ਪੰਚਕੂਲਾ ਦੇ ਕਕਰਾਲੀ ’ਚੋਂ ਚਾਰ ਬੱਚੇ ਭੇਤ-ਭਰੀ ਹਾਲਤ ਵਿੱਚ ਲਾਪਤਾ , ਭਾਲ ‘ਚ ਜੁਟੀ ਪੁਲਿਸ
ਡੇਰਾਬੱਸੀ ਦੀ ਰਾਮਗੜ੍ਹ ਸੜਕ ’ਤੇ ਪੰਚਕੂਲਾ ਨਾਲ ਲੱਗਦੇ ਪਿੰਡ ਕਕਰਾਲੀ ਤੋਂ ਭੇਤਭਰੀ ਹਾਲਤ ਵਿੱਚ ਚਾਰ ਬੱਚੇ ਲਾਪਤਾ ਹੋ ਗਏ ਹਨ। ਇਹ ਚਾਰੋਂ ਆਪਸ ਵਿੱਚ ਦੋਸਤ ਹਨ।
Punjab news
ਡੇਰਾਬੱਸੀ ਦੀ ਰਾਮਗੜ੍ਹ ਸੜਕ ’ਤੇ ਪੰਚਕੂਲਾ ਨਾਲ ਲੱਗਦੇ ਪਿੰਡ ਕਕਰਾਲੀ ਤੋਂ ਭੇਤਭਰੀ ਹਾਲਤ ਵਿੱਚ ਚਾਰ ਬੱਚੇ ਲਾਪਤਾ ਹੋ ਗਏ ਹਨ। ਇਹ ਚਾਰੋਂ ਆਪਸ ਵਿੱਚ ਦੋਸਤ ਹਨ।
ਵਿਆਹ ਬਹਾਨੇ ਸੱਦ ਕੇ ਇਕ ਲੜਕੇ ਵੱਲੋਂ ਆਪਣੀ ਪ੍ਰੇਮਿਕਾ ਦੀ ਹੱਤਿਆ ਕਰਕੇ ਲਾਸ਼ ਘੋੜਿਆਂ ਦੇ ਫਾਰਮ ਵਿੱਚ ਦੱਬ ਦਿੱਤਾ । ਪੁਲਿਸ ਨੇ ਲੜਕੀ ਦੀ ਲਾਸ਼ ਪਿੰਡ ਸੁਧਾਰ ਨੇੜੇ ਸਥਿਤ ਘੋੜਿਆਂ ਦੇ ਫਾਰਮ ’ਚੋਂ ਬਰਾਮਦ ਕਰ ਲਈ ਹੈ।
ਚੈਕਿੰਗ ਦੌਰਾਨ ਹਲਕਾ ਖਰੜ੍ਹ ਦੇ ਸ਼ਹਿਰ ਵਿੱਚ ਉਸਾਰੀ ਅਧੀਨ ਗੈਰ ਕਾਨੂੰਨੀ ਇਮਾਰਤਾਂ ਨੂੰ ਤੁਰੰਤ ਢਾਹੁਣ ਦੇ ਹੁਕਮ ਦਿੱਤੇ ।
ਬੀਤੇ ਦਿਨੀਂ ਖ਼ਾਲਸਾ ਵਹੀਰ ਤੋਂ ਇੱਕ ਖ਼ਬਰ ਸਾਹਮਣੇ ਆਈ ਸੀ ਜਿੱਥੇ ਇੱਕ ਮਾਂ ਨੇ ਚਿੱਟੇ ਦੇ ਨਸ਼ੇ ਵਿੱਚ ਧੁੱਤ ਆਪਣੇ ਪੁੱਤ ਨੂੰ ਇਸ ਵਹੀਰ ਵਿੱਚ ਦਾਨ ਕਰ ਦਿੱਤਾ ਤਾਂ ਜੋ ਉਸਦਾ ਪੁੱਤ ਕੌਮ ਦੇ ਲੇਖੇ ਲੱਗ ਸਕੇ। ਨੌਜਵਾਨ ਪੁੱਤ 30 ਕਿੱਲਿਆਂ ਦਾ ਮਾਲਕ ਹੈ ਅਤੇ ਤਿੰਨ ਭੈਣਾਂ ਦਾ ਇਕਲੌਤਾ ਭਰਾ ਹੈ।
ਰਾਜ ਸਰਕਾਰਾਂ ਚੋਣਾਵੀ ਰੇਵੜੀਆਂ ਵੰਡਦੇ–ਵੰਡਦੇ ਖੋਖਲੀਆਂ ਹੋ ਰਹੀਆਂ ਹਨ। ਰਾਜ ਦੇ ਖ਼ਰਚੇ ਨੂੰ ਪੂਰਾ ਕਰਨ ਲਈ ਸਰਕਾਰਾਂ ਸੂਬੇ ਦੀ ਜਾਇਦਾਦ ਨੂੰ ਗਿਰਵੀ ਰੱਖ ਰਹੀਆਂ ਹਨ।
ਸੁਲਤਾਨਪੁਰ ਲੋਧੀ ਵਿਖੇ ਖ਼ਾਲਸਾ ਸ਼ਸਤਰ ਮਾਰਚ ਕੱਢਿਆ ਗਿਆ। ਪੰਜ ਪਿਆਰਿਆਂ ਦੀ ਅਗਵਾਈ ਵਿੱਚ ਇਹ ਮਾਰਚ ਕੱਢਿਆ ਗਿਆ।ਨੌਜਵਾਨਾਂ, ਬਜ਼ੁਰਗਾਂ, ਹਰ ਵਰਗ ਦੇ ਲੋਕਾਂ ਵੱਲੋਂ ਸ਼ਸਤਰ ਫੜ ਕੇ ਇਹ ਮਾਰਚ ਕੱਢਿਆ ਗਿਆ।
ਨਾਇਬ ਤਹਿਸੀਲਦਾਰ ਭਰਤੀ ਘੁਟਾਲਾ ਮਾਮਲੇ ( Naib Tehsildar recruitment scam case ) ‘ਚ ਵੱਡੀ ਖ਼ਬਰਸਾਹਮਣੇ ਆਈ ਹੈ। ਇਸ ਘਪਲੇ ਵਿੱਚ ਪੰਜਾਬ ਪੁਲਿਸ ਵੱਲੋਂ ਇੱਕ ਹੋਰ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ
ਗੋਨਿਆਣੇ ਰੋਡ ਦੀ ਰਹਿਣ ਵਾਲੀ ਹਰਵਿੰਦਰ ਕੌਰ ਨੇ ਆਪਣੇ ਢਾਈ ਸਾਲਾ ਬੱਚੇ ਸਣੇ ਮੁਕਤਸਰ-ਬਠਿੰਡਾ ਨਹਿਰ ਉਪਰ ਪਿੰਡ ਭੁੱਲਰ ਕੋਲੋਂ ਲੰਘਦੀ ਸਰਹਿੰਦ ਫੀਡਰ ਨਹਿਰ ਵਿੱਚ ਛਾਲ ਮਾਰ ਦਿੱਤੀ|
ਫ਼ਤਹਿਗੜ੍ਹ ਸਾਹਿਬ ਪੁਲਿਸ ਨੇ ਯੂ-ਟਿਊਬ ‘ਤੇ ਪੰਜਾਬੀ ਗੀਤ ‘ਚ ਹਥਿਆਰਾਂ ਦਾ ਪ੍ਰਦਰਸ਼ਨ ਕਰਨ ਵਾਲੇ ਗਾਇਕ ਸੁਖਮਨ ਹੀਰ ਅਤੇ ਗਾਇਕਾ ਜੈਸਮੀਨ ਅਖਤਰ ਸਣੇ ਵੀਡੀਓ ‘ਚ ਨਜ਼ਰ ਆ ਰਹੇ 5-7 ਲੋਕਾਂ ‘ਤੇ ਮਾਮਲਾ ਦਰਜ ਕੀਤਾ ਹੈ।
ਪੰਜਾਬੀ ਗਾਇਕ ਕੁਲਜੀਤ ਵੱਲੋਂ ਆਪਣੇ ਗੀਤ ਵਿੱਚ ਹਥਿਆਰਾਂ ਦਾ ਜ਼ਿਕਰ ਕਰਨ ਉਤੇ ਪੁਲਿਸ ਵੱਲੋਂ ਮਾਮਲਾ ਦਰਜ ਕੀਤਾ ਗਿਆ ਹੈ।