‘ਪੰਜਾਬ ਸਰਕਾਰ ਦੀ ਕਿਸਾਨਾਂ ਨਾਲ ਪੰਗਾ ਲੈਣ ਦੀ ਹਿੰਮਤ ਨਹੀਂ’ ! ਜੇਕਰ ਲਿਆ ਤਾਂ …
ਮੁੱਖ ਮੰਤਰੀ ਭਗਵੰਤ ਮਾਨ ਦੀ ਕਿਸਾਨ ਆਗੂਆਂ ਨਾਲ ਮੀਟਿੰਗ, ਕਿਸਾਨਾਂ ਨੇ ਰੱਖਿਆ 8 ਮੰਗਾਂ
Punjab news
ਮੁੱਖ ਮੰਤਰੀ ਭਗਵੰਤ ਮਾਨ ਦੀ ਕਿਸਾਨ ਆਗੂਆਂ ਨਾਲ ਮੀਟਿੰਗ, ਕਿਸਾਨਾਂ ਨੇ ਰੱਖਿਆ 8 ਮੰਗਾਂ
ਸਰੀਰਕ ਸਿਖਲਾਈ ਅਧਿਆਪਕਾ ਸਿੱਪੀ ਸ਼ਰਮਾ ਦਾ ਕਹਿਣਾ ਸੀ ਕਿ ਪਿਛਲੀ ਪੰਜਾਬ ਸਰਕਾਰ ਨੇ ਨੌਕਰੀਆਂ ਦੀ ਗਰੰਟੀ ਦਿੱਤੀ ਸੀ, ਪਰ ਕਦੇ ਨਹੀਂ ਮਿਲੀ।
ਪੰਜਾਬ ਵਿਜੀਲੈਂਸ ਬਿਊਰੋ ਨੇ ਪ੍ਰਦੇਸ਼ ਕਾਂਗਰਸ ਦੇ ਸਕੱਤਰ ਕੈਪਟਨ ਸੰਦੀਪ ਸੰਧੂ ਨੂੰ ਸਟੀਰਟ ਲਾਈਟ ਮਾਮਲਾ ਵਿੱਚ ਨਾਮਜ਼ਦ ਕੀਤਾ ਹੈ। ਹੁਣ ਤੱਕ 4 ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ
ਇੱਕ ਨੌਜਵਾਨ ਦੀ ਚਿੱਟੇ ਦਾ ਟੀਕਾ ਲਾਉਣ ਨਾਲ ਮੌਤ ਹੋ ਗਈ ਜਿਸ ਦੀ ਲਾਸ਼ ਅੱਜ ਪਿੰਡ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿੱਚੋਂ ਮਿਲੀ।
ਪੰਜਾਬ ਦੇ ਮੋਸਟ ਵਾਂਟੇਡ ਕਰਨ ਮਾਨ ਨੂੰ ਬਿਹਾਰ ਪੁਲਿਸ ਨੇ ਫੜ ਲਿਆ ਸੀ, ਜਿਸ ਦੀ ਕਈ ਮਾਮਲਿਆਂ 'ਚ ਪੁਲਿਸ ਭਾਲ ਕਰ ਰਹੀ ਸੀ
ਪੰਜਾਬ( punjab) ਦੀ ਰਾਜਧਾਨੀ ਚੰਡੀਗੜ੍ਹ ਵਿੱਚ ਪ੍ਰਾਈਵੇਟ ਬੱਸਾਂ ਦਾ ਦਾਖ਼ਲਾ(private buses in Chandigarh )ਰੋਕਣ ਸਬੰਧੀ ਆ ਰਹੀ ਅੜਚਣ ਹੁਣ ਖ਼ਤਮ ਹੋ ਗਈ ਹੈ। ਪੰਜਾਬ ਟਰਾਂਸਪੋਰਟ ਸਕੀਮ ’ਤੇ ਕੇਂਦਰ ਸਰਕਾਰ ਦੇ ਰੋਡ ਟਰਾਂਸਪੋਰਟ ਤੇ ਹਾਈਵੇਜ਼ ਮੰਤਰਾਲੇ ਵੱਲੋਂ ਮੋਹਰ ਲਾ ਦਿੱਤੀ ਗਈ ਹੈ।
ਪਿੰਡ ਮੁਸਤਫਾਬਾਦ ਜੱਟਾਂ ਕੋਲੋਂ ਲੰਘਦੀ ਅਪਰਬਾਰੀ ਦੋਆਬ ਨਹਿਰ ਦੇ ਕੰਢਿਓਂ ਇਕ ਨੌਜਵਾਨ ਦੀ ਲਾ ਸ਼ ਮਿਲੀ ਹੈ, ਜਿਸ ਦੀ ਮੌ ਤ ਨਸ਼ੇ ਦੀ ਓਵਰਡੋਜ਼ ਕਾਰਨ ਹੋਈ ਦੱਸੀ ਜਾ ਰਹੀ ਹੈ।
ਪੰਜਾਬ 'ਚ ਪਿਛਲੇ 24 ਘੰਟਿਆਂ ਦੌਰਾਨ ਲਗਾਤਾਰ ਪੈ ਰਹੀ ਬੇਮੌਸਮੀ ਬਾਰਿਸ਼ ਅਤੇ ਤੇਜ਼ ਹਵਾਵਾਂ ਨੇ ਪੰਜਾਬ 'ਚ ਫਸਲਾਂ ਨੂੰ ਤਬਾਹ ਕਰ ਦਿੱਤਾ ਹੈ। ਲਗਾਤਾਰ ਪਏ ਮੀਂਹ ਕਾਰਨ ਝੋਨੇ ਦੀ ਖੜ੍ਹੀ ਫ਼ਸਲ ਜ਼ਮੀਨ ’ਤੇ ਵਿਛ ਗਈ ਹੈ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ((CM Bhagwant Mann)ਨੇ ਫਰੀਦਕੋਟ ਵਿਖੇ ਬਾਬਾ ਸ਼ੇਖ ਫਰੀਦ ਜੀ ਦੇ ਸਲਾਨਾ ਮੇਲੇ ਵਿਚ ਸ਼ਿਰਕਤ ਕੀਤੀ ਤੇ ਟਿੱਬਾ ਬਾਬਾ ਫਰੀਦਕੋਟ ਵਿਖੇ ਮੱਥਾ ਟੇਕਿਆ। ਇਸ ਮੌਕੇ ਭਗਵੰਤ ਮਾਨ ਨੇ ਸੰਗਤਾਂ ਨੂੰ ਸੰਬਧਨ ਕਰਦੇ ਹੋਏ ਕਿਹਾ ਕਿ ਇਹ ਮੇਲੇ ਸਾਡਾ ਵਿਰਸਾ ਹਨ। ਇਹ ਮੇਲੇ ਸਿਰਫ ਇਨਸਾਨਾਂ ਦਾ ਹੀ ਨਹੀਂ ਸਗੋਂ ਸਭਿਆਚਾਰਾਂ ਦੇ ਮੇਲ
ਭਾਰਤ ਦੇ ਕੇਂਦਰੀ ਵਿਦੇਸ਼ ਮੰਤਰਾਲੇ ਨੇ ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਨੂੰ ਯੂਰਪ ਦੇ ਸਰਕਾਰੀ ਦੌਰੇ ਦੀ ਇਜਾਜ਼ਤ ਦੇਣ ਤੋਂ ਇਨਕਾਰ ਕਰ ਦਿੱਤਾ ਹੈ।