ਤਰਨਤਾਰਨ : ਪੁਰਾਣੀ ਰੰਜਿਸ਼ ਦੇ ਚੱਲਦਿਆਂ ਨਿਹੰਗ ਸਿੰਘ ਨਾਲ ਹੋਇਆ ਇਹ ਕੰਮ , ਪਿੰਡ ਵਿੱਚ ਸਹਿਮ ਦਾ ਮਾਹੌਲ
ਥਾਣਾ ਗੋਇੰਦਵਾਲ ਸਾਹਿਬ ਅਧੀਨ ਆਉਂਦੇ ਪਿੰਡ ਵੇਈਂਪੂਈਂ ਵਿੱਚ ਬੀਤੀ ਦੇਰ ਸ਼ਾਮ ਇੱਕ ਨਿਹੰਗ ਸਿੰਘ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ। ਮ੍ਰਿਤਕ ਦੀ ਪਛਾਣ ਸੁਖਵਿੰਦਰ ਸਿੰਘ ਵਾਸੀ ਵੇਈਂਪੂਈਂ ਵਜੋਂ ਹੋਈ ਹੈ।