Weather forecast : ਪੰਜਾਬ ‘ਚ ਅਗਲੇ ਦਿਨਾਂ ‘ਚ ਮੀਂਹ ਹੀ ਮੀਂਹ, ਜਾਣੋ ਜਾਣਕਾਰੀ
Weather forecast ; ਅਗਲੇ ਦਿਨਾਂ ਦੌਰਾਨ ਵੱਧ ਤੋਂ ਵੱਧ ਤਾਪਮਾਨ ਵਿੱਚ 3 ਤੋਂ ਲ਼ੈ ਕੇ 5 ਡਿਗਰੀ ਸੈਲਸੀਅਸ ਤੱਕ ਦੀ ਗਿਰਾਵਟ ਆਵੇਗੀ।
Punjab news
Weather forecast ; ਅਗਲੇ ਦਿਨਾਂ ਦੌਰਾਨ ਵੱਧ ਤੋਂ ਵੱਧ ਤਾਪਮਾਨ ਵਿੱਚ 3 ਤੋਂ ਲ਼ੈ ਕੇ 5 ਡਿਗਰੀ ਸੈਲਸੀਅਸ ਤੱਕ ਦੀ ਗਿਰਾਵਟ ਆਵੇਗੀ।
ਚੰਡੀਗੜ੍ਹ : ਪੰਜਾਬੀ ਗਾਇਕ ਕਰਨ ਔਜਲਾ ਅਤੇ ਸ਼ੈਰੀ ਮਾਨ ਨੂੰ ਬੰਬੀਹਾ ਗੈਂਗ ਨਾਲ ਸਬੰਧ ਰੱਖਣ ਵਾਲੇ ਜੱਸਾ ਗਰੁੱਪ ਵੱਲੋਂ ਫੇਸਬੁੱਕ ਕਥਿਤ ਰੂਪ ‘ਤੇ ਧਮਕੀ ਦਿੱਤੀ ਗਈ ਹੈ। ਵਾਇਰਲ ਪੋਸਟ ਵਿੱਚ ਜੱਸਾ ਗਰੁੱਪ ਨੇ ਲਿਖਿਆ ਹੈ ਕਿ ‘ਕਰਨ ਔਜਲਾ ਅਤੇ ਸ਼ੈਰੀ ਮਾਨ ਭਾਵੇਂ ਜਿੰਨਾ ਮਰਜ਼ੀ ਸਪੱਸ਼ਟੀਕਰਨ ਦਿੰਦੇ ਰਹਿਣ, ਲਾਰੈਂਸ ਗੈਂਗ ਨਾਲ ਜਿੰਨਾ ਮਰਜ਼ੀ ਨੱਚੋ, ਪਰ ਉਹ
ਸਮੇਸ਼ ਨਗਰ ਸਰਹਿੰਦ ਵਾਸੀ 15 ਸਾਲਾ ਅਰਮਾਨਦੀਪ ਸਿੰਘ ਲਾਪਤਾ ਹੋ ਗਿਆ ਸੀ। ਉਸ ਦੀ ਲਾਸ਼ ਪਿੰਡ ਸਰਾਲਾ ਕਲਾਂ ਜ਼ਿਲ੍ਹਾ ਪਟਿਆਲਾ ਦੇ ਨੇੜੇ ਭਾਖੜਾ ਨਹਿਰ ਕੋਲੋਂ ਮਿਲੀ ਹੈ।
ਕੁਰੂਕਸ਼ੇਤਰ : ਮੁੱਕੇਬਾਜੀ ਵਿੱਚ ਪੰਜਾਬ ਦਾ ਨਾਂ ਅੰਤਰਰਾਸ਼ਟਰੀ ਪੱਧਰ ਤੇ ਕਰੋਸ਼ਨ ਕਰਨ ਵਾਲੇ ਅਰਜੁਨ ਅਵਾਰਡੀ ਅਤੇ ਪਦਮ ਸ਼੍ਰੀ ਮੁੱਕੇਬਾਜ਼ੀ ਦਿੱਗਜ ਕੌਰ ਸਿੰਘ (74) ਦੀ ਹਰਿਆਣਾ ਦੇ ਕੁਰੂਕਸ਼ੇਤਰ ਦੇ ਇੱਕ ਹਸਪਤਾਲ ਵਿੱਚ ਮੌਤ ਹੋ ਗਈ ਹੈ। ਉਹ ਪਿਛਲੇ ਕਈ ਦਿਨਾਂ ਤੋਂ ਬੀਮਾਰ ਸਨ ਤੇ ਇਥੇ ਉਹਨਾਂ ਦਾ ਇਲਾਜ਼ ਚੱਲ ਰਿਹਾ ਸੀ । ਜ਼ਿਕਰਯੋਗ ਹੈ ਕਿ ਫੌਜ
ਚੰਡੀਗੜ੍ਹ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਸਬੰਧੀ ਚਲਾਈ ਦਸਤਖ਼ਤੀ ਮੁਹਿੰਮ ਤਹਿਤ ਲੋਕਾਂ ਵੱਲੋਂ ਭਰੇ ਗਏ ਪ੍ਰੋਫਾਰਮੇ ਪੰਜਾਬ ਦੇ ਰਾਜਪਾਲ ਨੂੰ ਸੌਂਪਣ ਦਾ ਪ੍ਰੋਗਾਰਾਮ ਫਿਲਹਾਲ ਮੁਲਤਵੀ ਕਰ ਦਿੱਤਾ ਗਿਆ ਹੈ। ਸ਼੍ਰੋਮਣੀ ਕਮੇਟੀ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਭਰੇ ਗਏ 25 ਲੱਖ ਤੋਂ ਵੱਧ ਪ੍ਰੋਫਾਰਮੇ ਭਲਕੇ 27 ਅਪ੍ਰੈਲ ਨੂੰ ਪੰਜਾਬ ਦੇ
ਗੁਰਦਾਸਪੁਰ : ਬੀਤੇ ਦਿਨੀ ਪੁਣਛ ਜੰਮੂ ਹਾਈਵੇ ‘ਤੇ ਆਤੰਕੀ ਹਮਲੇ ਦੌਰਾਨ ਬਟਾਲਾ ਨਜਦੀਕੀ ਪਿੰਡ ਤਲਵੰਡੀ ਭਰਥ ਦੇ ਰਹਿਣ ਵਾਲੇ ਜਵਾਨ ਹਰਕ੍ਰਿਸ਼ਨ ਸਿੰਘ ਸ਼ਹਾਦਤ ਦਾ ਜਾਮ ਪੀ ਗਿਆ ਸੀ। ਅੱਜ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਨੇ ਸ਼ਹੀਦ ਹਰਕ੍ਰਿਸ਼ਨ ਸਿੰਘ ਦੇ ਪਿੰਡ ਪਹੁੰਚ ਕੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ । ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਦੋਰਾਨ
ਲੁਧਿਆਣਾ ਤੋਂ ਇੱਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਨਿਸ਼ਾਨੇਬਾਜ਼ੀ ਵਿੱਚ ਸੋਨ ਤਮਗਾ ਜੇਤੂ ਜਸਦੇਵ ਨਗਰ ਦੇ ਰਹਿਣ ਵਾਲੇ ਈਸ਼ਪ੍ਰੀਤ ਸਿੰਘ ਦੀ ਸੋਮਵਾਰ ਨੂੰ ਘਰ ਵਿੱਚ ਗੋਲੀ ਲੱਗਣ ਨਾਲ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਸਕੂਲ ਤੋਂ ਆਉਣ ਮਗਰੋਂ ਈਸ਼ਪ੍ਰੀਤ ਆਪਣੇ ਰਿਟਾਇਰਡ ਸੂਬੇਦਾਰ ਦਾਦਾ ਦੀ ਲਾਇਸੈਂਸੀ ਰਿਵਾਲਵਰ ਸਾਫ ਕਰ ਰਿਹਾ ਸੀ। ਇਸੇ ਦੌਰਾਨ ਗੋਲੀ
ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ( Shiromani Akali Dal ) ਦੇ ਸਰਪ੍ਰਸਤ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ( Former Chief Minister Parkash Singh Badal ) ਦਾ ਦਿਹਾਂਤ ਹੋ ਗਿਆ। ਬਾਦਲ ਦੀ ਮ੍ਰਿਤਕ ਦੇਹ ਪਾਰਟੀ ਦੇ ਚੰਡੀਗੜ੍ਹ ਵਿਚਲੇ ਸੈਕਟਰ 28 ਸਥਿਤ ਦਫ਼ਤਰ ਵਿਚ ਲੋਕਾਂ ਦੇ ਅੰਤਿਮ ਦਰਸ਼ਨਾਂ ਲਈ ਰੱਖੀ ਗਈ ਹੈ। ਜ਼ਿਕਰਯੋਗ
ਨਵੀਂ ਦਿੱਲੀ : ਬੀਤੇ ਕੱਲ੍ਹ ਦੇਰ ਸ਼ਾਮ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਸ. ਪ੍ਰਕਾਸ਼ ਸਿੰਘ ਬਾਦਲ ( Former Chief Minister Parkash Singh Badal) ਦਾ ਦੇਹਾਂਤ ਹੋ ਗਿਆ ਸੀ। 95 ਸਾਲ ਦੀ ਉਮਰ ਵਿੱਚ ਉਨ੍ਹਾਂ ਨੇ ਮੁਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਬੀਤੇ ਦਿਨ ਅੰਤਿਮ ਸਾਹ ਲਏ। ਪ੍ਰਕਾਸ਼ ਸਿੰਘ ਬਾਦਲ ਨੂੰ
ਪੰਜਾਬ ਖੇਤੀਾਬੜੀ ਯੂਨੀਵਰਸਿਟੀ ਨੇ ਪੰਜਾਬ ਦੇ ਕਿਸਾਨਾਂ ਨੂੰ 'ਚੀਜ਼ਲ' ਤਕਨੀਕ ਜਾਣੀ ਡੂੰਘੀ ਵਹਾਈ ਵੱਲ ਮੁੜਨ ਦੀ ਅਪੀਲ ਕੀਤੀ ਹੈ।