ਚਾਚਾ ਹਰਜੀਤ ਸਿੰਘ ਨੇ ਪੰਜਾਬ ਪੁਲਿਸ ਅੱਗੇ ਕੀਤਾ ਆਤਮ ਸਮਰਪਣ…
ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਚਾਚਾ ਹਰਜੀਤ ਸਿੰਘ ਨੇ ਸਰੰਡਰ ਕਰ ਦਿੱਤਾ ਹੈ। ਉਹਨਾਂ ਨੇ ਰਾਤ 2.00 ਵਜੇ ਜਲੰਧਰ ਪੁਲਿਸ ਅੱਗੇ ਸਰੰਡਰ ਕੀਤਾ।
Punjab news
ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਚਾਚਾ ਹਰਜੀਤ ਸਿੰਘ ਨੇ ਸਰੰਡਰ ਕਰ ਦਿੱਤਾ ਹੈ। ਉਹਨਾਂ ਨੇ ਰਾਤ 2.00 ਵਜੇ ਜਲੰਧਰ ਪੁਲਿਸ ਅੱਗੇ ਸਰੰਡਰ ਕੀਤਾ।
ਮਾਨਸਾ : ਸਿੱਧੂ ਦੀ ਪਹਿਲੀ ਬਰਸੀ ਮੌਕੇ ਆਪਣੇ ਸੰਬੋਧਨ ਵਿੱਚ ਸਿੱਧੂ ਮੂਸੇ ਵਾਲੇ ਦੇ ਪਿਤਾ ਬਲਕੌਰ ਸਿੰਘ ਨੇ ਸੂਬਾ ਸਰਕਾਰ ਤੇ ਕੇਂਦਰ ਸਰਕਾਰ ‘ਤੇ ਸਿੱਧੇ ਨਿਸ਼ਾਨੇ ਲਾਏ ਹਨ। ਲਾਰੈਂਸ ਬਿਸ਼ਨੋਈ ਦੀ ਇੰਟਰਵਿਊ ਦਾ ਕੀਤਾ ਜ਼ਿਕਰ ਕਰਦੇ ਹੋਏ ਉਹਨਾਂ ਕਿਹਾ ਕਿ ਇਹ ਇੰਟਰਵਿਊ ਦੇਖ ਕੇ ਇੰਝ ਲਗਾ ਜਿਵੇਂ ਸਿੱਧੂ ਦੀ ਮੌਤ ਦੁਬਾਰਾ ਹੋ ਗਈ ਹੁੰਦੀ ਹੈ।
ਚੰਡੀਗੜ੍ਹ : ਪੰਜਾਬ ਵਿੱਚ ਸੋਮਵਾਰ ਅਤੇ ਮੰਗਲਵਾਰ ਨੂੰ ਰੋਡਵੇਜ਼ ਬੱਸਾਂ ਆਮ ਵਾਂਗ ਹੀ ਸੜਕਾਂ ਉੱਤੇ ਦੌੜਨਗੀਆਂ। ਪੰਜਾਬ ਰੋਡਵੇਜ਼ ਪਨਬਸ, ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਾਲ ਮੀਟਿੰਗ ਦਾ ਭਰੋਸਾ ਮਿਲਣ ਤੋਂ ਬਾਅਦ ਆਪਣਾ ਹੜਤਾਲ ਕਰਨ ਦਾ ਪ੍ਰੋਗਰਾਮ ਰੱਦ ਕਰ ਦਿੱਤਾ ਹੈ। ਯੂਨੀਅਨ ਵੱਲੋਂ ਸੋਮਵਾਰ ਅਤੇ ਮੰਗਲਵਾਰ ਨੂੰ ਪੰਜਾਬ
ਮਾਨਸਾ ਦੇ ਪਿੰਡ ਕੋਟਲੀ ਕਲਾਂ ਵਿਚ ਛੇ ਸਾਲਾਂ ਦੇ ਬੱਚੇ ਦੀ ਬੁਲੇਟ ਮੋਟਰਸਾਈਕਲ ਸਵਾਰ ਦੋ ਜਾਣਿਆ ਨੇ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਇਸ ਮੌਕੇ ਸਿੱਧੂ ਮੂਸੇਵਾਲਾ ਦੇ ਮਾਪੇ ਪੀੜਤ ਪਰਿਵਾਰ ਨਾਲ ਦੁੱਖ ਵੰਡਾਉਣ ਪਹੁੰਚੇ ਹਨ।
ਚੰਡੀਗੜ੍ਹ : ਨਸ਼ਾ ਤਸਕਰੀ ਦੇ ਮਾਮਲੇ ਵਿਚ ਸਜ਼ਾ ਕੱਟ ਰਹੇ ਜਗਦੀਸ਼ ਭੋਲਾ ਨੂੰ ਹਾਈਕੋਰਟ ਨੇ ਇੱਕ ਦਿਨ ਦੀ ਜ਼ਮਾਨਤ ਦਿੱਤੀ ਸੀ। ਇਸ ਤਹਿਤ ਅੱਜ ਉਹ ਜੇਲ੍ਹ ਵਿਚੋਂ ਬਾਹਰ ਆਇਆ ਅਤੇ ਗਿੱਦੜਬਾਹਾ ਵਿਖੇ ਆਪਣੀ ਬਿਮਾਰ ਮਾਂ ਨੂੰ ਮਿਲਿਆ। ਜਗਦੀਸ਼ ਭੋਲਾ ਵੱਲੋਂ ਆਪਣੀ ਮਾਂ ਦੀ ਖ਼ਰਾਬ ਸਿਹਤ ਦਾ ਹਵਾਲਾ ਦੇ ਕੇ ਜ਼ਮਾਨਤ ਦੀ ਅਪੀਲ ਕੀਤੀ ਸੀ ਜਿਸ
ਬਾਡੀਗਾਰਡਾਂ ਦੇ ਅਸਲਾ ਲਾਇਸੈਂਸ ਰੱਦ ਕਰਨ ਦੇ ਮਾਮਲੇ ਵਿੱਚ ਵੀ ਅੰਮ੍ਰਿਤਪਾਲ ਸਿੰਘ ਨੇ ਕਿਹਾ ਹੈ ਕਿ ਖਾਲਸਾ ਕੋਲ ਹਥਿਆਰਾਂ ਦੀ ਕੋਈ ਕਮੀ ਨਹੀਂ ਹੈ।
ਦੋ ਮੋਟਰਸਾਈਕਲ ਸਾਵਰ ਅਣਪਛਾਤੇ ਵਿਅਕਤੀਆਂ ਨੇ 6 ਸਾਲ ਦੀ ਮਾਸੂਮ ਬੱਚੇ ਨੂੰ ਗੋਲੀਆਂ ਮਾਰ ਕੇ ਉਸਦੀ ਹੱਤਿਆ ਕਰ ਦਿੱਤੀ।
ਉਨ੍ਹਾਂ ਨੇ ਸਵਾਲ ਕਰਦਿਆਂ ਕਿਹਾ ਕਿ ਇਹ ਦੱਸੋ ਕਿ ਗੈਂਗਸਟਰ ਤੁਹਾਡੇ ਪਿੱਛੇ ਪੈਂਦੇ ਕਿਉਂ ਹਨ। ਜਦੋਂ ਤੁਸੀਂ ਲੋਕਾਂ ਦੇ ਬੱਚਿਆਂ ਨੂੰ ਬੰਦੂਕਾਂ ਚੱਕਣ ਲਈ ਉਤਸ਼ਾਹਿਤ ਕਰਦੇ ਸੀ, ਉਹ ਸਮਾਂ ਤੁਹਾਨੂੰ ਯਾਦ ਨਹੀਂ।
ਚੰਡੀਗੜ੍ਹ : ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਦਾ ਇੱਕ ਬਿਆਨ ਸਾਹਮਣੇ ਆਇਆ ਹੈ ਜਿਸ ਵਿੱਚ ਉਨ੍ਹਾਂ ਵੱਲੋਂ ਕਿਹਾ ਗਿਆ ਹੈ ਕਿ ਗੈਂਗਸਟਰ ਲਾਰੇਂਸ ਬਿਸ਼ਨੋਈ ਨੂੰ ਹੀਰੋ ਬਣਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਮੇਰੇ ਪੁੱਤ ਦੇ ਅਕਸ ਨੂੰ ਢਾਹ ਲਾਉਣ ਦੀ ਸਾਜਿਸ਼ ਕੀਤੀ ਜਾ ਰਹੀ ਹੈ। ਲਾਰੈਂਸ
ਫਰੀਦਕੋਟ ਦੀ ਅਦਾਲਤ ਨੇ ਕੋਟਕਪੁਰਾ ਫਾਇਰਿੰਗ ਕੇਸ ਵਿਚ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਅਗਾਉਂ ਜ਼ਮਾਨਤ ਦੇ ਦਿੱਤੀ ਹੈ ਜਦੋਂ ਕਿ ਸਾਬਕਾ ਉਪ ਮੁੱਖ ਮੰਤਰੀ ਤੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਾਉਂ ਜ਼ਮਾਨਤ ਅਰਜ਼ੀ ਖਾਰਜ ਕਰ ਦਿੱਤੀ ਹੈ।