ਕੌਮੀ ਇਨਸਾਫ ਮੋਰਚੇ ਦੇ ਮੈਂਬਰਾਂ ਨਾਲ ਝੜਪ ਦੇ ਮਾਮਲੇ ਵਿਚ 7 ਪ੍ਰਬੰਧਕਾਂ ਖਿਲਾਫ ਕੇਸ ਦਰਜ
ਚੰਡੀਗੜ੍ਹ ਪੁਲਿਸ ਨੇ ਕੌਮੀ ਇਨਸਾਫ ਮੋਰਚੇ ਦੇ ਮੈਂਬਰਾਂ ਨਾਲ 8 ਫਰਵਰੀ ਨੂੰ ਹੋਈ ਝੜਪ ਦੇ ਮਾਮਲੇ ਵਿਚ ਜਗਤਾਰ ਸਿੰਘ ਹਵਾਰਾ ਦੇ ਮੂੰਹ ਬੋਲੇ ਪਿਤਾ ਗੁਰਚਰਨ ਸਿੰਘ, ਬਲਵਿੰਦਰ ਸਿੰਘ ਤੇ ਅਮਰ ਸਿੰਘ ਚਹਿਲ ਸਮੇਤ 7 ਪ੍ਰਬੰਧਕਾਂ ਖਿਲਾਫ ਕੇਸ ਦਰਜ ਕੀਤਾ ਹੈ।