ਰੱਖਿਆ ਮੰਤਰੀ ਰਾਜਨਾਥ ਸਿੰਘ ਪਹੁੰਚੇ ਡੇਰਾ ਬਿਆਸ , ਡੇਰਾ ਮੁਖੀ ਨਾਲ ਕੀਤੀ ਮੁਲਾਕਾਤ
ਦੇਸ਼ ਦੇ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਅੱਜ ਅੰਮ੍ਰਿਤਸਰ ਨੇੜਲੇ ਕਸਬੇ ਬਿਆਸ ਵਿੱਚ ਰਾਧਾ ਸੁਆਮੀ ਸਤਿਸੰਗ ਦੇ ਮੁਖੀ ਗੁਰਿੰਦਰ ਸਿੰਘ ਢਿੱਲੋਂ ਨੂੰ ਮਿਲੇ ਤੇ ਦੋਵਾਂ ਵਿਚਾਲੇ ਕਰੀਬ ਇੱਕ ਘੰਟਾ ਬੰਦ ਕਮਰਾ ਮੀਟਿੰਗ ਕੀਤੀ। ਸੂਤਰਾਂ ਮੁਤਾਬਕ ਰੱਖਿਆ ਮੰਤਰੀ ਸਵੇਰੇ 9.30 ਵਜੇ ਬਿਆਸ ਪਹੁੰਚੇ। ਡੇਰੇ ਦੇ ਅਧਿਕਾਰੀਆਂ ਮੁਤਾਬਕ ਰੱਖਿਆ ਮੰਤਰੀ ਸਤਿਸੰਗ ਸਥਾਨ ‘ਤੇ ਵੀ ਗਏ, ਜਿੱਥੇ ਉਨ੍ਹਾਂ