ਪਤਨੀ ਨੇ ਪਤੀ ਨਾਲ ਕੀਤਾ ਇਹ ਕਾਰਾ , ਸਾਰੇ ਪਿੰਡ ਵਿੱਚ ਮਚੀ ਹਾਹਾਕਾਰ
ਇਕ ਪਤਨੀ ਨੇ ਆਪਣੇ ਹੀ ਪਤੀ ਨੂੰ ਦਰਦਨਾਕ ਮੌਤ ਦਿੱਤੀ ਹੈ। ਜਿਸ ਬਾਰੇ ਸੁਣ ਕੇ ਲੋਕਾਂ ਦੇ ਪੈਰਾਂ ਹੇਠੋਂ ਜ਼ਮੀਨ ਖ਼ਿਸਕ ਗਈ। ਇਕ ਔਰਤ ਨੇ ਪਤੀ ਨੂੰ ਮਾਰ ਕੇ ਲਾਸ਼ ਨੂੰ ਘਰ ਦੇ ਕੱਚੇ ਫਲੱਸ਼ ਟੈਂਕ ‘ਚ ਦਬਾ ਦਿੱਤਾ।
Punjab news
ਇਕ ਪਤਨੀ ਨੇ ਆਪਣੇ ਹੀ ਪਤੀ ਨੂੰ ਦਰਦਨਾਕ ਮੌਤ ਦਿੱਤੀ ਹੈ। ਜਿਸ ਬਾਰੇ ਸੁਣ ਕੇ ਲੋਕਾਂ ਦੇ ਪੈਰਾਂ ਹੇਠੋਂ ਜ਼ਮੀਨ ਖ਼ਿਸਕ ਗਈ। ਇਕ ਔਰਤ ਨੇ ਪਤੀ ਨੂੰ ਮਾਰ ਕੇ ਲਾਸ਼ ਨੂੰ ਘਰ ਦੇ ਕੱਚੇ ਫਲੱਸ਼ ਟੈਂਕ ‘ਚ ਦਬਾ ਦਿੱਤਾ।
ਥੋੜ੍ਹੇ ਹੀ ਸਮੇਂ ਵਿੱਚ ਉਸਾਰੀ ਨਾਲ ਜੁੜੇ ਸਮਾਨ ਵਿੱਚ ਜਬਰਦਸਤ ਉਛਾਲ ਆਇਆ ਹੈ। ਹਾਲਤ ਇਹ ਹੈ ਕਿ ਰੇਤੇ ਤੋਂ ਲੈ ਕੇ ਸਮਿੰਟ ਅਤੇ ਸਰੀਆ ਹਰ ਚੀਜ ਦੀ ਕੀਮਤ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ।
ਲੁਧਿਆਣਾ ਸਾਈਬਰ ਸੈਲ ਦੇ ਇੰਚਾਰਜ ਨੇ ਲੋਕਾਂ ਨੂੰ ਸਾਈਬਰ ਧੋਖਾਧੜੀ ਤੋਂ ਸੁਚੇਤ ਕਰਵਾਇਆ ਹੈ। ਉਨ੍ਹਾਂ ਕੇ.ਵਾਈ.ਸੀ ਅੱਪਡੇਟ ਕਰਨ ਜਾਂ ਕ੍ਰੈਡਿਟ/ਡੈਬਿਟ ਕਾਰਡ ਨੂੰ ਐਕਟੀਵੇਟ ਕਰਨ ਸੰਬੰਧੀ ਟੈਕਸਟ ਮੈਸੇਜ ਰਾਹੀਂ ਪ੍ਰਾਪਤ ਹੋਏ ਕਿਸੇ ਵੀ ਲਿੰਕ 'ਤੇ ਕਲਿੱਕ ਕਰਨ ਤੋਂ ਬਚਣ ਦੀ ਅਪੀਲ ਕੀਤੀ ਹੈ।
ਤਾਜ਼ਾ ਸਰਵੇਖਣ ਵਿੱਚ ਇਹ ਗੱਲ ਸਾਹਮਣੇ ਆਈ ਹੈ ਕਿ ਪੰਜਾਬ ਦੇ ਕੁੱਲ 27 ਹਜ਼ਾਰ 701 ਸਕੂਲਾਂ ਵਿੱਚੋਂ 11 ਹਜ਼ਾਰ 272 ਸਕੂਲਾਂ ਵਿੱਚ ਤਾਂ ਇੰਟਰਨੈੱਟ ਦੀ ਸਹੂਲਤ ਹੀ ਨਹੀਂ ਹੈ।
ਅਨਾਜ ਮੰਡੀ ਜਗਰਾਉਂ ਵਿੱਚ ਜਦੋਂ ਝੋਨੇ ਦੀ ਸਰਕਾਰੀ ਖਰੀਦ ਨਾ ਹੋਣ ਤੋਂ ਦੁਖੀ ਕਿਸਾਨ ਨੇ ਰੇਲ ਗੱਡੀ ਹੇਠਾਂ ਆ ਕੇ ਖੁਦਕੁਸ਼ੀ ਕਰਨ ਦੀ ਕੋਸ਼ਿਸ਼ ਕੀਤੀ।
ਪੰਜਾਬ ਦੇ ਮਾਨਸਾ ਜਿਲ੍ਹੇ ਤੋਂ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ ਜਿੱਥੇ ਜਿਲ੍ਹੇ ਵਿੱਚ ਵੱਖ-ਵੱਖ ਘਟਨਾਵਾਂ ਵਿੱਚ ਦੋ ਕਿਸਾਨਾਂ ਦੀ ਮੌਤ ਹੋ ਗਈ।
AIG ਅਸ਼ੀਸ਼ ਦੀ ਪਤਨੀ ਤੋਂ ਵੀ ਪੁੱਛਗਿੱਛ ਕੀਤੀ ਗਈ। ਵਿਜੀਲੈਂਸ ਨੇ AIG ਅਸ਼ੀਸ਼ ਕਪੂਰ ਦੀ ਪਤਨੀ ਨੂੰ ਪੇਪਰ 'ਤੇ ਲਿਖ ਕੇ 25 ਸਵਾਲ ਦਿੱਤੇ ਹਨ ਤੇ ਇਹਨਾਂ ਦਾ ਜਵਾਬ 1 ਦਸੰਬਰ ਤੱਕ ਮੰਗਿਆ ਹੈ।
ਜਲੰਧਰ ਦੇ ਮਕਸੂਦਾਂ ਥਾਣੇ ਅਧੀਨ ਪੈਂਦੇ ਪਿੰਡ ਰਾਏਪੁਰ-ਰਸੂਲਪੁਰ 'ਚ ਇਕ ਅਕਾਲੀ ਆਗੂ ਤੇ ਉਸ ਦੇ ਸਾਥੀ 'ਤੇ ਪਿਸਤੌਲ ਨਾਲ ਗੋਲੀਆਂ ਚਲਾਉਣ ਦਾ ਮਾਮਲਾ ਸਾਹਮਣੇ ਆਇਆ ਹੈ।
ਸਮਾਣਾ-ਪਟਿਆਲਾ ਰੋਡ ’ਤੇ ਪਿੰਡ ਢੈਂਠਲ ਨੇੜੇ ਬੀਤੀ ਰਾਤ ਸੜਕ ’ਤੇ ਖੜ੍ਹੀ ਟਰਾਲੀ ਵਿੱਚ ਕਾਰ ਵੱਜਣ ਕਾਰਨ ਦੋ ਸਕੇ ਭਰਾਵਾਂ ਦੀ ਮੌਤ ਹੋ ਗਈ।
ਮੋਗਾ ਦੇ ਲਾਲਾ ਲਾਜਪਤ ਰਾਏ ਕਾਲਜ ਦੇ ਵਿਦਿਆਰਥੀ ਮੈਚ ਨੂੰ ਲੈ ਕੇ ਇੱਕ ਦੂਜੇ ਨਾਲ ਭਿੜ ਗਏ। ਦੋ ਗੁੱਟਾਂ ਵਿਚਾਲੇ ਝਗੜਾ ਵਧਦੇ ਹੀ ਜੰਮੂ-ਕਸ਼ਮੀਰ ਅਤੇ ਬਿਹਾਰ ਦੇ ਵਿਦਿਆਰਥੀਆਂ ਵਿਚਾਲੇ ਇੱਟਾਂ-ਪੱਥਰ ਵੀ ਚੱਲਣੇ ਸ਼ੁਰੂ ਹੋ ਗਏ, ਜਿਸ ‘ਚ ਕਈ ਵਿਦਿਆਰਥੀ ਜ਼ਖਮੀ ਹੋ ਗਏ।