Punjab news

Punjab news

Punjab

9 ਮਹੀਨੇ ਪਹਿਲਾਂ ਅਗਵਾ ਹੋਇਆ ਸੀ ਨੌਜਵਾਨ, ਹੁਣ ਮਿਲਿਆ ਪਿੰਜਰ

ਮੁਕਤਸਰ ਦੇ ਸ਼ਹਿਰ ਦੋਦਾ ਦੇ ਨੇੜਲੇ ਪਿੰਡ ਗੂੜੀਸੰਘਰ ਤੋਂ ਇੱਕ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ ਜਿੱਥੇ ਨੌਂ ਮਹੀਨੇ ਪਹਿਲਾਂ ਅਗਵਾ ਕੀਤੇ ਗਏ ਨੌਜਵਾਨ ਨਿਰਮਲ ਸਿੰਘ ਪੁੱਤਰ ਮਨਜੀਤ ਸਿੰਘ ਦਾ ਪਿੰਜਰ ਦੋਦਾ ਕੋਲੋਂ ਲੰਘਦੇ ਚੰਦਭਾਨ ਸੇਮ ਨਾਲੇ ’ਚੋਂ ਮਿਲਿਆ ਹੈ। ਬੀਤੇ ਦਿਨੀਂ ਕੋਟਭਾਈ ਦੇ ਹਰਮਨਜੀਤ ਸਿੰਘ ਦਾ ਕਤਲ ਕਰਨ ਵਾਲਿਆਂ ਨੇ ਹੀ ਨਿਰਮਲ

Read More
Punjab

ਪੰਜਾਬ ‘ਚ ਹੁਣ 42 ਰੁਪਏ ਰੇਤਾ ਸਸਤੀ ! ਸੂਬੇ ਵਿੱਚ ਖੁੱਲੇ ਰੇਤਾ ਤੇ ਬਜਰੀ ਦੀਆਂ ਇਹ ਸਰਕਾਰੀ ਦੁਕਾਨਾਂ

‘ਦ ਖ਼ਾਲਸ ਬਿਊਰੋ : ਪੰਜਾਬ ਵਿੱਚ ਵੱਧ ਰਹੀ ਰੇਤੇ ਦੀ ਨਾਜ਼ਾਇਜ਼ ਮਾਈਨਿੰਗ ਨੂੰ ਨੱਥ ਪਾਉਣ ਲਈ ਇੱਕ ਨਵੀਂ ਪਹਿਲ ਕੀਤੀ ਗਈ ਹੈ। ਪੰਜਾਬ ਸਰਕਾਰ ਵੱਲੋਂ ਅੱਜ ਪਹਿਲਾ ਸਰਕਾਰੀ ਰੇਤਾ ਤੇ ਬਜਰੀ ਵਿਕਰੀ ਕੇਂਦਰ ਖੋਲਿਆ ਗਿਆ ਹੈ। ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ( Mining Minister Harjot Bains ) ਦੇ ਵਲੋਂ ਅੱਜ ਸੂਬੇ ਭਰ ਵਿੱਚ ਰੇਤ ਬਜਰੀ

Read More
Punjab

ਰਣਜੀਤ ਬਾਵਾ ਅਤੇ ਕੰਵਰ ਗੇਰਵਾਲ ਦੇ ਘਰ ਛਾਪਾ , ਇਸ ਵਜ੍ਹਾ ਨੂੰ ਲੈ ਕੇ ਹੋ ਰਹੀ ਹੈ ਜਾਂਚ

ਮੁਹਾਲੀ : ਇਸ ਸਮੇਂ ਪੰਜਾਬੀ ਇੰਡਸਟਰੀ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ, ਜਿੱਥੇ ਪੰਜਾਬੀ ਗਾਇਕ ਪੰਜਾਬੀ ਗਾਇਕ ਕੰਵਰ ਗਰੇਵਾਲ ( Kanwar Gerwal )  ਦੇ ਘਰ ਇਨਕਮ ਟੈਕਸ ਵਿਭਾਗ ਦੀ ਟੀਮ ਪਹੁੰਚੀ ਹੈ। ਇਨਕਮ ਟੈਕਸ ਵਿਭਾਗ ਦੀ ਟੀਮ ਮੋਹਾਲੀ ਸਥਿਤ ਕੰਵਰ ਗਰੇਵਾਲ ਦੇ ਘਰ ਪਹੁੰਚੀ ਹੈ। ਸੂਤਰਾਂ ਮੁਤਾਬਿਕ ਐਨਆਈਏ ਵੱਲੋਂ ਅੱਜ ਸਵੇਰੇ ਹੀ ਸੂਫੀ

Read More
Punjab

ਪੰਜਾਬ ਵਿੱਚ ਪਾਸਪੋਰਟ ਬਣਵਾਉਣ ਵਾਲਿਆਂ ਦੀ ਵਧੀ ਗਿਣਤੀ , ਸੂਬੇ ਵਿੱਚ ਹਰ ਚੌਥੇ ਪੰਜਾਬੀ ਕੋਲ ਹੈ ਪਾਸਪੋਰਟ

ਪੰਜਾਬ ਵਿੱਚ ਪਾਸਪੋਰਟ ਬਣਵਾਉਣ ਵਾਲਿਆਂ ਦੀ ਗਿਣਤੀ ਇੰਨੀ ਵਧ ਗਈ ਹੈ ਤੇ ਇਸ ਕੰਮ ਵਿੱਚ ਪੰਜਾਬ ਨੇ ਵੱਡੇ ਵੱਡੇ ਸੂਬਿਆਂ ਨੂੰ ਵੀ ਪਛਾੜ ਦਿੱਤਾ ਹੈ।

Read More
Khetibadi Punjab

ਮੌਸਮ ਵਿਭਾਗ ਵੱਲੋਂ ਚੇਤਾਵਨੀ : ਪੰਜਾਬ ‘ਚ ਇਨ੍ਹਾਂ ਜ਼ਿਲ੍ਹਿਆਂ ‘ਚ ਤਿੰਨ ਦਿਨ ਚੱਲੇਗੀ ਸੀਤ ਲਹਿਰ

Punjab Weather forecast : ਮੌਸਮ ਵਿਭਾਗ ਨੇ ਅਗਲੇ ਤਿੰਨ ਦਿਨਾਂ ਤੱਕ ਮਾਝਾ, ਦੁਆਬਾ ਅਤੇ ਮਾਲਵੇ ਦੇ ਕਈ ਜ਼ਿਲਿਆਂ ਵਿੱਚ ਸੀਤ ਲਹਿਰ ਹੋਵੇਗੀ।  

Read More
Punjab

ਗੱਡੀ ਚਲਾਉਂਦੇ ਡਰਾਈਵਰ ਨੂੰ ਆਇਆ ਹਾਰਟ ਅਟੈਕ, ਡਿਵਾਈਡਰ ਨਾਲ ਟਕਰਾਈ ਕਾਰ ਹੋਈ ਚਕਨਾਚੂਰ

ਹਾਦਸੇ 'ਚ ਤਿੰਨ ਲੋਕ ਜ਼ਖਮੀ ਹੋ ਗਏ। ਦੋ ਵਿਅਕਤੀਆਂ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ। ਜਦਕਿ ਵਾਹਨ ਚਾਲਕ ਦੀ ਹਾਲਤ ਗੰਭੀਰ ਬਣੀ ਹੋਈ ਹੈ।

Read More
Punjab

ਦਿੱਲੀ ਤੋਂ ਮੋੜ ਕੇ ਲਿਆਂਦੇ ਲਾਰੈਂਸ ਦੀ ਹੋਈ ਅਦਾਲਤ ‘ਚ ਪੇਸ਼ੀ,ਪੁਲਿਸ ਨੂੰ ਮਿਲਿਆ ਰਿਮਾਂਡ

ਪੰਜਾਬ ਦੇ ਪ੍ਰਸਿਧ ਗਾਇਕ ਸਿੱਧੂ ਮੂਸੇ ਵਾਲੇ ਦੇ ਕਤਲ ਕੇਸ ਵਿੱਚ ਨਾਮਜ਼ਦ ਗੈਂਗਸਟਰ ਲਾਰੈਂਸ ਬਿਸ਼ਨੋਈ ਦਾ ਮੁਕਤਸਰ ਪੁਲਿਸ ਨੇ 16 ਦਸੰਬਰ ਤੱਕ ਦਾ ਰਿਮਾਂਡ ਲੈ ਲਿਆ ਹੈ।

Read More
Punjab

ਪੰਜਾਬੀ ਬੋਲਣ ’ਤੇ ਪਾਬੰਦੀ ਲਾਉਣ ਵਾਲੀਆਂ ਸਿੱਖਿਆ ਸੰਸਥਾਵਾਂ ਖ਼ਿਲਾਫ਼ ਹੋਵੇਗੀ ਕਾਰਵਾਈ: ਭਗਵੰਤ ਮਾਨ

ਮੁੱਖ ਮੰਤਰੀ ਭਗਵੰਤ ਮਾਨ ਨੇ ਸੋਮਵਾਰ ਨੂੰ ਸਖ਼ਤ ਤਾੜਨਾ ਕਰਦੇ ਹੋਏ ਕਿਹਾ ਹੈ ਕਿ ਜਿਹੜੀਆਂ ਸਿੱਖਿਆ ਸੰਸਥਾਵਾਂ ਆਪਣੇ ਕੈਂਪਸ ਵਿੱਚ ਪੰਜਾਬੀ ਭਾਸ਼ਾ ਬੋਲਣ ਦੇ ਉੱਪਰ ਪਾਬੰਦੀ ਲਾਉਣਗੀਆਂ, ਉਨ੍ਹਾਂ ਸੰਸਥਾਵਾਂ ਦੇ ਖਿਲਾਫ ਪੰਜਾਬ ਸਰਕਾਰ ਵੱਲੋਂ ਸਖਤ ਕਾਰਵਾਈ ਕੀਤੀ ਜਾਵੇਗੀ

Read More
Punjab

ਕਣਕ ਚੋਰੀ ਕਰਨ ਆਏ ਨੌਜਵਾਨ ਨੂੰ ਬੰਨ੍ਹਿਆ ਟਰੱਕ ਮੂਹਰੇ , ਘੁੰਮਾਇਆ ਸਾਰਾ ਸ਼ਹਿਰ , ਦੇਖੋ Video

ਕਣਕ ਦੇ ਦੋ ਗੱਟੇ ਚੋਰੀ ਕਰਨ ਦਾ ਦੋਸ਼ ਲਾਉਂਦਿਆਂ ਟਰੱਕ ਚਾਲਕ ਨੇ ਪਹਿਲਾਂ ਚੋਰ ਨੂੰ ਆਪਣੇ ਟਰੱਕ ਮੂਹਰੇ ਬੰਨ੍ਹ ਕੇ ਸ਼ਹਿਰ ਵਿੱਚ ਘੁਮਾਇਆ ਤੇ ਪੁਲਿਸ ਹਵਾਲੇ ਕਰ ਦਿੱਤਾ

Read More
Punjab

ਤਰਨਤਾਰਨ ਮਾਮਲੇ ਤੋਂ ਬਾਅਦ ਵਿਰੋਧੀਆਂ ਨੇ ਘੇਰੀ ਮਾਨ ਸਰਕਾਰ , ਕਹੀਆਂ ਇਹ ਗੱਲਾਂ

ਤਰਨਤਾਰਨ ‘ਚ ਹੋਏ ਇਸ ਹਮਲੇ ਤੋਂ ਬਾਅਦ ਵਿਰੋਧੀਆਂ ਨੇ ਪੰਜਾਬ ਸਰਕਾਰ ਨੂੰ ਘੇਰਨਾ ਸ਼ੁਰੂ ਕਰ ਦਿੱਤਾ ਹੈ। ਪੰਜਾਬ ਪ੍ਰਦੇਸ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਇਸ ਹਮਲੇ ਨੂੰ ਲੈ ਕੇ ਪੰਜਾਬ ਵਿੱਚ ਕਾਨੂੰਨ ਵਿਵਸਥਾ 'ਤੇ ਚਿੰਤਾ ਪ੍ਰਗਟਾਈ ਹੈ ਅਤੇ ਮਾਨ ਸਰਕਾਰ ਨੂੰ ਨਿਸ਼ਾਨੇ 'ਤੇ ਲਿਆ ਹੈ।

Read More