5 ਲੱਖ ਰੁਪਏ ਤੱਕ ਦਾ ਮੁਫਤ ਇਲਾਜ, ਕੀ ਤੁਸੀਂ ਵੀ ਲੈ ਸਕਦੇ ਫਾਇਦਾ, ਘਰ ਬੈਠੇ ਇੰਝ ਜਾਣੋ
Ayushman Card Benefits: ਜੇਕਰ ਤੁਸੀਂ ਵੀ ਜਾਣਨਾ ਚਾਹੁੰਦੇ ਹੋ ਕਿ ਤੁਹਾਡਾ ਆਯੁਸ਼ਮਾਨ ਕਾਰਡ ਬਣੇਗਾ ਜਾਂ ਨਹੀਂ, ਤਾਂ ਆਓ ਜਾਣਦੇ ਹਾਂ ਇਹ ਜਾਣਨ ਦਾ ਤਰੀਕਾ।
Punjab news
Ayushman Card Benefits: ਜੇਕਰ ਤੁਸੀਂ ਵੀ ਜਾਣਨਾ ਚਾਹੁੰਦੇ ਹੋ ਕਿ ਤੁਹਾਡਾ ਆਯੁਸ਼ਮਾਨ ਕਾਰਡ ਬਣੇਗਾ ਜਾਂ ਨਹੀਂ, ਤਾਂ ਆਓ ਜਾਣਦੇ ਹਾਂ ਇਹ ਜਾਣਨ ਦਾ ਤਰੀਕਾ।
ਪੰਜਾਬ ਸਰਕਾਰ ਵੱਲੋਂ ਜਲਦੀ ਹੀ ਮੁਹਾਲੀ ਜ਼ਿਲ੍ਹੇ ਵਿੱਚ 22 ਹੋਰ ਨਵੇਂ ਆਮ ਆਦਮੀ ਕਲੀਨਿਕ (ਮੁਹੱਲਾ ਕਲੀਨਿਕ) ਸਥਾਪਤ ਕੀਤੇ ਜਾਣਗੇ। ਭਗਵੰਤ ਮਾਨ ਸਰਕਾਰ ਵੱਲੋਂ ਲੋਕਾਂ ਨੂੰ ਘਰਾਂ ਨੇੜੇ ਸਿਹਤ ਸੇਵਾਵਾਂ ਪ੍ਰਦਾਨ ਕਰਨ ਦੇ ਮੰਤਵ ਨਾਲ ਇਹ ਮੁਹੱਲਾ ਕਲੀਨਿਕ ਬਣਾਏ ਜਾ ਰਹੇ ਹਨ।
ਜ਼ਿਲ੍ਹਾ ਪੁਲਿਸ ਮੁਖੀ ਗੁਲਨੀਤ ਸਿੰਘ ਖੁਰਾਣਾ ਨੇ ਅੱਜ ਇਕੇ ਦੱਸਿਆ ਕਿ ਜ਼ਿਲ੍ਹੇ ਭਰ ਵਿੱਚ ਤਕਰੀਬਨ 24 ਹਜ਼ਾਰ ਤੋਂ ਵੱਧ ਅਸਲਾਧਾਰਕਾਂ ਦੀ ਪੜਤਾਲ ਦਾ ਕੰਮ ਤੇਜ਼ੀ ਨਾਲ ਚੱਲ ਰਿਹਾ ਹੈ, ਜਿਸ ਤਹਿਤ ਮੁਢਲੀ ਪੜਤਾਲ ਵਿੱਚ 700 ਅਸਲਾ ਲਾਇਸੈਂਸ ਰੱਦ ਕਰਨ ਦੀ ਸਿਫਾਰਸ਼ ਕੀਤੀ ਗਈ ਹੈ।
ਭਗਵੰਤ ਮਾਨ ਨੇ ਕਿਹਾ ਕਿ ਭ੍ਰਿਸ਼ਟਾਚਾਰ ਕਰਨ ਵਾਲਾ ਭਾਵੇਂ ਕਿਸੇ ਵੀ ਪਾਰਟੀ ਨਾਲ ਸਬੰਧਤ ਹੋਵੇ, ਉਸ ਨੂੰ ਬਖਸ਼ਿਆ ਨਹੀਂ ਜਾਵੇਗਾ।
ਇਕ ਪਤਨੀ ਨੇ ਆਪਣੇ ਹੀ ਪਤੀ ਨੂੰ ਦਰਦਨਾਕ ਮੌਤ ਦਿੱਤੀ ਹੈ। ਜਿਸ ਬਾਰੇ ਸੁਣ ਕੇ ਲੋਕਾਂ ਦੇ ਪੈਰਾਂ ਹੇਠੋਂ ਜ਼ਮੀਨ ਖ਼ਿਸਕ ਗਈ। ਇਕ ਔਰਤ ਨੇ ਪਤੀ ਨੂੰ ਮਾਰ ਕੇ ਲਾਸ਼ ਨੂੰ ਘਰ ਦੇ ਕੱਚੇ ਫਲੱਸ਼ ਟੈਂਕ ‘ਚ ਦਬਾ ਦਿੱਤਾ।
ਥੋੜ੍ਹੇ ਹੀ ਸਮੇਂ ਵਿੱਚ ਉਸਾਰੀ ਨਾਲ ਜੁੜੇ ਸਮਾਨ ਵਿੱਚ ਜਬਰਦਸਤ ਉਛਾਲ ਆਇਆ ਹੈ। ਹਾਲਤ ਇਹ ਹੈ ਕਿ ਰੇਤੇ ਤੋਂ ਲੈ ਕੇ ਸਮਿੰਟ ਅਤੇ ਸਰੀਆ ਹਰ ਚੀਜ ਦੀ ਕੀਮਤ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ।
ਲੁਧਿਆਣਾ ਸਾਈਬਰ ਸੈਲ ਦੇ ਇੰਚਾਰਜ ਨੇ ਲੋਕਾਂ ਨੂੰ ਸਾਈਬਰ ਧੋਖਾਧੜੀ ਤੋਂ ਸੁਚੇਤ ਕਰਵਾਇਆ ਹੈ। ਉਨ੍ਹਾਂ ਕੇ.ਵਾਈ.ਸੀ ਅੱਪਡੇਟ ਕਰਨ ਜਾਂ ਕ੍ਰੈਡਿਟ/ਡੈਬਿਟ ਕਾਰਡ ਨੂੰ ਐਕਟੀਵੇਟ ਕਰਨ ਸੰਬੰਧੀ ਟੈਕਸਟ ਮੈਸੇਜ ਰਾਹੀਂ ਪ੍ਰਾਪਤ ਹੋਏ ਕਿਸੇ ਵੀ ਲਿੰਕ 'ਤੇ ਕਲਿੱਕ ਕਰਨ ਤੋਂ ਬਚਣ ਦੀ ਅਪੀਲ ਕੀਤੀ ਹੈ।
ਤਾਜ਼ਾ ਸਰਵੇਖਣ ਵਿੱਚ ਇਹ ਗੱਲ ਸਾਹਮਣੇ ਆਈ ਹੈ ਕਿ ਪੰਜਾਬ ਦੇ ਕੁੱਲ 27 ਹਜ਼ਾਰ 701 ਸਕੂਲਾਂ ਵਿੱਚੋਂ 11 ਹਜ਼ਾਰ 272 ਸਕੂਲਾਂ ਵਿੱਚ ਤਾਂ ਇੰਟਰਨੈੱਟ ਦੀ ਸਹੂਲਤ ਹੀ ਨਹੀਂ ਹੈ।
ਅਨਾਜ ਮੰਡੀ ਜਗਰਾਉਂ ਵਿੱਚ ਜਦੋਂ ਝੋਨੇ ਦੀ ਸਰਕਾਰੀ ਖਰੀਦ ਨਾ ਹੋਣ ਤੋਂ ਦੁਖੀ ਕਿਸਾਨ ਨੇ ਰੇਲ ਗੱਡੀ ਹੇਠਾਂ ਆ ਕੇ ਖੁਦਕੁਸ਼ੀ ਕਰਨ ਦੀ ਕੋਸ਼ਿਸ਼ ਕੀਤੀ।
ਪੰਜਾਬ ਦੇ ਮਾਨਸਾ ਜਿਲ੍ਹੇ ਤੋਂ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ ਜਿੱਥੇ ਜਿਲ੍ਹੇ ਵਿੱਚ ਵੱਖ-ਵੱਖ ਘਟਨਾਵਾਂ ਵਿੱਚ ਦੋ ਕਿਸਾਨਾਂ ਦੀ ਮੌਤ ਹੋ ਗਈ।