ਸ਼੍ਰੀ ਹਰਿਮੰਦਰ ਸਾਹਿਬ ਵਿਖੇ ਇਕ ਹੋਰ ਬੇਅਦਬੀ ਦੀ ਕੋਸ਼ਿਸ਼…ਸੇਵਾਦਾਰਾਂ ਨੇ ਕੀਤੀ ਨਾਕਾਮ
ਅੰਮ੍ਰਿਤਸਰ : ਸ਼੍ਰੀ ਹਰਿਮੰਦਰ ਸਾਹਿਬ ‘ਚ ਸੇਵਾਦਾਰਾਂ ਨੇ ਇੱਕ ਹੋਰ ਬੇਅਦਬੀ ਦੀ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ ਹੈ। ਸੇਵਾਦਾਰਾਂ ਨੇ ਹਰਿਮੰਦਰ ਸਾਹਿਬ ਵਿੱਚ ਦਾਖਲ ਹੋਏ ਇੱਕ ਵਿਅਕਤੀ ਨੂੰ ਕਾਬੂ ਕਰ ਲਿਆ ਹੈ। ਮੁਲਜ਼ਮ ਦੀ ਪਛਾਣ ਕਾਨਪੁਰ ਦੇ ਰਹਿਣ ਵਾਲੇ ਸੁਮਿਤ ਵਜੋਂ ਹੋਈ ਹੈ। ਫਿਲਹਾਲ ਦੋਸ਼ੀ ਨੂੰ ਪੁਲਸ ਦੇ ਹਵਾਲੇ ਕਰ ਦਿੱਤਾ ਗਿਆ ਹੈ। ਇਹ ਘਟਨਾ