ਪਿਤਾ ਦੀ ਰਿਵਾਲਵਰ ਸਾਫ਼ ਕਰਦਿਆਂ 17 ਸਾਲਾ ਪੁੱਤ ਨਾਲ ਹੋਇਆ ਇਹ ਕਾਰਾ , ਪਰਿਵਾਰ ‘ਤੇ ਟੁੱਟਿਆ ਦੁੱਖਾਂ ਦਾ ਪਹਾੜ…
ਧਰਮਕੋਟ :ਥਾਣਾ ਧਰਮਕੋਟ ਅਧੀਨ ਪੈਂਦੇ ਪਿੰਡ ਬਾਜੇ ਦੇ ਰਹਿਣ ਵਾਲੇ 17 ਸਾਲਾਂ ਨੌਜਵਾਨ ਦੀ ਗੋਲੀ ਲੱਗਣ ਕਾਰਨ ਮੌਤ ਹੋ ਗਈ ਹੈ। ਦਰਅਸਲ, ਨੌਜਵਾਨ ਆਪਣੇ ਪਿਤਾ ਦਾ ਲਾਇਸੈਂਸੀ ਰਿਵਾਲਵਰ ਸਾਫ਼ ਕਰ ਰਿਹਾ ਸੀ। ਇਸ ਦੌਰਾਨ ਅਚਾਨਕ ਰਿਵਾਲਵਰ ਵਿੱਚੋਂ ਗੋਲੀ ਚੱਲ ਗਈ। ਇਸ ਮਗਰੋਂ ਹਸਪਤਾਲ ‘ਚ ਇਲਾਜ਼ ਦੌਰਾਨ ਉਸ ਨੇ ਦਮ ਤੋੜ ਦਿੱਤਾ। ਮ੍ਰਿਤਕ ਨੌਜਵਾਨ ਦੀ ਪਛਾਣ