ਨਹੀਂ ਹੋਈਆਂ ਰੋਡਵੇਜ਼ ਦੀਆਂ ਬੱਸਾਂ ਬੰਦ
ਚੰਡੀਗੜ੍ਹ : ਪੰਜਾਬ ਵਿੱਚ ਸੋਮਵਾਰ ਅਤੇ ਮੰਗਲਵਾਰ ਨੂੰ ਰੋਡਵੇਜ਼ ਬੱਸਾਂ ਆਮ ਵਾਂਗ ਹੀ ਸੜਕਾਂ ਉੱਤੇ ਦੌੜਨਗੀਆਂ। ਪੰਜਾਬ ਰੋਡਵੇਜ਼ ਪਨਬਸ, ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਾਲ ਮੀਟਿੰਗ ਦਾ ਭਰੋਸਾ ਮਿਲਣ ਤੋਂ ਬਾਅਦ ਆਪਣਾ ਹੜਤਾਲ ਕਰਨ ਦਾ ਪ੍ਰੋਗਰਾਮ ਰੱਦ ਕਰ ਦਿੱਤਾ ਹੈ। ਯੂਨੀਅਨ ਵੱਲੋਂ ਸੋਮਵਾਰ ਅਤੇ ਮੰਗਲਵਾਰ ਨੂੰ ਪੰਜਾਬ
