ਕੱਲ ਨੂੰ ਭਾਰੀ ਮੀਂਹ ਤੇ ਗੜੇਮਾਰੀ ਦੀ ਚੇਤਾਵਨੀ, 28 ਮਈ ਤੱਕ ਬਣਿਆ ਰਹੇਗਾ ਸੁਹਾਵਣਾ ਮੌਸਮ…
Weather forecast in Punjab-ਮੌਸਮ ਵਿਭਾਗ ਨੇ 25 ਮਈ ਨੂੰ ਪੰਜਾਬ ਵਿੱਚ ਭਾਰੀ ਮੀਂਹ ਅਤੇ ਗੜੇਮਾਰੀ ਦੀ ਚੇਤਾਵਨੀ ਵੀ ਜਾਰੀ ਕੀਤੀ ਹੈ।
Punjab news
Weather forecast in Punjab-ਮੌਸਮ ਵਿਭਾਗ ਨੇ 25 ਮਈ ਨੂੰ ਪੰਜਾਬ ਵਿੱਚ ਭਾਰੀ ਮੀਂਹ ਅਤੇ ਗੜੇਮਾਰੀ ਦੀ ਚੇਤਾਵਨੀ ਵੀ ਜਾਰੀ ਕੀਤੀ ਹੈ।
ਅਬੋਹਰ : ਸ਼੍ਰੋਮਣੀ ਅਕਾਲੀ ਦਲ ਨੇ ਮੁੱਖ ਮੰਤਰੀ ਭਗਵੰਤ ਮਾਨ ’ਤੇ ਰਾਜਸਥਾਨ ਨੂੰ ਦਰਿਆਈ ਪਾਣੀ ਦੇਣ ਦਾ ਦੋਸ਼ ਲਾਉਂਦਿਆਂ ਪੰਜਾਬ ਸਰਕਾਰ ਖ਼ਿਲਾਫ ਮੋਰਚਾ ਖੋਲ ਦਿੱਤਾ ਹੈ। ਸ਼੍ਰੋਮਣੀ ਅਕਾਲੀ ਦਲ ਵੱਲੋਂ ਅਬੋਹਰ ਵਿੱਚ ਸੁਖਬੀਰ ਸਿੰਘ ਬਾਦਲ ( Sukhbir Singh badal ) ਦੀ ਅਗਵਾਈ ਹੇਠ ਧਰਨਾ ਦਿੱਤਾ ਜਾ ਰਿਹਾ ਹੈ। ਭਾਰੀ ਗਿਣਤੀ ਵਿੱਚ ਲੋਕ ਇੱਤੇ ਇੱਕਠੇ ਹੋਏ
ਚੰਡੀਗੜ੍ਹ ਤੋਂ ਇਨਸਾਨੀਅਤ ਨੂੰ ਸ਼ਰਮਸਾਰ ਕਰਨ ਵਾਲੀ ਖ਼ਬਰ ਸਾਹਮਣੇ ਆਈ ਹੈ। ਸਰਕਾਰੀ ਸਕੂਲ ਦੀ ਇੱਕ ਨਾਬਾਲਗ ਵਿਦਿਆਰਥਣ ਨਾਲ ਉਸ ਦੇ ਹੀ ਸਕੂਲ ਵਿੱਚ ਪੜ੍ਹਨ ਵਾਲੇ ਨਾਬਾਲਗ ਵਿਦਿਆਰਥੀਆਂ ਵੱਲੋਂ ਸਮੂਹਿਰ ਜਬਰ –ਜਿਨਾਹ ਦੀ ਘਿਨੌਣੀ ਹਰਕਤ ਨੂੰ ਅੰਜਾਮ ਦਿੱਤਾ ਗਿਆ ਹੈ। ਪੁਲਿਸ ਵੱਲੋਂ ਇਸ ਮਾਮਲੇ ਦੀ ਗੰਭੀਰਤ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਪੁਲਿਸ ਨੇ ਇਸ
ਜਲੰਧਰ ਦੇ ਸੂਰਿਆ ਐਨਕਲੇਵ ‘ਚ ਦੇਰ ਰਾਤ ਹਫੜਾ-ਦਫੜੀ ਮਚ ਗਈ। ਬਾਈਕ ‘ਤੇ ਜਾ ਰਹੇ ਇਕ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਲੈਸ 12 ਤੋਂ 15 ਨੌਜਵਾਨਾਂ ਨੇ ਘੇਰ ਲਿਆ ਅਤੇ ਉਸ ‘ਤੇ ਹਮਲਾ ਕਰ ਦਿੱਤਾ। ਤੇਜ਼ਧਾਰ ਹਥਿਆਰਾਂ ਨਾਲ ਉਸ ਦੇ ਸਿਰ ‘ਤੇ ਕਈ ਜ਼ਖ਼ਮ ਕਰਨ ਤੋਂ ਬਾਅਦ ਉਸ ਦਾ ਹੱਥ ਵੱਢ ਦਿੱਤਾ ਗਿਆ। ਹੱਥ ਬਾਂਹ ਤੋਂ
ਫ਼ਿਰੋਜ਼ਪੁਰ : ਪੰਜਾਬ ਦੇ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਪਿੰਡ ਖੰਨਾ ‘ਚ ਪੀਰ ਦੀ ਦਰਗਾਹ ‘ਤੇ ਬਣੇ ਕਮਰੇ ‘ਚ ਇੱਕ ਵਿਅਕਤੀ ਨੇ ਤੇਜ਼ਧਾਰ ਹਥਿਆਰਾਂ ਨਾਲ ਇੱਕ ਸੇਵਾਦਾਰ ਦਾ ਕਤਲ ਕਰ ਦਿੱਤਾ। ਮੁਲਜ਼ਮ ਨੇ ਦਾਤਰ ਨਾਲ ਸੇਵਾਦਾਰ ਦੇ ਸਿਰ ਅਤੇ ਗਰਦਨ ‘ਤੇ ਵਾਰ ਕੀਤਾ ਹੈ। ਥਾਣਾ ਮੱਖੂ ਦੀ ਪੁਲਿਸ ਨੇ ਮੰਗਲਵਾਰ ਨੂੰ ਅਣਪਛਾਤੇ ਮੁਲਜ਼ਮਾਂ ਖਿਲਾਫ਼ ਮਾਮਲਾ ਦਰਜ ਕਰਕੇ
ਤੂੜੀ ਕਿਸਾਨਾਂ ਨੇ ਖੇਤ ਵਿੱਚ ਸਟੋਰ ਕੀਤੀ ਹੋਈ ਸੀ। ਇਸ ਹਾਦਸੇ ਕਾਰਨ ਕਿਸਾਨਾਂ ਨੂੰ ਲੱਖਾਂ ਰੁਪਏ ਦਾ ਨੁਕਸਾਨ ਹੋਇਆ ਹੈ।
ਮਾਨਸਾ ਤੋਂ ਝੁਨੀਰ ਵੱਲ ਆ ਰਹੀ ਇੱਕ ਆਲਟੋ ਕਾਰ ਵਿੱਚ ਅਚਾਨਕ ਅੱਗ ਲੱਗ ਗਈ। ਇਸ ਵਿੱਚ ਕਾਰ ਵਿੱਚ ਸਵਾਰ ਵਿਆਹੁਤਾ ਔਰਤ ਦੀ ਮੌਤ ਹੋ ਗਈ ਜਦਕਿ ਉਸਦਾ ਪਤੀ, ਇੱਕ ਸਾਲ ਦਾ ਬੱਚਾ ਅਤੇ ਸੱਸ ਝੁਲਸ ਗਏ। ਪੁਲਿਸ ਨੇ ਸਾਰਿਆਂ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਹੈ। ਅੱਗ ਲੱਗਣ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ।
ਪੰਜਾਬ ਦੇ ਫਰੀਦਕੋਟ ਜ਼ਿਲ੍ਹੇ ‘ਚ ਬਰਗਾੜੀ ਬੇਅਦਬੀ ਕਾਂਡ ਨਾਲ ਸਬੰਧਤ ਬਹਿਬਲ ਕਲਾਂ ਗੋਲੀ ਕਾਂਡ ਦੀ ਸੁਣਵਾਈ ਹੁਣ ਇੱਕ ਜੁਲਾਈ ਨੂੰ ਹੋਵੇਗੀ। 14 ਅਕਤੂਬਰ 2015 ਨੂੰ ਗੋਲੀ ਕਾਂਡ ਦੀ ਸੁਣਵਾਈ ਵਧੀਕ ਸੈਸ਼ਨ ਜੱਜ ਰਾਜੀਵ ਕਾਲੜਾ ਦੀ ਅਦਾਲਤ ਵਿੱਚ ਹੋਣੀ ਸੀ ਪਰ ਸਟੇਟਸ ਰਿਪੋਰਟ ਨਾ ਆਉਣ ਕਾਰਨ ਇਸ ਦੀ ਸੁਣਵਾਈ ਪਿਛਲੇ ਦਿਨ ਨਹੀਂ ਹੋ ਸਕੀ ਸੀ। ਇਸ
ਲੁਧਿਆਣਾ ਦੇ ਪਿੰਡ ਨੂਰਪੁਰ ਬੇਟ ਵਿੱਚ ਸੇਵਾਮੁਕਤ ਸਹਾਇਕ ਸਬ-ਇੰਸਪੈਕਟਰ (ASI) ਕੁਲਦੀਪ ਸਿੰਘ, ਉਸ ਦੀ ਪਤਨੀ ਅਤੇ ਪੁੱਤਰ ਦੇ ਕਤਲ ਵਿੱਚ ਪੁਲੀਸ ਨੂੰ ਪਰਿਵਾਰਕ ਮੈਂਬਰਾਂ ’ਤੇ ਸ਼ੱਕ ਹੈ। ਜਾਣਕਾਰੀ ਮੁਤਾਬਕ ਮ੍ਰਿਤਕ ਗੁਰਵਿੰਦਰ ਦੀ ਪਤਨੀ ਅਤੇ ਹੋਰ ਰਿਸ਼ਤੇਦਾਰਾਂ ਦੇ ਕਾਲ ਡਿਟੇਲ ਦੀ ਜਾਂਚ ਕੀਤੀ ਜਾ ਰਹੀ ਹੈ। ਕਤਲ ਤੋਂ ਕਰੀਬ ਤਿੰਨ ਦਿਨ ਪਹਿਲਾਂ ਗੁਰਵਿੰਦਰ ਸਿੰਘ ਆਪਣੀ ਪਤਨੀ
ਅੰਮ੍ਰਿਤਸਰ : ਸ਼ਰਧਾਲੂਆਂ ਦਾ ਟਰੈਕਟਰ-ਟਰਾਲੀ ਹਾਈ ਵੋਲਟੇਜ ਤਾਰਾਂ ਦੀ ਲਪੇਟ ਵਿੱਚ ਆ ਗਈ। ਹਾਦਸੇ ਵਿੱਚ ਇੱਕ ਵਿਅਕਤੀ ਦੀ ਮੌਤ ਹੋ ਗਈ। ਇਸ ਦੇ ਨਾਲ ਹੀ 25 ਹੋਰ ਸ਼ਰਧਾਲੂ ਝੁਲਸ ਗਏ ਹਨ। ਇਸ ਵਿੱਚ ਇੱਕੋ ਪਰਿਵਾਰ ਦੇ 15 ਲੋਕ ਸ਼ਾਮਲ ਹਨ। ਮ੍ਰਿਤਕ ਦੇ ਭਰਾ ਹਰਦੇਵ ਸਿੰਘ ਅਤੇ ਕੈਪਟਨ ਸਿੰਘ ਨੇ ਦੱਸਿਆ ਕਿ ਉਨ੍ਹਾਂ ਦਾ ਭਰਾ ਕਰਨੈਲ