ਨਸ਼ੇ ਦੀ ਓਵਰਡੋਜ਼ ਕਾਰਨ ਨੌਜਵਾਨ ਨਾਲ ਹੋਇਆ ਇਹ ਕਾਰਾ, ਘਰ ‘ਚ ਵਿਛੇ ਸੱਥਰ
ਕੋਟਕਪੂਰਾ : ਪੰਜਾਬ ਵਿੱਚ ਵਗ ਰਹੇ ਨ ਸ਼ਿਆਂ ਦੇ ਛੇਵੇਂ ਦਰਿਆ ਨੇ ਸੂਬੇ ਦੀ ਨੌਜਵਾਨੀ ਨੂੰ ਤਬਾਹ ਕਰ ਦਿੱਤਾ ਹੈ। ਪੰਜਾਬ ਵਿੱਚ ਨ ਸ਼ਾ ਸਰਾਪ(Drug overdose death) ਬਣਿਆ ਹੋਇਆ ਹੈ। ਪੰਜਾਬ ਦੀ ਜਵਾਨੀ ਨੂੰ ਨ ਸ਼ਿਆਂ ਨੇ ਆਪਣੇ ਜਾਲ ’ਚ ਜਕੜਿਆ ਹੋਇਆ ਹੈ। ਪੰਜਾਬ ਵਿੱਚ ਨ ਸ਼ੇ ਦੀ ਓਵਰਡੋਜ਼ ਮੌਤਾਂ ਦੀ ਗਿਣਤੀ ਲਗਾਤਰ ਵੱਧ ਰਹੀ ਹੈ।
