ਅਮਨ-ਕਾਨੂੰਨ ‘ਤੇ ਉੱਠੇ ਸਵਾਲ, ਦੁਕਾਨ ‘ਚ ਦਾਖਲ ਹੋ ਕੇ ਨੌਜਵਾਨ ਦਾ ਕੀਤਾ ਬੁਰਾ ਹਾਲ , ਦੁਕਾਨਦਾਰਾਂ ‘ਚ ਡਰ ਦਾ ਮਾਹੌਲ
ਬੁੱਧਵਾਰ ਸ਼ਾਮ 6.20 ਵਜੇ ਸੁਲਤਾਨਵਿੰਡ ਰੋਡ ਸਥਿਤ ਨਿਊ ਆਜ਼ਾਦ ਨਗਰ 'ਚ ਇਕ ਨੌਜਵਾਨ ਨੂੰ ਰੰਜ਼ਿਸ਼ ਦੇ ਚੱਲਦਿਆਂ 4 ਗੋਲੀਆਂ ਚਲਾ ਕੇ ਜ਼ਖਮੀ ਕਰ ਦਿੱਤਾ।
Punjab news
ਬੁੱਧਵਾਰ ਸ਼ਾਮ 6.20 ਵਜੇ ਸੁਲਤਾਨਵਿੰਡ ਰੋਡ ਸਥਿਤ ਨਿਊ ਆਜ਼ਾਦ ਨਗਰ 'ਚ ਇਕ ਨੌਜਵਾਨ ਨੂੰ ਰੰਜ਼ਿਸ਼ ਦੇ ਚੱਲਦਿਆਂ 4 ਗੋਲੀਆਂ ਚਲਾ ਕੇ ਜ਼ਖਮੀ ਕਰ ਦਿੱਤਾ।
ਹੁਸ਼ਿਆਰਪੁਰ ਕੇਂਦਰੀ ਜੇਲ੍ਹ ਵਿੱਚ ਉਮਰ ਕੈਦ ਦੀ ਸਜ਼ਾ ਕੱਟ ਰਹੇ ਇੱਕ ਕੈਦੀ ਨੇ ਜੇਲ੍ਹ ਵਿੱਚ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਪੁਲਿਸ ਨੇ ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਇਸ ਸਬੰਧੀ ਬਣਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਮੁਹਾਲੀ : ਮੁਹਾਲੀ-ਚੰਡੀਗੜ੍ਹ ਦੀ ਹੱਦ ’ਤੇ ਬੰਦੀ ਸਿੰਘਾਂ ਦੀ ਰਿਹਾਈ, ਬੇਅਦਬੀ ਦੀਆਂ ਘਟਨਾਵਾਂ ਅਤੇ ਬਹਿਬਲ ਕਲਾਂ ਗੋਲੀ ਕਾਂਡ ਸਮੇਤ ਹੋਰ ਸਿੱਖ ਮਸਲਿਆਂ ਬਾਰੇ ਜਥੇਦਾਰ ਜਗਤਾਰ ਸਿੰਘ ਹਵਾਰਾ ਕਮੇਟੀ ਅਤੇ ਪੰਥਕ ਕਮੇਟੀ ਸਮੇਤ ਹੋਰ ਸਿੱਖ ਜਥੇਬੰਦੀਆਂ ਦਾ ਪੱਕਾ ਮੋਰਚਾ ਜਾਰੀ ਹੈ। ਇਸ ਦੌਰਾਨ ਅੱਜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਆਵਾਸ ਤੇ ਸ਼ਹਿਰੀ ਵਿਕਾਸ ਮੰਤਰੀ ਅਮਨ
ਮੀਂਹ ਨਾਲ ਚੱਲੀਆਂ ਹਵਾਵਾਂ ਕਾਰਨ ਫ਼ਸਲਾਂ ਵਿਛ ਗਈਆਂ, ਜਿਸ ਕਾਰਨ ਕਿਸਾਨਾਂ ਵੱਲੋਂ ਨੁਕਸਾਨ ਹੋਣ ਦੀ ਗੱਲ ਆਖੀ ਜਾ ਰਹੀ ਹੈ।
ਅੰਮ੍ਰਿਤਸਰ : ਲੰਘੇ ਕੱਲ੍ਹ ਸੁਪਰੀਮ ਕੋਰਟ ਨੇ ਬਰਗਾੜੀ ਬੇਅਦਬੀ ਮਾਮਲੇ ਦੀ ਸੁਣਵਾਈ ਪੰਜਾਬ ਦੇ ਬਾਹਰ ਕਰਨ ਦਾ ਹੁਕਮ ਦਿੱਤਾ ਸੀ। ਡੇਰਾ ਸੱਚਾ ਸੌਦਾ ਦੇ ਪ੍ਰੇਮੀਆਂ ਨੇ ਸਾਲ 2015 ਦੇ ਇਸ ਬੇਅਦਬੀ ਮਾਮਲੇ ਨਾਲ ਜੁੜੇ ਕੇਸਾਂ ਦੀ ਸੁਣਵਾਈ ਪੰਜਾਬ ਤੋਂ ਬਾਹਰ ਕਰਾਉਣ ਦੀ ਪਟੀਸ਼ਨ ਦਿੱਤੀ ਸੀ, ਜਿਸ ਨੂੰ ਸੁਪਰੀਮ ਕੋਰਟ ਨੇ ਮਨਜ਼ੂਰ ਕਰ ਲਿਆ ਸੀ। ਬਰਗਾੜੀ
ਬਠਿੰਡਾ ਦੇ ਹਲਕਾ ਤਲਵੰਡੀ ਸਾਬੋ ਨੇੜਲੇ ਪਿੰਡ ਤਿਉਣਾ ਪੁਜਾਰੀਆ ਵਿਖੇ ਲੰਘਦੇ ਰਜਵਾਹੇ ਵਿੱਚ ਕਰੀਬ ਸੌ ਫੁੱਟ ਦਾ ਪਾੜ ਪੈ ਜਾਣ ਕਾਰਨ ਸੈਂਕੜੇ ਏਕੜ ਪੱਕਣ ਕਿਨਾਰੇ ਫ਼ਸਲ ਪਾਣੀ ਵਿੱਚ ਡੁੱਬ ਗਈ ਪਿੰਡ ਵਾਸੀਆਂ ਨੂੰ ਇਸ ਵਾਰਦਾਤ ਸਮੇਂ ਪਤਾ ਲੱਗਾ ਜਦੋਂ ਗੁਰਦਵਾਰਾ ਸਾਹਿਬ ਵਿੱਚ ਅਨਾਊਂਸਮੈਂਟ ਕੀਤੀ ਗਈ ਜਿਸ ਤੋਂ ਬਾਅਦ ਪਿੰਡ ਵਾਸੀਆਂ ਵੱਲੋਂ ਆਪਣੇ ਪੱਧਰ ਉੱਪਰ ਇਕ
ਚੰਡੀਗੜ੍ਹ : ਪੰਜਾਬ ਤੇ ਦੇਸ਼ ਦੇ ਉੱਤਰੀ ਖੇਤਰ ਵਿੱਚ ਮੌਸਮ ਦਾ ਮਿਜ਼ਾਜ ਇਕ ਵਾਰ ਫੇਰ ਬਦਲਿਆ ਹੈ। ਪਹਾੜਾਂ ਵਿੱਚ ਹੋਈ ਤਾਜ਼ਾ ਬਰਫਬਾਰੀ ਹੋਣ ਦੇ ਨਾਲ ਨਾਲ ਪੰਜਾਬ ਵਿੱਚ ਕਈ ਥਾਵਾਂ ‘ਤੇ ਤੜਕੇ ਵੇਲੇ ਗਰਜ ਨਾਲ ਹਲਕਾ ਮੀਂਹ ਵੀ ਪਿਆ ਹੈ। ਜਿਸ ਕਾਰਨ ਮੈਦਾਨੀ ਖੇਤਰਾਂ ਵਿੱਚ ਮੁੜ ਠੰਢ ਉਤਰ ਆਈ ਹੈ। ਹਿਮਾਚਲ ਪ੍ਰਦੇਸ਼ ਦੇ ਲਾਹੌਲ ਸਪਿਤੀ,
ਪਠਾਨਕੋਟ-ਜੰਮੂ ਨੈਸ਼ਨਲ ਹਾਈਵੇਅ ’ਤੇ ਨਾਕੇ ਦੌਰਾਨ ਲੰਘੇ ਕੱਲ੍ਹ ਇੱਕ ਇਨੋਵਾ ਕਾਰ ਚਾਲਕ ਨੇ ਥਾਣੇਦਾਰ ’ਤੇ ਰਾਡ ਨਾਲ ਹਮਲਾ ਕਰਕੇ ਉਸ ਨੂੰ ਜ਼ਖ਼ਮੀ ਕਰ ਦਿੱਤਾ। ਇਸ ਦੌਰਾਨ ਮੁਲਜ਼ਮ ਨੇ ਫ਼ਰਾਰ ਹੋਣ ਦੇ ਚੱਕਰ ਵਿੱਚ ਦੋ ਮੋਟਰਸਾਈਕਲ ਸਵਾਰ ਨੌਜਵਾਨ ਵੀ ਜ਼ਖ਼ਮੀ ਕਰ ਦਿੱਤੇ। ਪੁਲੀਸ ਨੇ ਇਨੋਵਾ ਚਾਲਕ ਨੂੰ ਮੌਕੇ ’ਤੇ ਕਾਬੂ ਕਰ ਲਿਆ। ਇਸ ਦੇ ਨਾਲ ਹੀ
ਦਿੱਲੀ : ਸੁਪਰੀਮ ਕੋਰਟ ਵੱਲੋਂ ਬਰਗਾੜੀ ਕੇਸ ਦੀ ਸੁਣਵਾਈ ਸੂਬੇ ਤੋਂ ਬਾਹਰ ਕਰਨ ਦੇ ਹੁਕਮਾਂ ‘ਤੇ ਪੰਜਾਬ ਸਰਕਾਰ ਦੇ ਖਿਲਾਫ਼ ਵਿਰੋਧੀ ਧਿਰਾਂ ਸਰਗਰਮ ਹੋ ਗਈਆਂ ਹਨ। ਇਸ ਮਾਮਲੇ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਦਾ ਤਿੱਖਾ ਪ੍ਰਤੀਕਰਮ ਸਾਹਮਣੇ ਆਇਆ ਹੈ। ਪਾਰਟੀ ਦੇ ਬੁਲਾਰੇ ਅਰਸ਼ਦੀਪ ਸਿੰਘ ਕਲੇਰ ਨੇ ਇਸ ਸਾਰੀ ਕਾਰਵਾਈ ਨੂੰ ਮਾਨ ਸਰਕਾਰ ਦੀ ਬਹੁਤ
ਤਰਨਤਾਰਨ : ਪੱਟੀ ਮਾਮਲੇ ਵਿੱਚ ਮੁਲਜ਼ਮ ਮੰਨੀ ਗਈ ਮਹਿਲਾ ਨੂੰ ਆਖਰਕਾਰ ਪੰਜਾਬ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਹੈ।ਕੱਲ ਤਰਨਤਾਰਨ ਵਿੱਚ ਹੋਈ ਮਾਰਕਿਟ ਕਮੇਟੀ ਦੇ ਸਾਬਕਾ ਚੇਅਰਮੈਨ ਦੀ ਗੋਲੀਆਂ ਮਾਰ ਕੇ ਕੀਤੀ ਗਈ ਹੱਤਿਆ ਨੇ ਸਾਰੇ ਪੰਜਾਬ ਵਿੱਚ ਸਨਸਨੀ ਫੈਲਾ ਦਿੱਤੀ ਸੀ। ਇੱਕ ਮਹਿਲਾ ਨੂੰ ਪੁਲਿਸ ਨੇ ਇਸ ਮਾਮਲੇ ਵਿੱਚ ਮੁਲਜ਼ਮ ਮੰਨਿਆ ਸੀ ਤੇ ਘਟਨਾ ਤੋਂ