ਦਿੱਲੀ ਤੋਂ ਮੋੜ ਕੇ ਲਿਆਂਦੇ ਲਾਰੈਂਸ ਦੀ ਹੋਈ ਅਦਾਲਤ ‘ਚ ਪੇਸ਼ੀ,ਪੁਲਿਸ ਨੂੰ ਮਿਲਿਆ ਰਿਮਾਂਡ
ਪੰਜਾਬ ਦੇ ਪ੍ਰਸਿਧ ਗਾਇਕ ਸਿੱਧੂ ਮੂਸੇ ਵਾਲੇ ਦੇ ਕਤਲ ਕੇਸ ਵਿੱਚ ਨਾਮਜ਼ਦ ਗੈਂਗਸਟਰ ਲਾਰੈਂਸ ਬਿਸ਼ਨੋਈ ਦਾ ਮੁਕਤਸਰ ਪੁਲਿਸ ਨੇ 16 ਦਸੰਬਰ ਤੱਕ ਦਾ ਰਿਮਾਂਡ ਲੈ ਲਿਆ ਹੈ।
Punjab news
ਪੰਜਾਬ ਦੇ ਪ੍ਰਸਿਧ ਗਾਇਕ ਸਿੱਧੂ ਮੂਸੇ ਵਾਲੇ ਦੇ ਕਤਲ ਕੇਸ ਵਿੱਚ ਨਾਮਜ਼ਦ ਗੈਂਗਸਟਰ ਲਾਰੈਂਸ ਬਿਸ਼ਨੋਈ ਦਾ ਮੁਕਤਸਰ ਪੁਲਿਸ ਨੇ 16 ਦਸੰਬਰ ਤੱਕ ਦਾ ਰਿਮਾਂਡ ਲੈ ਲਿਆ ਹੈ।
ਮੁੱਖ ਮੰਤਰੀ ਭਗਵੰਤ ਮਾਨ ਨੇ ਸੋਮਵਾਰ ਨੂੰ ਸਖ਼ਤ ਤਾੜਨਾ ਕਰਦੇ ਹੋਏ ਕਿਹਾ ਹੈ ਕਿ ਜਿਹੜੀਆਂ ਸਿੱਖਿਆ ਸੰਸਥਾਵਾਂ ਆਪਣੇ ਕੈਂਪਸ ਵਿੱਚ ਪੰਜਾਬੀ ਭਾਸ਼ਾ ਬੋਲਣ ਦੇ ਉੱਪਰ ਪਾਬੰਦੀ ਲਾਉਣਗੀਆਂ, ਉਨ੍ਹਾਂ ਸੰਸਥਾਵਾਂ ਦੇ ਖਿਲਾਫ ਪੰਜਾਬ ਸਰਕਾਰ ਵੱਲੋਂ ਸਖਤ ਕਾਰਵਾਈ ਕੀਤੀ ਜਾਵੇਗੀ
ਕਣਕ ਦੇ ਦੋ ਗੱਟੇ ਚੋਰੀ ਕਰਨ ਦਾ ਦੋਸ਼ ਲਾਉਂਦਿਆਂ ਟਰੱਕ ਚਾਲਕ ਨੇ ਪਹਿਲਾਂ ਚੋਰ ਨੂੰ ਆਪਣੇ ਟਰੱਕ ਮੂਹਰੇ ਬੰਨ੍ਹ ਕੇ ਸ਼ਹਿਰ ਵਿੱਚ ਘੁਮਾਇਆ ਤੇ ਪੁਲਿਸ ਹਵਾਲੇ ਕਰ ਦਿੱਤਾ
ਤਰਨਤਾਰਨ ‘ਚ ਹੋਏ ਇਸ ਹਮਲੇ ਤੋਂ ਬਾਅਦ ਵਿਰੋਧੀਆਂ ਨੇ ਪੰਜਾਬ ਸਰਕਾਰ ਨੂੰ ਘੇਰਨਾ ਸ਼ੁਰੂ ਕਰ ਦਿੱਤਾ ਹੈ। ਪੰਜਾਬ ਪ੍ਰਦੇਸ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਇਸ ਹਮਲੇ ਨੂੰ ਲੈ ਕੇ ਪੰਜਾਬ ਵਿੱਚ ਕਾਨੂੰਨ ਵਿਵਸਥਾ 'ਤੇ ਚਿੰਤਾ ਪ੍ਰਗਟਾਈ ਹੈ ਅਤੇ ਮਾਨ ਸਰਕਾਰ ਨੂੰ ਨਿਸ਼ਾਨੇ 'ਤੇ ਲਿਆ ਹੈ।
ਡੇਰਾਬੱਸੀ ਦੀ ਰਾਮਗੜ੍ਹ ਸੜਕ ’ਤੇ ਪੰਚਕੂਲਾ ਨਾਲ ਲੱਗਦੇ ਪਿੰਡ ਕਕਰਾਲੀ ਤੋਂ ਭੇਤਭਰੀ ਹਾਲਤ ਵਿੱਚ ਚਾਰ ਬੱਚੇ ਲਾਪਤਾ ਹੋ ਗਏ ਹਨ। ਇਹ ਚਾਰੋਂ ਆਪਸ ਵਿੱਚ ਦੋਸਤ ਹਨ।
ਵਿਆਹ ਬਹਾਨੇ ਸੱਦ ਕੇ ਇਕ ਲੜਕੇ ਵੱਲੋਂ ਆਪਣੀ ਪ੍ਰੇਮਿਕਾ ਦੀ ਹੱਤਿਆ ਕਰਕੇ ਲਾਸ਼ ਘੋੜਿਆਂ ਦੇ ਫਾਰਮ ਵਿੱਚ ਦੱਬ ਦਿੱਤਾ । ਪੁਲਿਸ ਨੇ ਲੜਕੀ ਦੀ ਲਾਸ਼ ਪਿੰਡ ਸੁਧਾਰ ਨੇੜੇ ਸਥਿਤ ਘੋੜਿਆਂ ਦੇ ਫਾਰਮ ’ਚੋਂ ਬਰਾਮਦ ਕਰ ਲਈ ਹੈ।
ਚੈਕਿੰਗ ਦੌਰਾਨ ਹਲਕਾ ਖਰੜ੍ਹ ਦੇ ਸ਼ਹਿਰ ਵਿੱਚ ਉਸਾਰੀ ਅਧੀਨ ਗੈਰ ਕਾਨੂੰਨੀ ਇਮਾਰਤਾਂ ਨੂੰ ਤੁਰੰਤ ਢਾਹੁਣ ਦੇ ਹੁਕਮ ਦਿੱਤੇ ।
ਬੀਤੇ ਦਿਨੀਂ ਖ਼ਾਲਸਾ ਵਹੀਰ ਤੋਂ ਇੱਕ ਖ਼ਬਰ ਸਾਹਮਣੇ ਆਈ ਸੀ ਜਿੱਥੇ ਇੱਕ ਮਾਂ ਨੇ ਚਿੱਟੇ ਦੇ ਨਸ਼ੇ ਵਿੱਚ ਧੁੱਤ ਆਪਣੇ ਪੁੱਤ ਨੂੰ ਇਸ ਵਹੀਰ ਵਿੱਚ ਦਾਨ ਕਰ ਦਿੱਤਾ ਤਾਂ ਜੋ ਉਸਦਾ ਪੁੱਤ ਕੌਮ ਦੇ ਲੇਖੇ ਲੱਗ ਸਕੇ। ਨੌਜਵਾਨ ਪੁੱਤ 30 ਕਿੱਲਿਆਂ ਦਾ ਮਾਲਕ ਹੈ ਅਤੇ ਤਿੰਨ ਭੈਣਾਂ ਦਾ ਇਕਲੌਤਾ ਭਰਾ ਹੈ।
ਰਾਜ ਸਰਕਾਰਾਂ ਚੋਣਾਵੀ ਰੇਵੜੀਆਂ ਵੰਡਦੇ–ਵੰਡਦੇ ਖੋਖਲੀਆਂ ਹੋ ਰਹੀਆਂ ਹਨ। ਰਾਜ ਦੇ ਖ਼ਰਚੇ ਨੂੰ ਪੂਰਾ ਕਰਨ ਲਈ ਸਰਕਾਰਾਂ ਸੂਬੇ ਦੀ ਜਾਇਦਾਦ ਨੂੰ ਗਿਰਵੀ ਰੱਖ ਰਹੀਆਂ ਹਨ।
ਸੁਲਤਾਨਪੁਰ ਲੋਧੀ ਵਿਖੇ ਖ਼ਾਲਸਾ ਸ਼ਸਤਰ ਮਾਰਚ ਕੱਢਿਆ ਗਿਆ। ਪੰਜ ਪਿਆਰਿਆਂ ਦੀ ਅਗਵਾਈ ਵਿੱਚ ਇਹ ਮਾਰਚ ਕੱਢਿਆ ਗਿਆ।ਨੌਜਵਾਨਾਂ, ਬਜ਼ੁਰਗਾਂ, ਹਰ ਵਰਗ ਦੇ ਲੋਕਾਂ ਵੱਲੋਂ ਸ਼ਸਤਰ ਫੜ ਕੇ ਇਹ ਮਾਰਚ ਕੱਢਿਆ ਗਿਆ।