਾ ਕਿ ਅੱਜ ਦੇਸ਼ ਵਿੱਚ ਮਾਸੂਮ ਬੱਚਿਆਂ ਨੂੰ ਕਿਡਨੈਪ ਕਰਕੇ ਉਨ੍ਹਾਂ ਨੂੰ ਅਸਮਰੱਥ ( Handicap) ਬਣਾ ਕੇ ਭੀਖ ਮੰਗਵਾਈ ਜਾਂਦੀ ਹੈ। ਉਨ੍ਹਾਂ ਨੇ ਕਿਹਾ ਕਿ ਇਹ ਇੱਕ ਗੈਂਗ ਜੋ ਕਿ ਦੇਸ਼ ਦੇ ਹਰ ਸੂਬੇ ਵਿੱਚ ਮੌਜੂਦ ਹੈ ਅਤੇ ਇਹ ਬੱਚਿਆਂ ਤੋਂ ਭੀਖ ਮੰਗਵਾ ਕੇ ਕਮਾਈਆਂ ਕਰ ਰਹੇ ਹਨ।